ਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ
‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨੀਸ਼ ਸਿਸਾਦੀਆ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ। ਸਿਸੋਦੀਆ ਨੇ ਲਿਖਿਆ ਕਿ ਮਾਣਯੋਗ ਸੁਪਰੀਮ ਕੋਰਟ ਦਾ…