PSEB ਦੀ ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ PSEB ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫ਼ਾ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ…

Read More

ਹਰਿਆਲੀ ਤੀਜ ਮੌਕੇ ਭਲਕੇ ਪੰਜਾਬ ਵਿੱਚ ਹੋਵੇਗੀ ਛੁੱਟੀ

ਹਰਿਆਲੀ ਤੀਜ ‘ਤੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇਕ ਪੱਤਰ ਜਾਰੀ ਕਰਕੇ ਹਰਿਆਲੀ ਤੀਜ ‘ਤੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਹਦਾਇਤਾਂ ਦਿੱਤੀਆਂ ਗਈਆਂ ਹਨ ਕਿ 6 ਅਗਸਤ ਨੂੰ ਪੈਣ ਵਾਲੀ ਸਥਾਨਕ ਛੁੱਟੀ 7 ਅਗਸਤ ਨੂੰ ਰਹੇਗੀ। ਅਜਿਹੇ ‘ਚ 6 ਸਤੰਬਰ ਨੂੰ ਸੂਬੇ ਦੇ ਸਾਰੇ ਸਕੂਲਾਂ…

Read More

ਜਾਰੀ ਹੋਏ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ, ਪੜ੍ਹੋ ਪੂਰੀ ਖ਼ਬਰ

ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।ਮੁੰਬਈ ‘ਚ ਪੈਟਰੋਲ ਦੀ ਕੀਮਤ…

Read More

ਕਿਸਾਨਾਂ ਨੂੰ ਖੇਤਾਂ ਲਈ 12 ਘੰਟੇ ਮੁਫਤ ਬਿਜਲੀ, ਜਾਣੋ ਸਰਕਾਰ ਦੀ ਇਸ ਯੋਜਨਾ ਬਾਰੇ

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਮੁਫਤ ਬਿਜਲੀ (tubewell,) ਦੇਣ ਜਾ ਰਹੀ ਹੈ। ਇਸੇ ਲੜੀ ਤਹਿਤ ਸਕੀਮ ਦਾ ਲਾਭ ਲੈਣ ਲਈ ਗੌਤਮ ਬੁੱਧ ਨਗਰ ਵਿੱਚ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਜਿਨ੍ਹਾਂ ਕਿਸਾਨਾਂ ਕੋਲ ਪ੍ਰਾਈਵੇਟ ਟਿਊਬਵੈੱਲ ਕੁਨੈਕਸ਼ਨ ਹਨ, ਉਨ੍ਹਾਂ ਨੂੰ 12 ਘੰਟੇ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਜ਼ਿਲ੍ਹੇ ਦੇ 18 ਪਿੰਡਾਂ ਵਿੱਚ ਲੱਗੇ ਕੈਂਪਾਂ…

Read More

ਸੁਖਬੀਰ ਬਾਦਲ ਨੇ ਡੇਰਾ ਸਿਰਸਾ ਤੋਂ ਮੰਗੀਆਂ ਵੋਟਾਂ, ਸਾਬਕਾ IG ਖੱਟੜਾ ਨੇ ਕੀਤੇ ਖੁਲਾਸੇ

ਬੇਅਦਬੀ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਹਿਲਾਂ ਅਕਾਲੀ ਦਲ ਦੇ ਹੀ ਬਾਗੀ ਧੜੇ ਨੇ ਬਾਦਲ ਖਿਲਾਫ਼ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਡੇਰੇ ਦੇ ਪ੍ਰੇਮੀ ਪ੍ਰਦੀਪ ਕਲੇਰ ਨੇ ਖੁਲਾਸੇ ਕੀਤੇ ਤਾਂ ਹੁਣ ਬੇਅਦਬੀ ਮਾਮਲੇ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ…

Read More

ਹਰਿਆਣਾ ਵਿੱਚ CM ਮਾਨ ਕਰ ਰਹੇ ਝੂਠੇ ਦਾਅਵੇ, ਕਾਂਗਰਸ ਨੇ ਖੋਲ੍ਹੀ ਪੋਲ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਿਆਣਾ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਝੂਠੇ ਦਾਅਵੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਇਆ।  ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਪਿਹੋਵਾ ਕਸਬੇ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ…

Read More

ਪੰਜਾਬ ਵਿੱਚ 2 ਦਿਨ ਮੌਸਮ ਰਹੇਗਾ ਖ਼ਰਾਬ, ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28…

Read More

ਪੰਜਾਬ ਦੇ ਸਕੂਲਾਂ ਵਿੱਚ ਮੱਚਿਆ ਹੜਕੰਪ ! ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫੈਸਲੇ ਨਾਲ ਸਕੂਲਾਂ ‘ਚ ਹੜਕੰਪ ਮਚ ਗਿਆ ਹੈ, ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ।  ਰਾਸਾ ਨੇ ਐਲਾਨ ਕੀਤਾ ਹੈ ਕਿ ਜੇ ਸਰਕਾਰ ਵੱਲੋਂ ਲਿਆ ਗਿਆ…

Read More

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਐਲਾਨੇ ਅਯੋਗ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ…

Read More

 ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ, ਦੇਸ਼ ਛੱਡ ਹੋਈ ਫ਼ਰਾਰ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਦੇਸ਼ ਦੀ ਕਮਾਨ ਫੌਜ ਦੇ ਹੱਥਾਂ ‘ਚ ਹੈ। ਬੰਗਲਾਦੇਸ਼ ਦੀ ਫੌਜ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ 45 ਮਿੰਟ ਦਾ ਅਲਟੀਮੇਟਮ ਦਿੱਤਾ ਸੀ। ਸੈਂਕੜੇ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ ‘ਚ ਦਾਖ਼ਲ ਹੋ…

Read More