ਦਿੱਲੀ ਕੋਚਿੰਗ ਸੈਂਟਰ ਮਾਮਲੇ ਵਿੱਚ SC ਸਖਤ, ਮੋਦੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਕੋਚਿੰਗ ਸੈਂਟਰਾਂ ਵਿੱਚ ਮੌਜੂਦ ਖਤਰਿਆਂ ਤੇ ਲਗਾਤਾਰ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਸੁਰੱਖਿਆ ਦੇ ਲਈ ਗਾਈਡਲਾਈਨ ਬਣਾਉਣ ਨੂੰ ਲੈ ਕੇ ਸੁਪ੍ਰੀਮ ਕੋਰਟ ਨੇ ਸਖਤ ਰੁੱਖ ਅਪਣਾਉਂਦੇ ਹੋਏ ਵੱਡਾ ਆਦੇਸ਼ ਦਿੱਤਾ ਹੈ। ਕੋਰਟ ਨੇ ਦਿੱਲੀ ਦੇ ਕੋਚਿੰਗ ਸੈਂਟਰਾਂ ਨੂੰ ਡੈੱਥ ਚੈਂਬਰ ਦੱਸਿਆ ਹੈ। ਕੋਰਟ ਨੇ ਪਟੀਸ਼ਨਕਰਤਾ ਕੋਚਿੰਗ ਸੈਂਟਰ ਫੈਡਰੇਸ਼ਨ ‘ਤੇ 1 ਲੱਖ ਜੁਰਮਾਨਾ ਵੀ ਲਗਾਇਆ ਹੈ।…

Read More

ਸੋਨੇ-ਚਾਂਦੀ ਦੀਆਂ ਕੀਮਤਾਂ ਚ ਆਈ ਭਾਰੀ ਗਿਰਾਵਟ, ਜਾਣੋ ਨਵੇਂ ਰੇਟ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 5 ਅਗਸਤ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀਆਂ ਕੀਮਤਾਂ ਵਿੱਚ 693 ਰੁਪਏ ਦੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਚਾਂਦੀ ਦੀਆਂ ਕੀਮਤਾਂ ਵਿੱਚ 1765 ਰੁਪਏ ਦੀ ਕਮੀ ਆਈ ਹੈ। ਬੀਤੇ ਦਿਨ ਸੋਨੇ ਦੀ ਕੀਮਤ 70,392 ਰੁਪਏ ਪ੍ਰਤੀ 10 ਗ੍ਰਾਮ ਸੀ।…

Read More

CM ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਖਾਰਿਜ ਕੀਤੀ ਜ਼ਮਾਨਤ ਅਰਜ਼ੀ

 ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ CBI ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਅਤੇ ਇਸੇ ਕੇਸ ਵਿੱਚ ਜ਼ਮਾਨਤ ਲਈ ਦਾਇਰ ਉਸ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ…

Read More

ਬਾਈਕ ਹੈਲਮੇਟ ਨੂੰ ਲੈ ਕੇ ਮੋਦੀ ਸਰਕਾਰ ਚੁੱਕਣ ਜਾ ਰਹੀ ਹੈ ਵੱਡਾ ਕਦਮ

ਕੇਂਦਰ ਸਰਕਾਰ ਦੇਸ਼ ਭਰ ਵਿਚ ਘਟੀਆ ਕੁਆਲਿਟੀ ਵਾਲੇ ਬਾਈਕ ਹੈਲਮੇਟ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾ ਰਹੀ ਹੈ। ਸੜਕ ਹਾਦਸਿਆਂ ਵਿਚ ਮੌਤਾਂ ਅਤੇ ਸੱਟਾਂ ਦਾ ਇੱਕ ਵੱਡਾ ਕਾਰਨ ਘਟੀਆ ਗੁਣਵੱਤਾ ਵਾਲੇ ਹੈਲਮੇਟ ਹਨ। ‘ਦਿ ਮਿੰਟ’ ਦੀ ਰਿਪੋਰਟ ਵਿਚ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਰਾਜਾਂ ਨੂੰ ਪੱਤਰ…

Read More

ਚੰਡੀਗੜ੍ਹ ਵਿੱਚ ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ

ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਸਭ ਤੋਂ ਪਹਿਲਾਂ ਕਿਰਨ ਖੇਰ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਪ੍ਰਾਜੈਕਟ ਤੋਂ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ। ਇਸ ‘ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ। 22 ਕਿਲੋਮੀਟਰ…

Read More

ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਇਸ ਮੰਤਰੀ ਨੇ ਜਹਾਜ਼ ਤੇ ਕੀਤਾ ਵਿਦੇਸ਼ ਦਾ ਸਫ਼ਰ, ਪੜ੍ਹੋ ਪੂਰਾ ਮਾਮਲਾ

ਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਲੀਡਰ ਵਿਦੇਸ਼ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਹਨਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਿਸ ਕਰਕੇ ਉਹ ਵਿਦੇਸ਼ ਨਹੀਂ ਜਾ ਸਕੇ। ਪਰ ਪੰਜਾਬ ਦੇ ਇੱਕ ਮੰਤਰੀ ਅਜਿਹੇ ਵੀ ਹਨ ਜਿਹਨਾਂ ਨੇ ਵਿਦੇਸ਼  ਮੰਤਰਾਲੇ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਕੈਨੇਡਾ ਦਾ ਦੌਰਾ ਕਰ ਲਿਆ ਹੈ।  ਪੰਜਾਬ ਦੇ ਜਲ ਸਰੋਤ…

Read More

ਬੁਰੀ ਖ਼ਬਰ- ਗੁਰੂਘਰ ਦੇ ਸਰੋਵਰ ਵਿੱਚੋਂ ਮਿਲੀਆਂ 2 ਬੱਚਿਆਂ ਦੀਆਂ ਲਾਸ਼ਾਂ

ਗਿੱਦੜਬਾਹਾ ਵਿੱਚੋਂ ਬੜੀ ਮਾੜੀ ਅਤੇ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਹਰ ਕਿਸੇ ਦਾ ਦਿਲ ਵਲੂੰਧਰਿਆ ਗਿਆ ਹੈ। ਦਰਅਸਲ ਇੱਥੋਂ ਦੇ ਗੁਰਦੁਆਰਾ ਸਾਹਿਬ ਦੇ ਛੱਪੜ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਮਿਲਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਸਿਆ ਜਾ ਰਿਹਾ ਹੈ ਕਿ ਦੋਵੇਂ ਬੱਚੇ ਕੱਲ ਸ਼ਾਮ ਘਰੋਂ ਮੇਲਾ ਦੇਖਣ ਲਈ ਨਿਕਲੇ ਸਨ।…

Read More

ਹਰ ਰੋਜ 4 ਲੱਖ ਮਹਿਲਾਵਾਂ ਲੈਂਦੀਆਂ ਮੁਫ਼ਤ ਬੱਸ ਸਫ਼ਰ ਦਾ ਲਾਹਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਮੁਫ਼ਤ ਬੱਸ ਸਫ਼ਰ ਦਾ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਹਰ ਘੰਟੇ 16 ਹਜ਼ਾਰ ਦੇ ਕਰੀਬ ਜਦਕਿ ਹਰ ਮਿੰਟ ਵਿੱਚ 265 ਔਰਤਾਂ ਮੁਫ਼ਤ ਬੱਸ ਸੇਵਾ…

Read More

ਵਾਇਨਾਡ ਚ ਸੱਤਵੇਂ ਦਿਨ ਵੀ ਬਚਾਅ ਕਾਰਜ ਜਾਰੀ, ਲਗਾਤਾਰ ਵੱਧ ਰਹੀ ਹੈ ਮ੍ਰਿਤਕਾਂ ਦੀ ਗਿਣਤੀ

 ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਤੋਂ ਬਾਅਦ ਤਬਾਹੀ ਮਚ ਗਈ ਹੈ। ਜ਼ਮੀਨ ਖਿਸਕਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੌਰਾਨ, ਵਾਇਨਾਡ ਦੇ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਸੋਮਵਾਰ ਨੂੰ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਿਹਾ। ਪੀਟੀਆਈ ਦੇ ਅਨੁਸਾਰ, 2 ਅਗਸਤ ਤੱਕ ਮਰਨ ਵਾਲਿਆਂ ਦੀ ਗਿਣਤੀ 387 ਤੱਕ…

Read More

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਸੁਖਬੀਰ ਬਾਦਲ ਨੇ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਜਨਤਕ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਨੂੰ ਲਿਖ਼ਤੀ ਤੌਰ ‘ਤੇ ਮੁਆਫ਼ੀਨਾਮਾ ਭੇਜਿਆ ਹੈ। ਇਸ ਮੁਆਫ਼ੀਨਾਮੇ ਨੂੰ ਜਨਤਕ ਵੀ ਕੀਤਾ ਗਿਆ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਮਸਲਿਆਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਅਕਾਲ ਤਖਤ…

Read More