ਪੰਜਾਬ ਵਿੱਚ ਸੁਸਤ ਹੋਇਆ ਮਾਨਸੂਨ, ਜਾਣੋ ਕੀ ਬਣਿਆ ਅਸਲ ਕਾਰਨ

ਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ  ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ।  ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ…

Read More

ਮੁਫਤ ਮਿਲਣਗੇ 3 ਗੈਸ ਸਿਲੰਡਰ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

ਆਂਧਰਾ ਪ੍ਰਦੇਸ਼ ਸਰਕਾਰ ਜਲਦ ਹੀ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਬਾ ਸਰਕਾਰ ਹਰ ਸਾਲ ਇੱਥੇ ਲੋਕਾਂ ਨੂੰ 3 ਐਲਪੀਜੀ ਸਿਲੰਡਰ ਮੁਹੱਈਆ ਕਰਵਾਏਗੀ ਅਤੇ ਉਹ ਵੀ ਬਿਲਕੁਲ ਮੁਫ਼ਤ। ਸੂਬੇ ਦੇ ਲੋਕਾਂ ਵਿਚ ‘ਏਪੀ ਮੁਫ਼ਤ ਗੈਸ ਸਿਲੰਡਰ ਸਕੀਮ 2024’ ਨੂੰ ਲੈ ਕੇ ਵੱਡੀ ਚਰਚਾ ਹੈ। ਰਾਜ ਦੀ ਚੰਦਰਬਾਬੂ ਨਾਇਡੂ ਸਰਕਾਰ ਜਲਦੀ ਹੀ…

Read More

SHO ਤੇ ਹਮਲਾ ਹੋਣ ਤੋਂ ਬਾਅਦ ਭੜਕੀ ਪੰਜਾਬ ਕਾਂਗਰਸ, ਪੰਜਾਬ ਸਰਕਾਰ ਨੂੰ ਆਖੀ ਵੱਡੀ ਗੱਲ……. !

ਅੰਮ੍ਰਿਤਸਰ ‘ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO ‘ਤੇ ਹਮਲਾ ਕਰ ਦਿੱਤਾ। ਮਹਿਲਾ ਐਸਐਚਓ ਨੂੰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ,…

Read More

ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਅਮਿਤ ਸ਼ਾਹ, ਜਾਣੋ ਕੀ ਰਹੇਗਾ ਖਾਸ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਅਮਿਤ ਸ਼ਾਹ ਦੁਪਹਿਰ 12:30 ਤੋਂ 1:30 ਵਜੇ ਦਰਮਿਆਨ ਮਨੀਮਾਜਰਾ ਦੇ ਸ਼ਿਵਾਲਿਕ ਗਾਰਡਨ ਵਿੱਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅਤੇ ਅਧਿਕਾਰੀਆਂ ਨਾਲ ਮੀਟਿੰਗ…

Read More

ਪੈਰਿਸ ਓਲੰਪਿਕ ਗੰਦ ਨਾਲ ਭਰਿਆ! ਕਮਰਿਆਂ ਚ ਮਿਲਿਆ ਅਜਿਹਾ ਸਮਾਨ ਸੁਣ ਕੇ ਹੋ ਜਾਓਗੇ ਹੈਰਾਨ…..

ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਸਮੇਂ ਪੈਰਿਸ ਓਲੰਪਿਕ ‘ਤੇ ਟਿਕੀਆਂ ਹੋਈਆਂ ਹਨ। ਜਿੱਥੇ ਕਈ ਦੇਸ਼ਾਂ ਦੇ ਐਥਲੀਟ ਆਪਣੇ ਦੇਸ਼ ਲਈ ਮੈਡਲ ਦਿਵਾਉਣ ਲਈ ਜਿੱਤ ਦਾ ਝੰਡਾ ਲਹਿਰਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਹਰ ਵਾਰ ਓਲੰਪਿਕ ਸ਼ੁਰੂ ਹੁੰਦਾ ਹੈ। ਫਿਰ ਕਈ ਵਿਵਾਦ ਅਤੇ ਅਜਿਹੀਆਂ ਕਈ ਖਬਰਾਂ ਵੀ ਸੁਣਨ ਅਤੇ ਦੇਖਣ ਨੂੰ ਮਿਲਦੀਆਂ ਹਨ। ਜੋ ਕਿ ਕਾਫੀ…

Read More

ਕਿਸਾਨਾਂ ਨੇ JCB ਲਿਆ ਕੇ ਤੋੜਿਆ ਟੋਲ ਪਲਾਜ਼ਾ, ਢਾਹ ਦਿੱਤੇ ਚੈਂਬਰ

ਬਠਿੰਡਾ ਵਿੱਚ ਨੇ ਜੇਸੀਬੀ ਲਿਆ ਕੇ ਇੱਕ ਟੋਲ ਪਲਾਜ਼ੇ ਨੂੰ ਤੋੜ ਦਿੱਤਾ ਹੈ। ਕਿਸਾਨਾਂ ਨੇ ਪਰਚੀ ਕੱਟਣ ਵਾਲੇ ਛੋਟੇ ਚੈਂਬਰਾਂ ਨੂੰ ਢਾਹ ਦਿੱਤਾ ਹੈ। ਦੱਸ ਦੇਈਏ ਕਿ ਘੁੰਮਣ ਕਲਾਂ ਨੇੜੇ ਇਹ ਟੋਲ ਪਲਾਜ਼ਾ ਲੰਬੇ ਸਮੇਂ ਤੋਂ ਬੰਦ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਟੋਲ ਪਲਾਜ਼ਾ ਬੰਦ ਹੋਣ ਕਾਰਨ ਇੱਥੇ ਹਾਦਸੇ ਵਾਪਰਦੇ ਸਨ। ਕਿਸਾਨਾਂ ਨੇ…

Read More

CM ਮਾਨ ਮਗਰੋਂ ਸਪੀਕਰ ਨੂੰ ਨਹੀਂ ਮਿਲੀ USA ਜਾਣ ਦੀ ਮਨਜ਼ੂਰੀ, ਪੜ੍ਹੋ ਪੂਰੀ ਖ਼ਬਰ

 ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਸਪੀਕਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ CM ਭਗਵੰਤ ਸਿੰਘ ਮਾਨ ਨੂੰ ਪੈਰਿਸ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਮਰੀਕਾ ਜਾਣ ਦੀ ਮਨਜ਼ੂਰੀ ਦੇਣ ਨੂੰ ਇਨਕਾਰ ਕਰ ਦਿੱਤੀ ਗਿਆ ਹੈ। ਮੁੱਖ ਮੰਤਰੀ ਪੈਰਿਸ ‘ਚ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣ ਲਈ ਅਤੇ ਸਪੀਕਰ…

Read More

ਵੱਡੀ ਵਾਰਦਾਤ! ਨਾਕੇ ਦੌਰਾਨ ਮਹਿਲਾ SHO ਤੇ ਦਾਤਰ ਨਾਲ ਹਮਲਾ

ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ SHO ਅਮਨਜੋਤ ਕੌਰ ‘ਤੇ ਨਾਕੇ ਦੌਰਾਨ ਹਮਲਾ ਹੋਣ ਖਬਰ ਦੀ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਬੀਤੀ ਰਾਤ ਪਿੰਡ ਮੂਧਲ ਵਿੱਚ ਨਾਕਾ ਲਾਇਆ ਹੋਇਆ ਸੀ। ਕੁਝ ਲੋਕਾਂ ਨੇ ਦਾਤਰਾਂ ਨਾਲ ਐਸਐਚਓ ਅਮਨਜੋਤ ਕੌਰ ਉਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਐਸਐਚਓ ਗੰਭੀਰ ਜ਼ਖ਼ਮੀ ਹੋ ਗਏ ਹਨ। ਫਿਲਹਾਲ ਉਨ੍ਹਾਂ ਦਾ ਨਿੱਜੀ ਹਸਪਤਾਲ…

Read More

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ਵਿੱਚ ਕੜਾਹੇ ਚ ਡਿੱਗਿਆ ਸੇਵਾਦਾਰ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ…

Read More

ਗ੍ਰਹਿ ਮੰਤਰਾਲੇ ਦੀ ਵੱਡੀ ਕਾਰਵਾਈ, BSF ਦੇ DGP ਅਤੇ ਸਪੈਸ਼ਲ DG ਨੂੰ ਹਟਾਇਆ

ਕੇਂਦਰ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਸੀਮਾ ਸੁਰੱਖਿਆ ਬਲ (BSF) ਦੇ ਮੁੱਖ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਅਤੇ ਡਿਪਟੀ ਸਪੈਸ਼ਲ ਡਾਇਰੈਕਟਰ ਜਨਰਲ ਯੋਗੇਸ਼ ਬਹਾਦਰ ਖੁਰਾਨੀਆ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਦੋਵਾਂ ਨੂੰ ਆਪੋ-ਆਪਣੇ ਹੋਮ ਕੇਡਰ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਸਰਕਾਰ ਦੁਆਰਾ ਜਾਰੀ ਹੁਕਮਾਂ ਦੇ ਅਨੁਸਾਰ, ਕੇਂਦਰ ਨੇ ਸ਼ੁੱਕਰਵਾਰ ਨੂੰ ਬੀਐਸਐਫ ਦੇ ਡਾਇਰੈਕਟਰ…

Read More