Big Boss OTT 3  ਦੀ ਵਿਜੇਤਾ ਬਣੀ Sana Makbul

 ਛੇ ਹਫ਼ਤੇ ਤੱਕ ਜੀਓ ਸਿਨੇਮਾ ਡਿਜੀਟਲ ਪਲੇਟਫਾਰਮ ’ਤੇ ਚੱਲੇ ਰਿਐਲਿਟੀ ਸ਼ੋਅ ਬਿੱਗ ਬੌਸ ਓਟੀਟੀ 3 ਦੀ ਟ੍ਰਾਫੀ ਸਨਾ ਮਕਬੂਲ ਨੇ ਜਿੱਤ ਲਈ ਹੈ। ਸ਼ੁੱਕਰਵਾਰ ਨੂੰ ਦਰਸ਼ਕਾਂ ਦੀਆਂ ਵੋਟਾਂ ਦੇ ਆਧਾਰ ’ਤੇ ਸਨਾ ਨੂੰ ਸ਼ੋਅ ਦੇ ਹੋਸਟ ਅਨਿਲ ਕਪੂਰ ਨੇ ਜੇਤੂ ਐਲਾਨਿਆ। ਉਨ੍ਹਾਂ ਨੇ ਇਹ ਜਿੱਤ ਨੇਜੀ (ਨਾਵੇਦ ਸ਼ੇਖ) ਤੇ ਰਣਵੀਰ ਸ਼ੌਰੀ ਨੂੰ ਸ਼ਿਕਸਤ ਦੇ ਕੇ…

Read More

ਲਕਸ਼ਯ ਸੇਨ ਨੇ ਰਚਿਆ ਇਤਿਹਾਸ, 128 ਸਾਲਾਂ ਦੇ ਇਤਿਹਾਸ ਚ ਅਜਿਹਾ ਕਰਨ ਵਾਲਾ ਪਹਿਲਾ ਭਾਰਤੀ

 ਨੌਜਵਾਨ ਸ਼ਟਲਰ ਲਕਸ਼ਯ ਸੇਨ ਨੇ ਆਪਣੇ ਜ਼ਬਰਦਸਤ ਪ੍ਰਦਰਸ਼ਨ ਨਾਲ ਪੈਰਿਸ ਓਲੰਪਿਕ ‘ਚ ਪੀਵੀ ਸਿੰਧੂ ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ-ਚਿਰਾਗ ਸ਼ੈੱਟੀ ਦੀ ਹਾਰ ਤੋਂ ਨਿਰਾਸ਼ ਭਾਰਤੀ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਲਕਸ਼ਯ ਸੇਨ ਨੇ ਪੈਰਿਸ ਓਲੰਪਿਕ 2024 ਵਿੱਚ ਪੁਰਸ਼ ਸਿੰਗਲ ਬੈਡਮਿੰਟਨ ਦੇ ਸੈਮੀਫਾਈਨਲ ਵਿੱਚ ਥਾਂ ਬਣਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਨਾਲ ਉਹ ਓਲੰਪਿਕ ਇਤਿਹਾਸ ਵਿੱਚ ਸੈਮੀਫਾਈਨਲ…

Read More

ਓਲੰਪਿਕ ਮੈਚ ਦੇਖਣ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਮੰਤਰਾਲੇ ਨੇ ਪੈਰਿਸ ਜਾਣ ਲਈ ਸਿਆਸੀ ਹਰੀ ਝੰਡੀ ਨਹੀਂ ਦਿੱਤੀ ਹੈ। ਮਾਨ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਨੂੰ ਉਤਸ਼ਾਹਤ ਕਰਨ ਲਈ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ।…

Read More

ਰਾਤ ਭਰ AC ਚਲਾ ਕੇ ਸੋਣ ਵਾਲੇ ਹੋ ਜਾਓ ਸਾਵਧਾਨ! ਸਿਹਤ ਤੇ ਹੋ ਸਕਦਾ ਬੁਰਾ ਪ੍ਰਭਾਵ

ਏਅਰ ਕੰਡੀਸ਼ਨਰ ਯਾਨੀ AC ਸਾਡੀ ਆਧੁਨਿਕ ਜੀਵਨ ਸ਼ੈਲੀ ਦਾ ਅਹਿਮ ਹਿੱਸਾ ਬਣ ਗਿਆ ਹੈ। ਗਰਮੀਆਂ ਦੇ ਮਹੀਨਿਆਂ ਦੌਰਾਨ ਝੁਲਸਣ ਵਾਲੀ ਗਰਮੀ ਤੋਂ ਆਰਾਮ ਕਰਨ ਅਤੇ ਰਾਹਤ ਪਾਉਣ ਲਈ ਇਸ ਤੋਂ ਵਧੀਆ ਹੋਰ ਕੁਝ ਨਹੀਂ ਹੈ। ਹਾਲਾਂਕਿ ਇਹ ਝੁਲਸਦੀ ਗਰਮੀ ਤੋਂ ਰਾਹਤ ਪ੍ਰਦਾਨ ਕਰਦਾ ਹੈ, ਪਰ ਇਹ ਜਾਣਨਾ ਮਹੱਤਵਪੂਰਨ ਹੈ ਕਿ ਏਅਰ ਕੰਡੀਸ਼ਨਿੰਗ ਦਾ ਸਾਡੀ ਸਿਹਤ…

Read More

UPI ਯੂਜ਼ਰਸ ਲਈ ਵੱਡੀ ਖਬਰ! ਇਸ ਦਿਨ ਨਹੀਂ ਹੋਵੇਗਾ ਕੋਈ ਭੁਗਤਾਨ

 ਭਾਰਤ ਵਿੱਚ UPI ਭੁਗਤਾਨ ਦੀ ਵਰਤੋਂ ਤੇਜ਼ੀ ਨਾਲ ਹੋ ਰਹੀ ਹੈ। ਜੇਕਰ ਤੁਸੀਂ ਵੀ UPI ਪੇਮੈਂਟ ਕਰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਅਹਿਮ ਖਬਰ ਹੈ। ਜੀ ਹਾਂ ਇਸ ਮਹੀਨੇ ਤੁਹਾਨੂੰ  UPI ਕਰਨ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਪ੍ਰੇਸ਼ਾਨੀ ਤੋਂ ਬਚਣ ਦੇ ਲਈ ਇਹ ਆਰਟੀਕਲ ਪੜ੍ਹਣਾ ਤੁਹਾਡੇ ਲਈ ਲਾਜ਼ਮੀ ਹੋ…

Read More

ਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ । ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ…

Read More

ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਦੀ ਰਸੋਈ ਵਿਚ ਗੈਸ ਸਿਲੰਡਰ ਫਟਣ ਨਾਲ ਪੰਜ ਜਣਿਆਂ ਦੇ ਗੰਭੀਰ ਜ਼ਖਮੀਂ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਦੇ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਗੁਰਦੁਅਰਾ…

Read More

ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸਿੱਖ ਫੌਜੀਆਂ ਨੂੰ ਆਖੀ ਵੱਡੀ ਗੱਲ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਵੱਡਾ ਐਲਾਨ ਕੀਤਾ ਹੈ। ਪੰਨੂ ਨੇ ਹੁਣ ਭਾਰਤੀ ਫੌਜ ਵਿੱਚ ਸਿੱਖ ਸਿਪਾਹੀਆਂ ਨੂੰ ਵੰਗਾਰਿਆ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਜੇਕਰ ਸਿੱਖ ਫੌਜੀ ਸੁਤੰਤਰਤਾ ਦਿਵਸ ‘ਤੇ ਤਿਰੰਗਾ ਫੂਕਦੇ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਕਦੇ ਹਨ ਤਾਂ ਉਨ੍ਹਾਂ ਨੂੰ 5 ਲੱਖ ਡਾਲਰ ਦਿੱਤੇ…

Read More

ਹਿਮਾਚਲ ਚ ਬੱਦਲ ਫਟਣ ਕਾਰਨ 48 ਲੋਕ ਲਾਪਤਾ, ਬਚਾਅ ਕਾਰਜ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਅੱਧੀ ਰਾਤ ਛੇ ਥਾਵਾਂ ‘ਤੇ ਬੱਦਲ ਫਟਣ ਨਾਲ ਭਾਰੀ ਤਬਾਹੀ ਮਚੀ ਹੈ। ਇਸ ਤਬਾਹੀ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 48 ਲੋਕ ਹਾਲੇ ਵੀ ਲਾਪਤਾ ਹਨ। ਸਮੇਜ ਵਿੱਚ 36, ਬਾਗੀਪੁਲ ਵਿੱਚ 5 ਤੇ ਮੰਡੀ ਦੇ ਰਾਜਬਨ ਦੇ ਸਮੇਜ ਵਿੱਚ 7 ਲੋਕ ਲਾਪਤਾ ਹਨ। ਕੁੱਲੂ ਜ਼ਿਲ੍ਹੇ ਵਿੱਚ ਨੈਨ…

Read More

ਹਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ! SC ਨੇ ਦਿੱਤੇ ਆਦੇਸ਼

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਸਬੰਧ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਵਿੱਚ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਦੇ ਹੋਏ ਸ਼ੰਭੂ ਬਾਰਡਰ ‘ਤੇ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇਡੀ ਅਗਲੀ ਸੁਣਵਾਈ ਹੁਣ…

Read More