ਪੰਜਾਬ ਵਿੱਚ 3000 ਕਰੋੜ ਦਾ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ, ਪੜ੍ਹੋ ਪੂਰੀ ਖ਼ਬਰ
ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉੱਠਣ ਲੱਗੀ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ ‘ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ ‘ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ। ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ ਕਿ…