ਟਮਾਟਰ ਦੀਆਂ ਵਧੀਆਂ ਕੀਮਤਾਂ ਤੋਂ ਮਿਲੇਗੀ ਰਾਹਤ, ਘਟੀਆਂ ਕੀਮਤਾਂ

ਪਹਿਲਾਂ ਕੜਾਕੇ ਦੀ ਗਰਮੀ ਅਤੇ ਫਿਰ ਮੀਂਹ ਨੇ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਦਿੱਤੀਆਂ ਹਨ। ਆਲੂ, ਪਿਆਜ਼ ਅਤੇ ਟਮਾਟਰ ਨੇ ਲੋਕਾਂ ਦੀਆਂ ਜੇਬਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦਿੱਲੀ ਐਨਸੀਆਰ ਵਿੱਚ ਸਥਿਤੀ ਹੋਰ ਵਿਗੜ ਗਈ ਹੈ। ਹੁਣ ਇਨ੍ਹਾਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਰਾਹਤ ਦੇਣ ਲਈ ਨੈਸ਼ਨਲ ਕੋਆਪ੍ਰੇਟਿਵ ਕੰਜ਼ਿਊਮਰਸ ਫੈਡਰੇਸ਼ਨ ਆਫ…

Read More

ਪੰਜਾਬ ਵਿੱਚ ਪਵੇਗਾ ਭਾਰੀ ਮੀਂਹ,11 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਦੇ ਕੁਝ ਇਲਾਕਿਆਂ ‘ਚ ਬੀਤੇ ਦਿਨ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ ਦੇ…

Read More

ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫੇ ਤੋਂ ਬਾਅਦ ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੀਤੀ ਰਾਤ ਦੇਸ਼ ਵਿੱਚ ਕਈ ਰਾਜਪਾਲਾਂ ਦੀ ਨਿਯੁਕਤੀ ਕੀਤੀ। ਇਨ੍ਹਾਂ ਵਿੱਚੋਂ ਕੁਝ ਆਗੂ ਅਜਿਹੇ ਹਨ ਜਿਨ੍ਹਾਂ ਨੂੰ ਹਰ ਕੋਈ ਜਾਣਨਾ ਚਾਹੁੰਦਾ ਹੈ। ਅਜਿਹਾ ਹੀ ਇੱਕ ਨਾਮ ਹੈ ਰਾਜਸਥਾਨ ਦੇ ਸਾਬਕਾ ਸੀਨੀਅਰ ਭਾਜਪਾ ਆਗੂ ਗੁਲਾਬ ਚੰਦ ਕਟਾਰੀਆ ਦਾ। ਹੁਣ ਤੱਕ ਉਹ ਅਸਾਮ ਦੇ ਰਾਜਪਾਲ ਵਜੋਂ ਸੇਵਾ ਨਿਭਾ ਰਹੇ ਸਨ। ਹੁਣ ਕਟਾਰੀਆ ਨੂੰ…

Read More

ਪੰਜਾਬ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸ, CM ਦੇਣਗੇ ਹਰੀ ਝੰਡੀ

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਐਂਬੂਲੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਸਿਹਤ ਕ੍ਰਾਂਤੀ ਵੱਲ ਇੱਕ ਨਵੀਂ…

Read More

ਸੰਤ ਸੀਚੇਵਾਲ ਨੇ ਸ਼ਿਵਰਾਜ ਚੌਹਾਨ ਨੂੰ ਮਿਲ ਕੇ ਕਿਸਾਨਾਂ ਵੱਲੋਂ ਦਿੱਤਾ ਮੰਗ ਪੱਤਰ ਸੌਂਪਿਆ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇ। ਉਨ੍ਹਾਂ ਨੇ ਸੰਸਦ ਵਿੱਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸੰਤ ਸੀਚੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ…

Read More

CM ਮਾਨ ਸੁੱਖ ਵਿਲਾਸ ਹੋਟਲ ਤੇ ਕਰਨ ਜਾ ਰਹੇ ਕਾਰਵਾਈ , ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸੁੱਖ ਵਿਲਾਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡ ਦੋਦਾ ਵਿੱਚ ਨਵੀਂ ਬਣਨ ਵਾਲੀ ਮਾਲਵਾ ਨਹਿਰ ਦਾ ਮੁਆਇਨਾ ਕਰਨ ਗਏ ਹੋਏ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ‘ਚ ਸੁੱਖ…

Read More

ਕੁੱਲ੍ਹੜ ਪੀਜ਼ਾ ਜੋੜੇ ਤੋਂ ਬਾਅਦ ਇੱਕ ਹੋਰ ਸੋਸ਼ਲ ਮੀਡੀਆ ਸਟਾਰ ਦੀ ਅਸ਼ਲੀਲ ਵੀਡੀਓ ਵਾਇਰਲ

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਤੋਂ ਬਾਅਦ ਹੁਣ ਸੋਸ਼ਲ ਮੀਡੀਆ ਸਟਾਰ ਇੱਕ ਹੋਰ ਕੁੜੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਹੈ। ਜਿਸ ਤੋਂ ਬਾਅਦ Influencers ਨੇ ਖੁਦ ਮੰਨਿਆ ਕਿ ਇਹ ਵੀਡੀਓ ਉਸ ਦਾ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਨੇ ਉਕਤ ਵੀਡੀਓ ਬਣਾਉਣ ਦੀ ਇਜਾਜ਼ਤ ਦਿੱਤੀ ਸੀ, ਪਰ ਉਸ ਨੂੰ ਨਹੀਂ ਪਤਾ ਸੀ…

Read More

ਕੁਪਵਾੜਾ ਵਿੱਚ ਮੁੜ ਅੱਤਵਾਦੀ ਹਮਲਾ, 3 ਜਵਾਨ ਜ਼ਖਮੀ

 ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਤ੍ਰੇਹਗਾਮ ਸੈਕਟਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਤਿੰਨ ਫੌਜੀ ਜ਼ਖਮੀ ਹੋਏ ਹਨ। ਮੁੱਠਭੇੜ ਅਜੇ ਵੀ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸੂਤਰਾਂ ਮੁਤਾਬਕ ਗੋਲੀ ਲੱਗਣ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਮੌਕੇ ‘ਤੇ ਵਾਧੂ…

Read More

ਬਟਲਾ ਵਿੱਚ ਐਨਕਾਊਂਟਰ, ਗੈਂਗਸਟਰ ਤੇ ਪੁਲਿਸ ਵਿਚਕਾਰ ਹੋਈ ਮੁਠਭੇੜ

ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਸੁਨਿਆਰੇ ‘ਤੇ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ, ਉਹ ਹੈਰੀ ਚੱਠੇ ਦੇ ਨਾਂ ਉਤੇ ਫਿਰੌਤੀ ਮੰਗਦਾ ਸੀ।…

Read More

 ਸੋਨੇ ਦੀ ਕੀਮਤ ਵਿੱਚ ਲਗਾਤਾਰ 6ਵੇਂ ਦਿਨ ਵੀ ਆਈ ਗਿਰਾਵਟ, ਜਾਣੋ ਨਵੇਂ ਰੇਟ

ਸੋਨਾ ਖਰੀਦਣ ਵਾਲਿਆਂ ਲਈ ਸਰਾਫਾ ਬਾਜ਼ਾਰ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ। ਅੱਜ ਸਰਾਫਾ ਬਾਜ਼ਾਰ ਖੁੱਲ੍ਹਣ ਨਾਲ ਸੋਨੇ ਦੀ ਕੀਮਤ ‘ਚ ਫਿਰ ਤੋਂ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਸੋਨਾ 1070 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋ ਗਿਆ ਹੈ। ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਇਸ ਦੀ ਕੀਮਤ ‘ਚ ਕੋਈ ਬਦਲਾਅ…

Read More