ਥੱਪੜ ਸਕੈਂਡਲ ਤੋਂ ਬਾਅਦ ਮੁਸ਼ਕਿਲ ਵਿੱਚ ਕੰਗਨਾ ਰਣੌਤ ਦੀ ਸੰਸਦ ਸੀਟ, ਪੜ੍ਹੋ ਪੂਰੀ ਖ਼ਬਰ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਥੱਪੜ ਸਕੈਂਡਲ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਇਸ ਮਾਮਲੇ ਤੋਂ ਬਾਅਦ ਸੰਸਦ ਮੈਂਬਰ ਹੋਰ ਨਵੇਂ ਵਿਵਾਦਾਂ ਨਾਲ ਘਿਰਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਇਸ ਵਿਚਾਲੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ…

Read More

CM ਮਾਨ ਦਾ ਵੱਡਾ ਫੈਸਲਾ, ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਮਾਨ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਪੰਜਾਬ ਸਣੇ ਪੰਜ ਰਾਜਾਂ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।  ਦਸ ਦਈਏ ਕਿ ਕਾਂਗਰਸ ਦੇ…

Read More

ਸਦਨ ਵਿੱਚ ਆਪਸ ਚ ਖਹਿ ਪਏ ਮੰਤਰੀ ਰਵਨੀਤ ਬਿੱਟੂ ਤੇ ਚਰਨਜੀਤ ਚੰਨੀ

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦੋਵੇਂ ਸਦਨਾਂ ਵਿੱਚ ਬਜਟ ਉਤੇ ਬਹਿਸ ਸ਼ੁਰੂ ਹੋ ਗਈ ਹੈ। ਤੀਜੇ ਦਿਨ ਵੀ ਬਜਟ ‘ਤੇ ਬਹਿਸ ਹੋਈ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ…

Read More

ਤੇਜ਼ੀ ਨਾਲ ਫੈਲ ਰਿਹਾ ਇਹ ਫਲੂ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ ਪ੍ਰਸ਼ਾਸਨ ਨੇ H1N1 ਬਿਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਮੁਤਾਬਕ ਜੇਕਰ ਲੋਕਾਂ ਨੂੰ ਬੁਖਾਰ ਦੇ ਨਾਲ-ਨਾਲ ਖੰਘ, ਗਲੇ ‘ਚ ਖਰਾਸ਼, ਨੱਕ ਵਗਣਾ, ਸਾਹ ਲੈਣ ‘ਚ ਤਕਲੀਫ ਵਰਗੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰੀਰ ਵਿਚ ਦਰਦ, ਸਿਰਦਰਦ, ਦਸਤ, ਉਲਟੀਆਂ, ਬਲਗਮ ਵਿਚ ਖੂਨ…

Read More

ਪੰਜਾਬ ਦੇ ਨਾਮੀ ਕਥਾਵਾਚਕ ਨੂੰ ਮਿਲੀ ਧਮਕੀ ਭਰੀ ਚਿੱਠੀ

ਨਾਮੀ ਕਥਾਵਾਚਕ, ਵਿਸ਼ਵ ਹਿੰਦੂ ਤਖ਼ਤ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਸਵਾਮੀ ਵਿਕਾਸ ਦਾਸ ਮਹਾਰਾਜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਨੂੰ ਖਾਟੂ ਸ਼ਿਆਮ ਆਸ਼ਰਮ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਉੱਤੇ ਰੱਖੇ ਕੱਟੇ ਹੋਏ ਮੁਰਗੇ ਦੇ ਥੱਲੇ ਇਕ ਚਿੱਠੀ ਰਾਹੀਂ ਮਿਲੀ। ਸੀਸੀਟੀਵੀ ਕੈਮਰੇ ‘ਚ ਆਸ਼ਰਮ ਦੇ ਬਾਹਰ ਸ਼ੱਕੀ ਖੜ੍ਹੇ ਦਿਖਾਈ…

Read More

ਬਦਲ ਜਾਏਗਾ ਟੋਲ ਸਿਸਟਮ! ਕੇਂਦਰ ਨੇ ਨਵੀਂ GNSS-ਅਧਾਰਿਤ ਟੋਲ ਪ੍ਰਣਾਲੀ ਸਿਸਟਮ ਕੀਤਾ ਪੇਸ਼

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੰਸਦ ਦੇ ਸਾਹਮਣੇ ਸੈਟੇਲਾਈਟ-ਅਧਾਰਤ ਨੇਵੀਗੇਸ਼ਨ ਪ੍ਰਣਾਲੀ ਦੀ ਮਦਦ ਨਾਲ ਟੋਲ ਟੈਕਸ ਵਸੂਲੀ ਲਈ ਕੀਤੇ ਗਏ ਪਾਇਲਟ ਅਧਿਐਨ ਬਾਰੇ ਜਾਣਕਾਰੀ ਪੇਸ਼ ਕੀਤੀ। ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਹ ਸੰਕਲਪ ਰਾਸ਼ਟਰੀ ਰਾਜਮਾਰਗ-275 ਦੇ ਬੈਂਗਲੁਰੂ-ਮੈਸੂਰ ਸੈਕਸ਼ਨ ਅਤੇ ਰਾਸ਼ਟਰੀ ਰਾਜਮਾਰਗ-709 ਦੇ…

Read More

CM ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਵਧਾਈ ਨਿਆਇਕ ਹਿਰਾਸਤ

ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਦਸ ਦੇਈਏ ਕਿ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ…

Read More

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ

ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਕਹਿਰ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਦਿੱਤੀ ਹੈ। IMD ਨੇ ਵੀਰਵਾਰ ਨੂੰ ਮੀਂਹ ਦੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦਿੱਲੀ-ਐਨਸੀਆਰ ਦਾ ਮੌਸਮ ਇੱਕ ਹਫ਼ਤੇ ਤੱਕ ਬਰਸਾਤ ਵਾਲਾ ਰਹਿ ਸਕਦਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਵਿਦਰਭ, ਛੱਤੀਸਗੜ੍ਹ, ਮਰਾਠਵਾੜਾ, ਕੇਰਲ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ…

Read More

ਵਿਧਾਇਕਾਂ ਦੀ ਲੱਗੇਗੀ ਕਲਾਸ! CM ਮਾਨ ਨੇ ਸੱਦੀ ਹਾਈ ਲੇਵਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੇ ਜਲੰਧਰ ਦੌਰੇ ‘ਤੇ ਗਏ ਹਨ। ਅੱਜ ਉਹਨਾਂ ਦਾ ਜਲੰਧਰ ਵਿੱਚ ਆਖਰੀ ਦਿਨ ਹੈ। ਅੱਜ ਸੀਐਮ ਭਗਵੰਤ ਮਾਨ ਨੇ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਸਮੇਤ ਸਾਰੇ ਜਿਲ੍ਹਿਆਂ ਦੇ ਅਫ਼ਸਰਾਂ ਦੀ ਮੀਟਿੰਗ ਸੱਦ ਲਈ ਹੈ। ਇਸ ਬੈਠਕ ‘ਚ ਸਾਰੇ DC, CP, SSP ਤੇ ਕਾਰਪੋਰੇਸ਼ਨ ਕਮਿਸ਼ਨਰ ਵੀ ਸ਼ਾਮਲ ਹੋਣਗੇ।…

Read More

ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, ਰਾਘਵ ਚੱਢਾ ਨੇ ਚੁੱਕੀ ਮੰਗ

ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਨੇ…

Read More