ਪੰਜਾਬੀਆਂ ਨੂੰ ਤੋਹਫਾ! ਜਲਦ ਤੋਂ ਜਲਦ ਮਿਲਣਗੇ ਅਮਰੀਕਾ ਦੇ ਵੀਜ਼ੇ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣਾ ਆਸਾਨ ਕਰ ਦੇਣਗੇ। ਉਨ੍ਹਾਂ ਆਖਿਆ ਕਿ ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਪਵੇਗੀ। ਉਨ੍ਹਾਂ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਫਾਇਦਾ ਹੋਵੇਗਾ,…