
ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ- CM ਮਾਨ
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਵਾਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (MSP) 2475 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਵੀ ਸਾਂਝੀ ਕੀਤੀ ਹੈ। CM ਮਾਨ…