ਇੰਨ੍ਹਾਂ ਤਿੰਨ ਖਿਡਾਰੀਆਂ ਨੂੰ ਮਿਲੇਗਾ ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ

 ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ-ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਅੱਜ ਆਪਣੇ ਦਮਦਾਰ ਪ੍ਰਦਰਸ਼ਨ ਅਤੇ ਅਸਾਧਾਰਨ ਪ੍ਰਤਿਭਾ ਦੇ ਆਧਾਰ ‘ਤੇ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਮਿਲਣ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ, ਹਰਮਨਪ੍ਰੀਤ ਨੂੰ ਅਕਸਰ ਵਿਰੋਧੀ ਟੀਮ ਵਿਰੁੱਧ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ ਮਨਾਉਂਦਿਆਂ ਦੇਖਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ, ਅੰਮ੍ਰਿਤਸਰ ਦੇ…

Read More

ਡੱਲੇਵਾਲ ਦੇ ਮਰਨ ਵਰਤ ਦਾ 53ਵਾਂ ਦਿਨ, ਘਟਿਆ 20 ਕਿਲੋ ਭਾਰ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 53 ਦਿਨ ਹੋ ਗਏ ਹਨ। ਡੱਲੇਵਾਲ ਦਾ 20 ਕਿਲੋ ਭਾਰ ਘੱਟ ਗਿਆ ਹੈ। ਜਦੋਂ ਉਨ੍ਹਾਂ ਨੇ ਮਰਨ ਵਰਤ ਸ਼ੁਰੂ ਕੀਤਾ ਸੀ, ਤਾਂ ਉਨ੍ਹਾਂ ਦਾ ਭਾਰ 86 ਕਿਲੋ 950 ਗ੍ਰਾਮ ਸੀ, ਜਦੋਂ ਕਿ ਹੁਣ ਇਹ…

Read More

Emergency ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਉਨ੍ਹਾਂ ਦਾ ਦੋਸ਼ ਸੀ ਕਿ ਫਿਲਮ ਵਿਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਗਿਆ ਹੈ। ਪਰ…

Read More

CM ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ

ਮੁੱਖ ਮੰਤਰੀ ਭਗਵੰਤ ਨੇ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੋਰਚਾ ਸੰਭਾਲ ਲਿਆ ਹੈ। ਹੁਣ ਉਹ ਉੱਥੇ ਲਗਾਤਾਰ ਪ੍ਰਚਾਰ ਕਰਨਗੇ। ਇਸ ਦੇ ਨਾਲ ਹੀ, ਮੰਤਰੀ, ਵਿਧਾਇਕ ਅਤੇ ਬਹੁਤ ਸਾਰੇ ਵਲੰਟੀਅਰ ਪਹਿਲਾਂ ਹੀ ਦਿੱਲੀ ਵਿੱਚ ਹਨ। ਇਸ ਤੋਂ ਇਲਾਵਾ, ਜ਼ਿਲ੍ਹਾ ਪੱਧਰੀ ਮੈਂਬਰ ਅਤੇ ਬੋਰਡਾਂ ਦੇ ਚੇਅਰਮੈਨਾਂ ਦੀਆਂ ਵੀ ਜਿੰਮੇਵਾਰੀਆਂ ਲਗਾਈਆਂ ਗਈਆਂ…

Read More

ਅੱਜ ਪੰਜਾਬ ਦੇ ਸਾਰੇ ਵਕੀਲ ਰਹਿਣਗੇ ਹੜਤਾਲ ਤੇ, ਜਾਣੋ ਪੂਰਾ ਮਾਮਲਾ

 ਫਤਿਹਗੜ੍ਹ ਸਾਹਿਬ ‘ਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਵਕੀਲਾਂ ਨੇ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ। ਖੰਨਾ ‘ਚ ਪਿਛਲੇ 24 ਦਿਨਾਂ ਤੋਂ ਵਕੀਲ ਹੜਤਾਲ ‘ਤੇ ਹਨ ਅਤੇ ਅੱਜ ਪੰਜਾਬ ਭਰ ‘ਚ ਵਕੀਲ ਕੰਮ ਤੋਂ ਦੂਰ ਰਹਿਣਗੇ। ਇਹ ਘਟਨਾ ਫਤਿਹਗੜ੍ਹ ਸਾਹਿਬ ਦੀ ਹੈ, ਜਿੱਥੇ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ਹਸਨ ਸਿੰਘ…

Read More

52ਵੇਂ ਦਿਨ ਡੱਲੇਵਾਲ ਦੀ ਸਿਹਤ ਨਾਜ਼ੁਕ, ਅੱਜ ਖਨੌਰੀ ਬਾਰਡਰ ਤੋਂ ਹੋਵੇਗਾ ਵੱਡਾ ਐਲਾਨ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਆਪਣੇ 52ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਸਦੀ ਸਿਹਤ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ 111 ਲੋਕਾਂ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ…

Read More

 ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ, ਦਫਤਰ, ਬੈਂਕ ਰਹਿਣਗੇ ਬੰਦ

ਮਾਲੇਰਕੋਟਲਾ ਜ਼ਿਲ੍ਹੇ ਵਿਚ 17 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ ਮਾਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਜਿੱਥੇ 66 ਕੂਕਿਆਂ ਨੂੰ ਅੰਗਰੇਜ਼ਾਂ ਵੱਲੋਂ ਅੰਦੋਲਨ ਕਰਨ ਦੇ ਵਿਰੋਧ ਵਿੱਚ ਤੋਪਾਂ ਅੱਗੇ ਖੜ੍ਹਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਕੂਕਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ ਰਾਜ ਪੱਧਰੀ ਸ਼ਹੀਦੀ ਸਮਾਗਮ ਮਲੇਰਕੋਟਲਾ ਵਿਖੇ ਕਰਵਾਇਆਂ ਜਾਂਦਾ ਹੈ। 17 ਜਨਵਰੀ…

Read More

CM ਮਾਨ ਨੇ ‘ਰਣ ਬਾਸ – ਦਿ ਪੈਲੇਸ’ ਦਾ ਕੀਤਾ ਉਦਘਾਟਨ

ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿੱਚ ਸੂਬੇ ਦਾ ਪਹਿਲਾ ਲਗਜ਼ਰੀ ਹੋਟਲ ‘ਰਣ ਬਾਸ – ਦਿ ਪੈਲੇਸ’ ਸਥਾਪਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਦਾ ਉਦਘਾਟਨ ਕੀਤਾ। ਇਹ ਹੋਟਲ ਆਪਣੇ ਆਪ ਵਿੱਚ ਕਲਾ ਅਤੇ ਸੱਭਿਆਚਾਰ ਦੀ ਇੱਕ ਨਵੀਂ ਮਿਸਾਲ ਹੈ। ਇਹ 18ਵੀਂ ਸਦੀ ਦਾ ਕਿਲਾ ਹੈ। ਇਸ ਵਿੱਚ…

Read More

ਡੱਲੇਵਾਲ ਮਾਮਲੇ ਤੇ ਹੋਈ ਸੁਣਵਾਈ, SC ਨੇ ਮੰਗੀ ਮੈਡੀਕਲ ਰਿਪੋਰਟ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ। ਸੁਪਰੀਮ…

Read More

ਅੱਜ ਤੋਂ DC ਦਫ਼ਤਰਾਂ ਵਿੱਚ ਨਹੀਂ ਹੋਵੇਗਾ ਕੰਮ, ਪੜ੍ਹੋ ਪੂਰੀ ਖ਼ਬਰ

 ਜਲੰਧਰ ਦੇ ਡੀਸੀ ਦਫ਼ਤਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਅੱਜ ਤੋਂ ਕਲਮ ਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲ ‘ਤੇ ਗਏ ਕਰਮਚਾਰੀ ਹੁਣ ਸੋਮਵਾਰ ਤੋਂ ਕੰਮ ਦੁਬਾਰਾ ਸ਼ੁਰੂ ਕਰਨਗੇ। ਤਿੰਨ ਦਿਨਾਂ ਦੀ ਹੜਤਾਲ ਹੈ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀਆਂ ਹਨ। ਇਸ ਸਬੰਧੀ ਅੱਜ ਇੱਕ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ…

Read More