Breaking News- ਡਾ. ਧਰਮਵੀਰ ਗਾਂਧੀ ਨੇ ਫੜਿਆ ਕਾਂਗਰਸ ਦਾ ਪੱਲਾ, ਪੜ੍ਹੋ ਕਿੱਥੋਂ ਲੜਣਗੇ ਚੋਣਾਂ

ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ  ਭਾਰਤੀ ਜਨਤਾ…

Read More

ਕੇਕ ਮਾਮਲੇ ‘ਚ ਵੱਡਾ ਐਕਸ਼ਨ, ਗ੍ਰਿਫਤਾਰ ਕੀਤੇ 3 ਮੁਲਜ਼ਮ, ਹੋ ਸਕਦੇ ਵੱਡੇ ਖ਼ੁਲਾਸੇ!

ਬੀਤੇ ਦਿਨੀਂ ਪਟਿਆਲਾ ਵਿਖੇ 10 ਸਾਲਾ ਬੱਚੀ ਦੀ ਜਨਮ ਦਿਨ ਮੌਕੇ ਕੇਕ ਖਾਣ ਮਗਰੋਂ ਜਾਨ ਚਲੀ ਗਈ ਤੇ 4 ਜਣਿਆਂ ਦੀ ਸਿਹਤ ਵੀ ਖਰਾਬ ਹੋ ਗਈ ਸੀ। ਇਸੇ ਮਾਮਲੇ ਵਿਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਬੇਕਰੀ ਉਤੇ ਕੰਮ ਕਰਦਿਆਂ 3 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਅਦਾਲਤ…

Read More

ਪਿਅਕੜਾਂ ਦੀ ਵਧੀ ਚਿੰਤਾ,ਅੱਜ ਤੋਂ ਸ਼ਰਾਬ ਹੋਏਗੀ ਮਹਿੰਗੀ

ਅੱਜ ਤੋਂ ਨਵਾਂ ਵਿੱਤੀ ਸਾਲ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਨਵੀਂ ਆਬਕਾਰੀ ਨੀਤੀ ਵੀ ਲਾਗੂ ਹੋ ਗਈ ਹੈ। ਇਸ ਕਾਰਨ ਤਿੰਨੋਂ ਕਿਸਮ ਦੀ ਬੀਅਰ, ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਭਾਅ ਵਧ ਗਏ ਹਨ। ਵਿੱਤੀ ਸਾਲ 2024-25 ਦੀ ਸ਼ੁਰੂਆਤ ਨਾਲ ਹੀ ਜਨਤਾ ਦੀ ਜੇਲ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲਾਂ ਸੋਨੇ ਨੇ ਆਪਣਾ…

Read More

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਜਨਤਾ ਨੂੰ ਮਿਲਿਆ ਖਾਸ ਤੋਹਫਾ, ਪੜ੍ਹੋ ਪੂਰੀ ਖ਼ਬਰ 

ਲੋਕ ਸਭਾ ਚੋਣਾਂ ਲਈ ਵੋਟਿੰਗ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਲੋਕਾਂ ਨੂੰ ਅੱਜ ਤੋਂ ਵੱਡਾ ਤੋਹਫ਼ਾ ਮਿਲਿਆ ਹੈ। ਦਰਅਸਲ, ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਅਪ੍ਰੈਲ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਹੈ। ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਮਹਿੰਗਾਈ ਦੀ ਮਾਰ ਦਾ…

Read More

ਅੱਜ ਤੋਂ ਪੰਜਾਬ ‘ਚ ਕਣਕ ਦੀ ਖਰੀਦ ਸ਼ੁਰੂ, ਦੇਖੋ ਕੀ ਹੋਏ ਖ਼ਾਸ ਪ੍ਰਬੰਧ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਸੁਚਾਰੂ ਅਤੇ ਨਿਰਵਿਘਨ ਕਣਕ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਤੋਂ ਹਰ ਅਨਾਜ ਖਰੀਦਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਦੀਆਂ…

Read More

‘ਆਪ’ MLA ਨੂੰ ਪਾਰਟੀ ਛੱਡਣ ਲਈ ਆਈ ਕਰੋੜਾਂ ਦੀ ਆਫਰ, FIR ਦਰਜ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਅਖਾੜਾ ਭਖਿਆ ਹੋਇਆ ਹੈ ਤੇ ਜਿਆਦਾਤਰ ਲੀਡਰ, ਮੰਤਰੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਦੂਸਰੀ ਸਿਆਸੀ ਪਾਰਟੀਆਂ ਚ ਸ਼ਾਮਲ ਹੋ ਰਹੇ ਹਨ। ਉਧਰ ਹੀ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਇਸ ਸਮੇਂ ਇਹ ਪਾਰਟੀ ਕਾਫੀ ਸੁਰਖੀਆਂ ਬਟੋਰ ਰਹੀ ਹੈ। ਇਸ ਦੌਰਾਨ ਹੀ ‘ਆਪ’ ਵਿਧਾਇਕਾ MLA ਰਾਜਿੰਦਰ ਕੌਰ ਛੀਨਾ ਵੱਲੋਂ…

Read More

ਸ਼ੀਤਲ ਅੰਗੁਰਾਲ ਤੇ ਰਿੰਕੂ ਦੀ ਘਟਾਈ ਸੁਰੱਖਿਆ, 4 ਕਮਾਂਡੋ-ਪਾਇਲਟ ਗੱਡੀਆਂ ਵਾਪਸ

ਆਮ ਆਦਮੀ ਪਾਰਟੀ ਤੋਂ ਲੋਕ ਸਭਾ ਸਾਂਸਦ ਰਹੇ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ ਹਨ। ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ…

Read More

ਪੰਜਾਬ ਚ ਵੱਡਾ ਐਨਕਾਊਂਟਰ! ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਗ੍ਰਿਫਤਾਰ

ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜਲੰਧਰ ਕਮਿਸ਼ਨਰੇਟ ਨੇ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਪੰਜਾਬ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਵਿੱਕੀ…

Read More

ਹਰਿਆਣਾ ਅਤੇ ਪੰਜਾਬ ਦੇ ਕਿਸਾਨ ਕਲ੍ਹ ਕਰਨਗੇ ਸੁਭਕਰਨ ਦੀ ਸ਼ਰਧਾਂਜਲੀ ਸਭਾ

ਹਰਿਆਣਾ ਅਤੇ ਪੰਜਾਬ ਦੇ ਕਿਸਾਨ ਭਲਕੇ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿੱਚ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਹਰਿਆਣਾ-ਪੰਜਾਬ ਵਿੱਚ ਕੱਢੀ ਜਾ ਰਹੀ ਨੌਜਵਾਨ ਕਿਸਾਨ ਸ਼ੁਭਕਰਨ ਦੀ ਕਲਸ਼ ਯਾਤਰਾ ਸ਼ਰਧਾਂਜਲੀ ਸਭਾ ਨਾਲ ਸਮਾਪਤ ਹੋਵੇਗੀ। ਦੂਜੇ ਪਾਸੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਰਿਆਣਾ ਪੁਲੀਸ ਵੀ ਚੌਕਸ ਹੈ।…

Read More

ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਹੋਈ ਗੜ੍ਹੇਮਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ ‘ਤੇ ਹਲਕੀ ਤੇ ਕਈ ਥਾਵਾਂ ‘ਤੇ ਗੜ੍ਹੇਮਾਰੀ ਹੋਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ ਤੇ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਤੇ ਸੰਗਰੂਰ ਵਿਚ ਯੈਲੋ ਤੇ ਬਾਕੀ…

Read More