ਸ਼ੰਭੂ ਦੇ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣਗੇ ਕਿਸਾਨ, ਜਾਣੋ ਕਿਸਾਨਾਂ ਦੀ ਨਵੀਂ ਰਣਨੀਤੀ

ਹਰਿਆਣਾ ਅਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪਰੈਲ ਤੋਂ ਰੇਲਵੇ ਸਟੇਸ਼ਨ ’ਤੇ…

Read More

ਪੰਜਾਬ ਆ ਰਹੇ PM ਮੋਦੀ! ਕਿਸਾਨਾਂ ਵੱਲੋਂ ਵਿਰੋਧ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ ਨੇ ਆਪਣੀਆਂ ਰੈਲੀਆਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਤੈਅ ਕੀਤੀਆਂ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਕਿਸਾਨ ਯੂਨੀਅਨਾਂ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਨ੍ਹਾਂ ‘ਚ…

Read More

ਵੱਡੀ ਖ਼ਬਰ- ਕਿਸਾਨਾਂ ਨੇ ਸ਼ੰਭੂ ਰੇਲਵੇ ਟ੍ਰੈਕ ਤੋਂ ਧਰਨਾ ਖਤਮ ਕਰਨ ਦਾ ਕੀਤਾ ਐਲਾਨ

ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਕਿਸਾਨ ਅੱਜ ਹੀ ਰੇਲਵੇ ਟਰੈਕ ਨੂੰ ਖਾਲੀ ਕਰਨਗੇ। ਇਸਦੇ ਨਾਲ ਹੀ ਕਿਸਾਨ ਸ਼ੰਭੂ ਦੀ ਸੜਕ ‘ਤੇ ਧਾਰਨਾ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 22 ਮਈ ਨੂੰ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਚਾਰੋਂ ਅੰਦੋਲਨਕਾਰੀ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਣਗੇ ਅਤੇ…

Read More

‘ਆਪ’ ਨੂੰ ਝਟਕਾ! ਦਿੱਗਜ ਨੇਤਾ ਹਰਮੋਹਨ ਧਵਨ ਦਾ ਬੇਟਾ ਭਾਜਪਾ ‘ਚ ਹੋਵੇਗਾ ਸ਼ਾਮਲ

ਚੰਡੀਗੜ੍ਹ ਦੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਅੱਜ 20 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਰੈਲੀ ਹੈ। ਇਸ ਦੇ ਲਈ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਖੇਤਰਾਂ ਵਿਚ ਭੀੜ ਜੁਟਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਰੈਲੀ ਤੋਂ ਪਹਿਲਾਂ ਹੀ ਆਮ ਆਦਮੀ…

Read More

ਪੰਜਾਬ ਚ ਗਰਮੀ ਨੇ ਤੋੜਿਆ 46 ਸਾਲਾਂ ਦਾ ਰਿਕਾਰਡ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

 ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਤਾਜ਼ਾ ਹਾਲਾਤ ਨੂੰ ਵੇਖਦਿਆਂ ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਇਹ ਤਾਂ ਸ਼ੁਰੂਆਤ ਹੈ। 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸੂਰਜ ਹੋਰ ਅੱਗ ਉਗਲੇਗਾ।  ਮੌਸਮ ਵਿਭਾਗ ਦਾ ਅਨੁਮਾਨ ਹੈ…

Read More

ਗੁਰਪਤਵੰਤ ਪੰਨੂ ਵੱਲੋਂ PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ

 ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਲਈ ਉਸ ਨੇ ਪੰਜਾਬ ਦੇ ਕਿਸਾਨਾਂ ਨੂੰ ਵੀ ਹੱਲਾਸ਼ੇਰੀ ਦਿੱਤੀ ਹੈ। ਪੰਨੂੰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਰੋਕਣ ਲਈ ਉਕਸਾਇਆ ਹੈ। ਇਸ ਦੇ ਨਾਲ ਹੀ ਉਸ ਨੇ ਅਜਿਹਾ ਕਰਨ ਲਈ…

Read More

ਪੰਜਾਬ ਦੇ ਸਕੂਲਾਂ ਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ…

Read More

CM ਮਾਨ ਅੱਜ ਲੁਧਿਆਣਾ ‘ਚ ਪਰਾਸ਼ਰ ਪੱਪੀ ਨਾਲ ਕਰਨਗੇ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਉਹ ਐਤਵਾਰ ਰਾਤ ਤੋਂ ਹੀ ਸ਼ਹਿਰ ਵਿੱਚ ਰੁਕੇ ਹੋਇਆ ਹੈ। ਮਾਨ ਅੱਜ ਹਲਕਾ ਪੂਰਵੀ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਟਿੱਬਾ ਰੋਡ ਤੋਂ ਸ਼ੁਰੂ ਹੋ ਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ। ਮਾਨ ਦੀ ਆਮਦ ਤੋਂ ਬਾਅਦ ‘ਆਪ’ ਵਰਕਰਾਂ ਵਿੱਚ…

Read More

23 ਮਈ ਨੂੰ ਪੰਜਾਬ ਆਉਣਗੇ PM ਮੋਦੀ, ਹੋ ਸਕਦੇ ਵੱਡੇ ਐਲਾਨ

ਪੰਜਾਬ ਵਿੱਚ ਲੋਕ ਸਭ ਚੋਣਾਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਇਸ ਕਾਰਨ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ। ਉਹ ਪੰਜਾਬ ਵਿੱਚ ਭਾਜਪਾ…

Read More

ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ, ਜਾਣੋ ਨੂੰ ਕਿਹੜਾ ਮਿਲਿਆ ਚੋਣ ਨਿਸ਼ਾਨ

ਇਸ ਵਾਰ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਲਈ 328 ਉਮੀਦਵਾਰ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਹਨ। ਇਹ ਅੰਕੜਾ ਪਿਛਲੀਆਂ ਦੋ ਚੋਣਾਂ ਵਿੱਚ ਸਭ ਤੋਂ ਵੱਧ ਹੈ। ਜਿੱਥੇ 2014 ਵਿੱਚ 253 ਉਮੀਦਵਾਰ ਮੈਦਾਨ ਵਿੱਚ ਸਨ, ਉੱਥੇ ਹੀ 2019 ਵਿੱਚ 278 ਉਮੀਦਵਾਰਾਂ ਨੇ…

Read More