CM ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਦਲੀਲ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੋਵੇਂ ਹੁਕਮ ਗ਼ੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ…

Read More

ਨਿੱਜੀ ਸਕੂਲਾਂ ਦੀ ਮਨਮਾਨੀ ਰੋਕਣ ਲਈ ਸਿੱਖਿਆ ਵਿਭਾਗ ਨੇ ਕੱਸਿਆ ਸ਼ਿਕੰਜਾ!

ਨਿੱਜੀ ਸਕੂਲਾਂ ਦੀ ਮਨਮਾਨੀ ਰੋਕਣ ਲਈ ਸਿੱਖਿਆ ਵਿਭਾਗ ਨੇ ਗਾਈਡਲਾਈਨ ਜਾਰੀ ਕੀਤੀ ਹੈ। ਇਸ ਤਹਿਤ ਪ੍ਰਾਈਵੇਟ ਸਕੂਲ ਪਰਿਸਰ ‘ਚ ਕਿਤਾਬਾਂ ਤੇ ਯੂਨੀਫਾਰਮ ਨਹੀਂ ਵੇਚ ਸਕਦੇ ਹਨ। ਦੂਜੇ ਪਾਸੇ ਕਿਤਾਬਾਂ ਤੇ ਹੋਰ ਸਮੱਗਰੀ ‘ਤੇ ਸਕੂਲ ਦਾ ਨਾਂ ਵੀ ਨਹੀਂ ਅੰਕਿਤ ਕੀਤਾ ਜਾ ਸਕਦਾ। ਇਹੀ ਨਹੀਂ ਮਾਪਿਆਂ ‘ਤੇ ਕਿਸੇ ਦੁਕਾਨ ਤੋਂ ਕਿਤਾਬਾਂ ਖਰੀਦਣ ਦਾ ਦਬਾਅ ਨਹੀਂ ਬਣਾਇਆ…

Read More

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਲਗੀਆਂ ਰੌਣਕਾਂ, ਘਰ ਆਇਆ ਛੋਟਾ ਸ਼ੁਭਦੀਪ

ਛੋਟਾ ਸਿੱਧੂ ਮੂਸੇਵਾਲਾ ਆਪਣੀ ਹਵੇਲੀ ਵਿੱਚ ਆ ਗਿਆ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਸ਼ੁਭਦੀਪ ਸਿੰਘ ਸਿੱਧੂ ਨੂੰ ਬਠਿੰਡਾ ਦੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਦੋਂ ਦੋਵਾਂ ਨੂੰ ਛੁੱਟੀ ਮਿਲੀ ਤਾਂ ਪਿੰਡ ਦੀਆਂ ਔਰਤਾਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਖੁਸ਼ੀ ਮਨਾਈ। ਮੂਸੇਵਾਲਾ ਦੀ ਹਵੇਲੀ ‘ਚ ਵਿਆਹ ਵਰਗਾ ਮਾਹੌਲ…

Read More

ਹੌਲਾ ਮਹੱਲਾ ਜਾਣ ਵਾਲਿਆਂ ਲਈ ਅਹਿਮ ਖ਼ਬਰ

ਹੋਲਾ ਮਹੱਲਾ ਤਿਉਹਾਰ ਦੀ ਆਰੰਭਤਾ ਕੀਰਤਪੁਰ ਸਾਹਿਬ ਵਿਚ 21 ਮਾਰਚ ਤੋਂ ਹੋ ਚੁੱਕੀ ਹੈ ਅਤੇ ਇਹ ਤਿਉਹਾਰ 23 ਮਾਰਚ ਤੱਕ ਇਥੇ ਮਨਾਇਆ ਜਾਵੇਗਾ, ਜਦਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ-ਮਹੱਲਾ 24 ਤੋਂ 26 ਮਾਰਚ ਤੱਕ ਮਨਾਇਆ ਜਾਵੇਗਾ। ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸਮੁੱਚੇ ਮੇਲਾ ਖੇਤਰ ਵਿਚ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਹਨ। ਕੀਰਤਪੁਰ ਸਾਹਿਬ…

Read More

ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਦਾ ਵੱਡਾ ਬਿਆਨ ਆਇਆ ਸਾਹਮਣੇ

ਸ਼ਰਾਬ ਘਪਲੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੇਜਰੀਵਾਲ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਰਹਿਣਗੇ। ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਚੁੱਪੀ ਤੋੜੀ ਹੈ। ਪਤਨੀ ਸੁਨੀਤਾ ਨੇ ਲਾਈਵ ਹੋ ਕੇ ਆਪਣੀ ਗੱਲ ਰੱਖੀ। ਉਹਨਾਂ ਦੀ ਪਤਨੀ ਸੁਨੀਤਾ ਨੇ ਕਿਹਾ ਕਿ…

Read More

ਚੋਣ ਕਮਿਸ਼ਨ ਸ਼ਰਾਬ ਮਾਮਲੇ ‘ਚ ਹੋਇਆ ਸਖ਼ਤ, ਮੰਗੀ ਵੱਡੀ ਰਿਪੋਰਟ, ਪੜ੍ਹੋ ਪੂਰਾ ਮਾਮਲਾ

ਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।ਚੋਣ ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ…

Read More

ਸੰਗਰੂਰ ‘ਚ ਨਕਲੀ ਸ਼ਰਾਬ ਮਾਮਲੇ ਚ ਬਣਾਈ ਉੱਚ ਪੱਧਰੀ ਕਮੇਟੀ

ਪੰਜਾਬ ਦੇ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਕਰੀਬ 20 ਤਕ ਪਹੁੰਚ ਗਈ ਹੈ। ਇਸ ਨੂੰ ਦੇਖ ਕੇ ਸੰਗਰੂਰ ‘ਚ ਵਾਪਰੀ ਘਟਨਾ ਤੋਂ ਹਰ ਕੋਈ ਡਰਿਆ ਹੋਇਆ ਹੈ। ਹੁਣ ਪ੍ਰਸ਼ਾਸਨ ਨੇ ਇਸ ਸਬੰਧੀ ਅਹਿਮ ਕਦਮ ਚੁੱਕੇ ਹਨ। ਇਸ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰੇਗੀ। ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ…

Read More

1 ਅਪ੍ਰੈਲ ਤੋਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂ

ਪੰਜਾਬ ਦੇ ਸਕੂਲਾਂ ‘ਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ…

Read More

ਵੋਟਰ ਕਾਰਡ ਤੋਂ ਬਗੈਰ ਵੀ ਪੈ ਸਕਦੀ ਵੋਟ! ਪੜ੍ਹੋ ਕਿਹੜੇ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ  ਸਟੇਸ਼ਨ ‘ਤੇ ਨਾਲ…

Read More

ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਅੰਨ੍ਹਾ ਹਜ਼ਾਰੇ ਦਾ ਵੱਡਾ ਬਿਆਨ

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਈ.ਡੀ. ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮੌਕੇ ਅੰਨਾ ਹਜ਼ਾਰੇ ਦਾ ਬਿਆਨ ਸਾਹਮਣੇ ਆਈ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰ ਉੱਤੇ ਅੰਨਾ ਹਜ਼ਾਰੇ ਨੇ ਕਿਹਾ ਕਿ,‘ਮੈਂ ਇਸ ਗੱਲ ਤੋਂ ਬਹੁਤ ਦੁਖੀ ਹਾਂ ਕਿ ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦਾ ਸੀ ਅਤੇ ਸ਼ਰਾਬ ਦੇ ਖਿਲਾਫ ਆਵਾਜ਼ ਉਠਾਉਂਦਾ ਸੀ, ਹੁਣ…

Read More