ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਮਗਰੋਂ ਬਦਲਿਆ ਮੌਸਮ, ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਮੁੜ ਤੋਂ ਬਦਲ ਗਿਆ ਹੈ । ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀ ਇੱਕੋ ਸਮੇਂ ਸਰਗਰਮ ਹਨ, ਜੋ ਕਮਜ਼ੋਰ ਹਨ, ਜਿਸ ਕਾਰਨ ਹੋਲੀ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਪਾਰਾ…

Read More

ਜ਼ਹਿਰੀਲੀ ਸ਼ਰਾਬ ਨੇ ਲਈਆਂ 8 ਜਾਨਾਂ, ਜਾਣੋ ਪੁਲਿਸ ਨੇ ਹੁਣ ਤੱਕ ਕੀ ਕੀਤੀ ਕਾਰਵਾਈ ….

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਮੰਗਲਵਾਰ ਰਾਤ ਹੀ ਹੋ ਗਈ ਤੇ 4 ਲੋਕਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦਸ ਦੇਈਏ…

Read More

ਜਲੰਧਰ ਚ ਹੋਈ ਨਵੇਂ DC ਦੀ ਤਾਇਨਾਤੀ, ਪੜ੍ਹੋ ਕਿੱਥੇ ਹੋਈ ਨਵੇਂ ਪੁਲਿਸ ਅਧਿਕਾਰੀ ਦੀ ਨਿਯੁਕਤੀ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ…

Read More

CM ਮਾਨ ਨੇ ਉਮੀਦਵਾਰਾਂ ਦੀ ਅਗਲੀ ਸੂਚੀ ਬਾਰੇ ਕੀਤਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਆਪਣੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ । ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਅਗਲੇ 5 ਦਿਨਾਂ ਵਿੱਚ ਬਾਕੀ ਦੇ ਪੰਜ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ…

Read More

ਸਿੱਧੂ ਮੂਸੇਵਾਲਾ ਦੇ ਮਾਪਿਆਂ ਕੋਲ਼ੋਂ ਦਸਤਾਵੇਜ਼ ਮੰਗਣ ਦੇ ਮਾਮਲੇ ‘ਚ ਅਫ਼ਸਰ ਨੂੰ ਨੋਟਿਸ ਜਾਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਤੋਂ IVF ਰਿਪੋਰਟ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਅਜੋਏ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ। ਦਸ ਦੇਈਏ ਕਿ ਮੂਸੇਵਾਲਾ…

Read More

AAP ‘ਚ ਸ਼ਾਮਲ ਹੋਣ ਤੋਂ ਬਾਅਦ ਫਸੇ, ਰਾਜ ਕੁਮਾਰ ਚੱਬੇਵਾਲ CBI ਜਾਂਚ ਦੀ ਉੱਠੀ ਮੰਗ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚੱਲ ਜਾਰੀ ਹੈ। ਇਸ ਦੌਰਾਨ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਸਨ। ਪਾਰਟੀ ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਦਰਅਸਲ, ਡਾ. ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਜਾਅਲੀ ਸਰਕਾਰੀ ਦਸਤਾਵੇਜ਼ ਬਣਾਉਣ ਦੇ ਦੋਸ਼ ‘ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਵਿਰੋਧੀ…

Read More

ਸਰਕਾਰੀ ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਕਿਸ ਸਮੇਂ ਖੁੱਲਣਗੇ ਸਕੂਲ

ਚੰਡੀਗੜ੍ਹ ਸਿੱਖਿਆ ਵਿਭਾਗ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੁੱਲ੍ਹਣ ਦੇ ਸਮੇਂ ‘ਚ ਬਦਲਾਅ ਕਰਨ ਜਾ ਰਿਹਾ ਹੈ। ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। 1 ਅਪ੍ਰੈਲ ਤੋਂ 31 ਅਕਤੂਬਰ ਤੱਕ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੰਗਲ ਸ਼ਿਫਟ ਸਕੂਲਾਂ ‘ਚ ਸਟਾਫ਼ ਦਾ ਸਮਾਂ ਸਵੇਰੇ 7.50 ਵਜੇ ਤੋਂ ਦੁਪਹਿਰ 2:10 ਵਜੇ ਤੱਕ…

Read More

ਸਿੱਧੂ ਮੂਸੇਵਾਲਾ ਦੇ ਮਾਪਿਆਂ ‘ਤੇ ਨਹੀਂ ਹੋ ਸਕਦੀ ਕਾਰਵਾਈ! IVF ਕਾਨੂੰਨ ਬਾਰੇ ਹੋਇਆ ਖੁਲਾਸਾ…

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਸ਼ੁਭਦੀਪ ਸਿੰਘ ਸਿੱਧੂ ਦੀ ਮਾਂ ਚਰਨ ਕੌਰ ਨੇ ਐਤਵਾਰ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਬਲਕੌਰ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਹੈ। ਇਹ ਬੱਚਾ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ…

Read More

ਇਸ ਹਫ਼ਤੇ ਅਕਾਲੀ ਦਲ ਤੇ ਬੀਜੇਪੀ ਦਾ ਹੋਣ ਜਾ ਰਿਹਾ ਗਠਜੋੜ! 

ਇਸ ਵਾਰ ਲੋਕ ਸਭਾ ਚੋਣਾਂ ਅਕਾਲੀ ਦਲ ਅਤੇ ਭਾਜਪਾ ਇਕੱਠੇ ਲੜ ਸਕਦੇ ਹਨ। ਕਿਉਂਕਿ ਦੋਵਾਂ ਵਿਚਾਲੇ ਗਠਜੋੜ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਾਫ਼ ਕਰ ਦਿੱਤਾ ਹੈ। ਜੇਕਰ ਸਭ ਕੁੱਝ ਠੀਕ ਠਾਕ ਰਿਹਾ ਹਾਂ ਤਾਂ ਇਸ ਹਫ਼ਤੇ ਗਠਜੋੜ ‘ਤੇ ਫੈਸਲਾ ਆ ਸਕਦਾ ਹੈ। ਅਮਿਤ ਸ਼ਾਹ ਦਾ ਕਹਿਣਾ…

Read More

ਛੋਟੇ ਮੂਸੇਵਾਲੇ ਦੇ ਜਨਮ ਦਾ ਮਾਮਲਾ ! ਅਸੀਂ ਨਹੀਂ ਕੇਂਦਰ ਸਰਕਾਰ ਨੇ ਮੰਗੇ ਸਬੂਤ – ਆਪ ਸਰਕਾਰ

ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਰਹੀ ਪੁੱਤਰ ਨੂੰ ਜਨਮ ਦਿੱਤਾ ਹੈ। ਇਸੇ ਵਿਚਾਲੇ ਮਾਤਾ ਚਰਨ ਕੌਰ ਵੱਲੋਂ ਇਸ ਉਮਰ ਵਿੱਚ IVF ਤਕਨੀਕ ਨਾਲ ਬੱਚੇ ਨੂੰ ਜਨਮ ਦੇਣ ਨੂੰ ਲੈ ਕੇ ਰਿਪੋਰਟ ਦੀ ਮੰਗ ਕੀਤੀ ਗਈ ਹੈ। ਬਾਪੂ ਬਲਕੌਰ ਸਿੰਘ ਨੇ ਸੋਸ਼ਲ…

Read More