ਜਲੰਧਰ ਵਿੱਚ ਹੋਇਆ ਵੱਡਾ ਐਨਕਾਊਂਟਰ, ਚੱਲੀਆਂ ਤਾਬੜ-ਤੋੜ ਗੋਲੀਆਂ

ਜਲੰਧਰ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਦਾ ਲਾਰੈਂਸ ਗੈਂਗ ਨਾਲ ਮੁਕਾਬਲਾ ਹੋ ਰਿਹਾ ਹੈ । ਜਿਸ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਗੈਂਗ ਦੇ ਗੁੰਡੇ ਦਿਓਲ ਨਗਰ ਨੇੜੇ ਲੁਕੇ ਹੋਏ ਹਨ। ਦਿਓਲ ਨਗਰ ‘ਚ ਆਹਮੋ-ਸਾਹਮਣੇ ਲੜਾਈ ਹੋਈ। ਦੱਸਿਆ ਜਾ ਰਿਹਾ ਹੈ ਕਿ ਇਕ ਗੈਂਗਸਟਰ ਨੂੰ ਵੀ…

Read More

 ਡੱਲੇਵਾਲ ਦੇ ਨਾਲ ਹੁਣ ਮਰਨ ਵਰਤ ਤੇ ਬੈਠਣਗੇ 111 ਕਿਸਾਨ

ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਬੈਠੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਯਾਨੀ ਬੁੱਧਵਾਰ ਤੋਂ 111 ਕਿਸਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠਣਗੇ। ਦੱਸ ਦੇਈਏ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ ਪਰ ਪ੍ਰਸ਼ਾਸ਼ਨ ਵੱਲੋਂ…

Read More

ਨਹੀਂ ਰਹੇ ਬਾਪੂ ਸੂਰਤ ਸਿੰਘ ਖਾਲਸਾ

ਬਾਪੂ ਸੂਰਤ ਸਿੰਘ ਖਾਲਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਦੁਨੀਆਂ ਨੂੰ ਅਲਵਿਦਾ ਆਖ ਦਿਤਾ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਲਈ ਹੁਣ ਤੱਕ ਦੀ ਸਭ ਤੋਂ ਲੰਮੀ ਲੜਾਈ ਲੜੀ ਸੀ। ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣੇ ਜਾਂਦੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ…

Read More

ਪੰਜਾਬ ਵਿਚ ਹੋਇਆ ਵੱਡਾ ਧਮਾਕਾ, ਕੰਬਿਆ ਪੂਰਾ ਇਲਾਕਾ

ਅੰਮ੍ਰਿਤਸਰ ਵਿਚ ਸਥਿਤ ਇਕ ਘਰ ਵਿਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਸਥਿਤ ਜੁਝਾਰ ਸਿੰਘ ਐਵੇਨਿਊ ਦੀ ਦੱਸੀ ਜਾ ਰਹੀ ਹੈ। ਫਿਲਹਾਲ ਧਮਾਕੇ ਦੇ ਕਾਰਣਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਧਮਾਕੇ ਕਾਰਣ ਪੂਰਾ ਇਲਾਕਾ ਕੰਬ…

Read More

MSP ਨੂੰ ਲੈ ਕੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ ਹੈ। ਸ਼ਨੀਵਾਰ ਨੂੰ ਉਨ੍ਹਾਂ ਦੀ ਮੈਡੀਕਲ ਰਿਪੋਰਟ ਆਈ। ਜਿਸ ਵਿੱਚ ਪ੍ਰੋਟੀਨ, ਸੋਡੀਅਮ, ਪੋਟਾਸ਼ੀਅਮ ਅਤੇ ਕਲੋਰਾਈਡ ਬਹੁਤ ਘੱਟ ਹੁੰਦੇ ਹਨ। ਅੱਜ ਹਿਸਾਰ ਤੋਂ ਕਿਸਾਨਾਂ ਦਾ ਇੱਕ ਜਥਾ ਖਨੌਰੀ ਬਾਰਡਰ ਪਹੁੰਚੇਗਾ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਾ ਵੱਡਾ ਬਿਆਨ ਸਾਹਮਣੇ…

Read More

MLA ਅਮ੍ਰਿੰਤਪਾਲ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ

ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ  ਹਾਦਸੇ ਦਾ ਸ਼ਿਕਾਰ ਹੋ ਗਈ। ਸੁਖਾਨੰਦ ਦੇ ਕਾਫਲੇ ਦੀ ਗੱਡੀ ਦਿੱਲੀ ਜਾਂਦੇ ਸਮੇਂ ਹਾਦਸਾਗ੍ਰਸਤ ਹੋ ਗਈ। MLA ਸੁਖਾਨੰਦ ਦੇ ਕਾਫਲੇ ਦੀ ਇਨੋਵਾ ਗੱਡੀ ਖੜ੍ਹੇ ਟਰੱਕ ‘ਚ ਜਾ ਟਕਰਾਈ। ਜਾਣਕਾਰੀ ਮੁਤਾਬਕ MLA ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾ ਰਹੀ ਸੀ ਤੇ ਇਸੇ ਦੌਰਾਨ ਦਿੱਲੀ ਜਾਂਦੇ ਸਮੇਂ ਜੀਂਦ ਨੇੜੇ…

Read More

 ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਗ੍ਰਿਫਤਾਰ

ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਤਰਨਤਾਰਨ ਪੁਲਿਸ ਨੇ ਹੱਲ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਲਈ ਕੁੱਕੂ ਨੇ ਆਪ ਹੀ ਆਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਸ਼ੱਕੀ ਮੰਨ ਰਹੀ…

Read More

ਆਪ ਵਿਧਾਇਕ ਗੋਗੀ ਦੀ ਭੇਦਭਰੇ ਹਾਲਾਤਾਂ ਵਿੱਚ ਮੌ.ਤ, CM ਮਾਨ ਨੇ ਪ੍ਰਗਟਾਇਆ ਦੁੱਖ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ…

Read More

ਕਿਸਾਨ ਅੰਦੋਲਨ ਵਿਚਾਲੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਇਸ ਵਿਚਾਲੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰ ਦਿੱਤਾ ਹੈ। ਇਸ ਸਬੰਧੀ ਜਵਾਬ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਇਸ ਸਬੰਧੀ ਪਹਿਲਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ। ਕੇਂਦਰ ਸਰਕਾਰ ਨੇ ਪੰਜਾਬ ਨੂੰ 10 ਜਨਵਰੀ ਤੱਕ ਇਸ…

Read More

ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ

ਅੰਮ੍ਰਿਤਸਰ ਵਿੱਚ ਇੱਕ ਹੋਰ ਪੁਲਿਸ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧਮਾਕੇ ਦੀ ਇਹ ਆਵਾਜ਼ ਵੀਰਵਾਰ ਸਵੇਰੇ ਲਗਭਗ 8 ਵਜੇ ਸੁਣਾਈ ਦਿੱਤੀ। ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਪੁਲਿਸ ਨੇ ਕਿਹਾ ਕਿ ਇਹ ਬੰਬ ਧਮਾਕਾ ਨਹੀਂ ਹੈ; ਉਨ੍ਹਾਂ ਦੇ ਇੱਕ ਪੁਲਿਸ ਵਾਲੇ ਦੀ ਕਾਰ…

Read More