ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਤੋਂ ਬਾਅਦ PM ਮੋਦੀ ਦਾ ਵੱਡਾ ਬਿਆਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਆ ਗਿਆ ਹੈ। ਚੋਣ ਕਮਿਸ਼ਨ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਸੀਂ ਭਾਜਪਾ-ਐਨਡੀਏ ਚੋਣਾਂ ਲਈ…

Read More

ਪੰਜਾਬ ‘ਚ 1ਜੂਨ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਰੀਕਾਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ । ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ‘ਚ 19 ਅਪ੍ਰੈਲ ਤੋਂ ਕਰਵਾਈਆਂ ਜਾਣਗੀਆਂ, ਜਦਕਿ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪ੍ਰੈਸ ਕਾਨਫਰੰਸ ਕਰਦਿਆਂ  ਚੋਣ ਕਮਿਸ਼ਨ ਨੇ ਕਿਹਾ, 10.5 ਲੱਖ ਪੋਲਿੰਗ ਸਟੇਸ਼ਨਾਂ ‘ਤੇ 97 ਕਰੋੜ ਵੋਟਰ ਵੋਟ ਪਾਉਣਗੇ।  ਪੰਜਾਬ,…

Read More

CM ਭਗਵੰਤ ਮਾਨ ਨੇ ਲੋਕਾਂ ਨੂੰ ਸਮਰਪਿਤ ਕੀਤਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ

 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਨੂੰ ਡਿਜੀਟਲ ਤਕਨਾਲੋਜੀ ਤੇ ਇਨਕਲਾਬੀ ਸੋਚ ਤਹਿਤ ਤਿਆਰ ਕਰ ਕੇ ਖਿੱਚ ਭਰਪੂਰ ਬਣਾਉਣ ਦੇ ਕੰਮ ਮੁਕੰਮਲ ਹੋਣ ਤੋਂ ਬਾਅਦ ਲੋਕ ਸਮਰਪਿਤ ਕਰ ਦਿੱਤਾ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ 2 ਸਾਲ ਪਹਿਲਾਂ ਅੱਜ ਦੇ ਦਿਨ ਖਟਕੜ ਕਲਾਂ ਵਿਖੇ…

Read More

ਮਾਨ ਸਰਕਾਰ ਦੇ 2 ਸਾਲ ਪੂਰੇ ਹੋਣ ਤੇ ਕਰ ਦਿੱਤਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹੀ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਸ ਦੇਈਏ ਕਿ ਸਰਕਾਰ ਤਿੰਨ ਕਮਿਸ਼ਨਰੇਟਾਂ ਸਮੇਤ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਥਾਣੇ ਸਥਾਪਤ ਕਰੇਗੀ। ਇਸ ਤੋਂ ਇਲਾਵਾ 30 ਕਰੋੜ…

Read More

ਕੌਮੀ ਇਨਸਾਫ਼ ਮੋਰਚੇ ਦੇ ਆਗੂ ਗੁਰਿੰਦਰ ਬਾਜਵਾ ਘਰ ‘ਚ ਨਜ਼ਰਬੰਦ

ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੂੰ ਪੁਲਿਸ ਜ਼ਿਲ੍ਹਾ ਬਟਾਲਾ ਨੇ ਘਰ ‘ਚ ਹੀ ਨਜ਼ਰਬੰਦ ਕਰ ਲਿਆ ਹੈ। ਬਾਜਵਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਪੰਜਾਬ ਲਿਆਉਣ ਲਈ ਵਿਰਾਸਤੀ ਗਲ਼ੀ ਅੰਮ੍ਰਿਤਸਰ ‘ਚ ਲਗਾਏ ਜਾ ਰਹੇ ਧਰਨੇ ‘ਚ ਸ਼ਮੂਲੀਅਤ ਕਰਨ ਤੋਂ ਰੋਕਣ ਲਈ ਸਰਕਾਰ ਨੇ ਉਨ੍ਹਾਂ ਨੂੰ ਘਰ…

Read More

ਰਾਮ ਰਹੀਮ ਤੇ ਹਨੀਪ੍ਰੀਤ ਦੇ ਇਸ਼ਾਰੇ ਤੇ ਹੋਈ ਸੀ ਬੇਅਦਬੀ, ਹੋਇਆ ਵੱਡਾ ਖ਼ੁਲਾਸਾ

ਡੇਰਾ ਸਿਰਸਾ ਰਾਮ ਰਹੀਮ ਅਤੇ ਉਸ ਦੀ ਧੀ ਹਨੀਪ੍ਰੀਤ ਬਾਰੇ ਵੱਡਾ ਖ਼ੁਲਾਸਾ ਹੋਇਆ ਹੈ ਜਿਸ ਨਾਲ ਹਨੀਪ੍ਰੀਤ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਦਰਅਸਲ, ਬੇਅਦਬੀ ਮਾਮਲਿਆਂ ਵਿੱਚ ਗ੍ਰਿਫਤਾਰ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਉਸ ਨੂੰ ਫਰੀਦਕੋਟ ਜ਼ਿਲ੍ਹੇ ਚ 2015 ਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿੱਚੋਂ ਇੱਕ ਦੱਸਿਆ ਹੈ। ਜਿਸ ਤੋਂ ਬਾਅਦ ਇਹ ਪਹਿਲੀ ਵਾਰ…

Read More

ਸ਼ੁਭਕਰਨ ਦੇ ਫੁੱਲਾਂ ਨੂੰ ਲੈ ਕੇ ਅੱਜ ਕਿਸਾਨ ਕੱਢਣਗੇ ਕਲਸ਼ ਯਾਤਰਾ, ਪਹੁੰਚਣਗੇ ਹਰਿਆਣਾ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 33ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਸਰਹੱਦ ‘ਤੇ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਗੋਲੀ ਲੱਗਣ ਕਾਰਨ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਦੇ ਫੁੱਲ ਲੈ ਕੇ ਸ਼ੰਭੂ…

Read More

31 ਮਾਰਚ ਤੋਂ ਸ਼ੁਰੂ ‘ਹੋਣਗੀਆਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ

ਦੋਆਬੇ ਦੇ ਲੋਕਾਂ ਲਈ ਖੁਸ਼ਖਬਰੀ ਹੈ। 31 ਮਾਰਚ ਤੋਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਦਾ ਤਹਿ ਧੰਨਵਾਦ ਕੀਤਾ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਵਰਚੂਅਲੀ 115 ਕਰੋੜ ਦੀ ਲਾਗਤ ਨਾਲ ਆਦਮਪੁਰ…

Read More

ਮਸ਼ਹੂਰ ਹਾਸ ਕਲਾਕਾਰ ਬਾਲ ਮੁਕੰਦ ਸ਼ਰਮਾ ਨੂੰ ਮਾਨ ਸਰਕਾਰ ਨੇ ਬਣਾਇਆ ਫੂਡ ਕਮਿਸ਼ਨਰ

ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੀ.ਐਮ. ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਫੈਸਲਾ ਚੋਣ ਜ਼ਾਬਤਾ ਲਾਗੂ ਹੋਣ ਤੋਂ ਇੱਕ ਦਿਨ ਪਹਿਲਾਂ ਲਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਬਾਲ ਮੁਕੰਦ ਸ਼ਰਮਾ ਜੋ ਕਿ ਮਾਰਕਫੈੱਡ ਵਿੱਚ ਲੰਬੇ ਸਮੇਂ ਤੱਕ…

Read More

ਸੁਖਬੀਰ ਬਾਦਲ ਨੇ CM ਮਾਨ ਨੂੰ ਦਿੱਤਾ 7 ਦਿਨ ਦਾ ਸਮਾਂ, ਜਾਣੋ ਕੀ ਹੈ ਮਾਮਲਾ…..!

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚੱਲ ਲਗਾਤਾਰ ਜਾਰੀ ਹੈ। ਵਿਰੋਧੀ ਪਾਰਟੀਆਂ ਇਕ-ਦੂਜੇ ਨੂੰ ਆੜੇ ਹੱਥੀਂ ਲੈਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ ਹਨ । ਉਧਰ ਹੀ ਹੁਣ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੂੰ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ…

Read More