
ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਪੜ੍ਹ ਲੈਣ ਇਹ ਖ਼ਬਰ ਨਹੀਂ ਤਾਂ ਹੋ ਸਕਦੇ ਖੱਜਲ ਖੁਆਰ
ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਨਾਲ ਜੁੜੀ ਅਹਿਮਮ ਖ਼ਬਰ ਸਾਹਮਣੇ ਆਈ ਹੈ। ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚੰਡੀਗੜ੍ਹ ਨਹੀਂ ਉਤਾਰਨਗੀਆਂ। ਟਾਈਮ ਟੇਬਲ ਅਤੇ ਬੱਸ ਅੱਡਾ ਐਂਟਰੀ ਫੀਸ ਤੋਂ ਤੰਗ ਆ ਕੇ ਪਨਬਸ ਦੇ ਮੁਲਾਜ਼ਮਾਂ ਨੇ ਅਜਿਹਾ ਫੈਸਲਾ ਲਿਆ ਹੈ ਦਰਅਸਲ ਬੀਤੇ ਦਿਨ ਵੀ ਸੀਟੀਯੂ ਨਾਲ ਅਜਿਹੀ ਨਾਰਾਜ਼ਗੀ ਕਾਰਨ ਪੰਜਾਬ ਰੋਡਵੇਜ਼ ਨੇ ਮੰਗਲਵਾਰ ਨੂੰ ਪੂਰਾ…