PM ਮੋਦੀ ਅੱਜ ਕਰਨਗੇ ਆਦਮਪੁਰ ਏਅਰਪੋਰਟ ਦਾ ਉਦਘਾਟਨ, ਦੇੇਖੋ ਕੀ ਕੀਤੀਆਂ ਤਿਆਰੀਆਂ

ਅੱਜ ਪੰਜਾਬ ਲਈ ਬੜਾ ਹੀ ਖਾਸ ਦਿਨ ਹੈ। ਦਰਅਸਲ, ਜਲੰਧਰ ਦੇ ਆਦਮਪੁਰ ਏਅਰਪੋਰਟ ਦੇ ਨਿਊ ਟਰਮੀਨਲ ਬਿਲਡਿੰਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਲੀ ਉਦਘਾਟਨ ਕਰਨਗੇ। ਇਸ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਪੂਰੇ ਦੁਆਬਾ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਇਹ ਪ੍ਰੋਗਰਾਮ ਸਵੇਰੇ ਲਗਭਗ 11.30 ਵਜੇ ਸ਼ੁਰੂ ਹੋ ਜਾਵੇਗਾ। ਏਅਰਪੋਰਟ ‘ਤੇ ਕਈ ਮੰਤਰੀ ਤੇ ਨੇਤਾ ਪਹੁੰਚ ਰਹੇ…

Read More

ਪੰਜਾਬ ‘ਚ ਅੱਜ ਇਨ੍ਹਾਂ 52 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਚ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਦੇਸ਼ ਭਰ ਚ ਰੇਲਾਂ ਰੋਕੀਆਂ ਜਾਣਗੀਆਂ। ਇਸ ‘ਰੇਲ ਰੋਕੋ’ ਦੇ ਸੱਦੇ ਤਹਿਤ ਪੰਜਾਬ ਵਿੱਚ 52 ਥਾਵਾਂ ਉਤੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸ਼ੰਭੂ ਮੋਰਚੇ ਦੇ ਕਿਸਾਨ ਇਸ ਖੇਤਰ ਨੇੜੇ ਸਥਿਤ ਪਿੰਡ ਸੰਜਰਪੁਰ…

Read More

ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਮੌਸਮ ਕਰਵਟ ਲੇਗਾ। ਮੌਸਮ ਵਿਭਾਗ ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਤੋਂ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਇਹ ਸਥਿਤੀ ਬਣੇਗੀ। ਦਸਿਆ…

Read More

ਚੱਕਾ ਜਾਮ! ਰੇਲ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਕ ਪਾਸੇ ਕਿਸਾਨ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਤੇ ਉੱਥੇ ਹੀ ਉਨ੍ਹਾਂ ਨੂੰ ਫਿਲਹਾਲ ਦਿੱਲੀ ਜਾਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਦਿੱਲੀ ਕਦੋਂ ਜਾਣਾ ਹੈ ਇਹ ਫੈਸਲਾ ਕੇਂਦਰ ਅਤੇ ਹਰਿਆਣਾ ਸਰਕਾਰ ‘ਤੇ ਛੱਡ ਦਿੱਤਾ ਹੈ। ਪਰ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ‘ਚ ਰਹਿੰਦਿਆਂ ਹੀ ਆਪਣੇ…

Read More

ਕਿਸਾਨਾਂ ਦੇ ਹੱਕ ਚ ਨਿਤਰੇ ਬੱਬੂ ਮਾਨ, ਨਵੇਂ ਗਾਣੇ ਨੇ ਪਾਈ ਧੱਕ

ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਜਿੱਥੇ ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ ਉੱਥੇ ਹੀ ਇਕ ਵਾਰ ਫਿਰ ਤੋਂ ਪੰਜਾਬੀ ਗਾਇਕ ਕਿਸਾਨਾਂ ਦੇ ਹੱਕ ‘ਚ ਆਉਣ ਲੱਗੇ ਹਨ। ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਦੇ ਗੀਤ ਤੋਂ ਬਾਅਦ ਹੁਣ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ‘ਚ ਗੀਤ ਰਿਲੀਜ਼ ਕੀਤਾ ਹੈ। ਬੱਬੂ ਮਾਨ ਵੱਲੋਂ ਗਾਇਆ ਗੀਤ…

Read More

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ

ਪੰਜਾਬ ਕੈਬਨਿਟ ਦੀ ਚੰਡੀਗੜ੍ਹ ‘ਚ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲਿਆਂ ਬਾਰੇ ਦੱਸਿਆ। ਸਾਲ 2024-25 ਲਈ ਨਵੀਂ ਐਕਸਾਈਜ਼ ਪਾਲਿਸੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਪਾਲਿਸੀ ਤਹਿਤ ਪੰਜਾਬ ‘ਚ 10 ਹਜ਼ਾਰ ਕਰੋੜ ਦਾ ਰੈਵੀਨਿਊ ਜਨਰੇਟ ਕਰਨ…

Read More

ਮੌਸਮ ਲਏਗਾ ਕਰਵਟ! ਪੰਜਾਬ ‘ਚ ਤੂਫ਼ਾਨ ਤੇ ਮੀਂਹ ਦਾ ਅਲਰਟ ਜਾਰੀ

ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਬਾਰਿਸ਼ ਫਿਰ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 13 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ…

Read More

ਪੰਜਾਬ ਕਾਂਗਰਸ ਨੂੰ ਝਟਕਾ! ਵੱਡੇ ਲੀਡਰ AAP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਸਾਬਕਾ MLA ਗੁਰਪ੍ਰੀਤ ਸਿੰਘ ਜੀ ਪੀ ਆਮ ਆਦਮੀ ਪਾਰਟੀ ‘ਚ ਹੋਣਗੇ ਸ਼ਾਮਲ ਹੋ ਗਏ ਹਨ। ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ‘ਚ ਸ਼ਾਮਲ ਕੀਤਾ। ਦਸਿਆ ਜਾ ਰਿਹਾ ਹੈ ਕਿ ਉਹ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ…

Read More

MSP ਦੇ ਮੁੱਦੇ ‘ਤੇ PM ਮੋਦੀ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

 ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਗਵਾਉਣ ਲਈ ਬਾਰਡਰਾਂ ਤੇ ਬੈਠੇ ਹਨ ਅਤੇ ਨਾਲ ਹੀ ਮੀਟਿੰਗਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸ ਵਿਚਕਾਰ ਹੀ ਹੁਣ ਕੇਂਦਰ ਸਰਕਾਰ ਨੇ MSP ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਅਰਹਰ, ਉੜਦ ਅਤੇ ਮਸੂਰ ਅਤੇ ਮੱਕੀ ਵਰਗੀਆਂ ਦਾਲਾਂ ਦੀ ਘੱਟੋ-ਘੱਟ ਸਮਰਥਨ ਮੁੱਲ…

Read More

CM ਮਾਨ ਸੰਗਰੂਰ ਵਾਸੀਆਂ ਨੂੰ ਦੇਣਗੇ ਸੌਗਾਤ, ਪੜ੍ਹੋ ਕੀ ਹੋਣਗੇ ਵੱਡੇ ਐਲਾਨ

ਲੋਕ ਸਭਾ ਚੋਣਾ 2024 ਤੋਂ ਪਹਿਲਾਂ ਆਮ ਆਦਮੀ ਪਾਰਟੀ ਕਾਫੀ ਸਰਗਰਮ ਦਿਖਾਈ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ। ਜਿੱਥੇ ਕਿ ਅੱਜ ਵਿਕਾਸ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ। ਦਸ ਦੇਈਏ ਕਿਕਰੀਬ 1 ਵਜੇ ਤੋਂ ਬਾਅਦ ਉਹ ਸੰਗਰੂਰ ਦੇ ਪਿੰਡ ਚੀਮਾ ਵਿਖੇ ਪਹੁੰਚਣਗੇ। ਜਿੱਥੇ ਉਹ ਸੰਗਰੂਰ ਅਤੇ ਪੰਜਾਬ ਦੇ…

Read More