ਜਗਜੀਤ ਡੱਲੇਵਾਲ ਮਾਮਲੇ ਤੇ ਅੱਜ SC ਵਿੱਚ ਸੁਣਵਾਈ

ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਜਾਰੀ ਹੈ। ਸ਼ੰਭੂ ਬਾਰਡਰ ਤੇ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। 6 ਜਨਵਰੀ ਨੂੰ ਹੋਈ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ…

Read More

ਪੰਜਾਬ ਦੇ ਸਕੂਲ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ

ਜਾਬ ਵਿਚ ਠੰਢ ਅਤੇ ਧੁੰਦ ਦੇ ਕਹਿਰ ਦੇ ਮੱਦੇਨਜ਼ਰ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਮਾਂ ਬਦਲਣ ਲਈ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਧੂੰਦ ਕਾਰਨ ਕਈ ਸਕੂਲੀ ਬੱਸਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਦਾ…

Read More

ਵੱਡੀ ਖ਼ਬਰ- ਖਨੌਰੀ ਧਰਨੇ ਵਿੱਚ ਫਟਿਆ ਗੀਜਰ

ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਵਿਚਾਲੇ ਹੁਣ ਇੱਕ ਮੰਦਭਾਗੀ ਖਬਰ ਖਨੌਰੀ ਬਾਰਡਰ ਤੋਂ ਸਾਹਮਣੇ ਆਈ ਹੈ। ਇੱਥੇ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫੱਟ ਗਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦਾ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ।…

Read More

ਅੱਜ ਹੋਏਗੀ ਕਿਸਾਨਾਂ ਦੀ ਮਹਾਪੰਚਾਇਤ, ਹੋ ਸਕਦਾ ਵੱਡਾ ਐਲਾਨ

ਮੋਗਾ ਵਿਚ ਅੱਜ ਕਿਸਾਨ ਮਹਾਪੰਚਾਇਤ ਹੈ ਜਿਸ ਵਿਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਵੀ ਖਾਸ ਤੌਰ ‘ਤੇ ਇਸ ਮਹਾਪੰਚਾਇਤ ਵਿਚ ਪਹੁੰਚ ਰਹੇ ਹਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਦਸ ਦੇਈਏ ਕਿ ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸੀਂ…

Read More

ਸੰਭੂ ਬਾਰਡਰ ਤੇ ਕਿਸਾਨ ਨੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਨੇ ਸਲਫਾਸ ਨਿਗਲ ਲਿਆ। ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਸ ਨੂੰ ਰਾਜਪੁਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਪਹੂਵਿੰਡ ਨਾਲ…

Read More

ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ ਆਈ ਸਾਹਮਣੇ

ਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਰਕਾਰ ਸੂਬੇ ਦੇ ਪੈਨਸ਼ਨਰਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਚੱਲਦੇ ਐਮ ਸੇਵਾ ਐਪ ਲਾਂਚ ਕੀਤੀ ਜਾ ਰਹੀ ਹੈ। ਇਸ ਨਾਲ ਮ੍ਰਿਤਕ ਬਜ਼ੁਰਗ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਜਾਣ ਵਾਲੀ ਪੈਨਸ਼ਨ ਖਤਮ ਹੋ ਜਾਵੇਗੀ। ਹਰ ਪੈਨਸ਼ਨ ਦੀ ਉਨ੍ਹਾਂ ਦੇ…

Read More

Canada ਦਾ ਪੰਜਾਬੀਆਂ ਨੂੰ ਝਟਕਾ! ਬੱਚਿਆਂ ਦੇ ਮਾਪਿਆਂ ਨੂੰ ਨਹੀਂ ਮਿਲੇਗੀ PR

ਕੈਨੇਡਾ ਸਰਕਾਰ ਨੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਲਈ ਪਰਮਾਨੈਂਟ ਰੈਜ਼ੀਡੈਂਸੀ ਸਪਾਂਸਰਸ਼ਿਪ ਲਈ ਨਵੀਆਂ ਅਰਜ਼ੀਆਂ ਨੂੰ ਅਸਥਾਈ ਤੌਰ ਉਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਸੁਪਰ ਵੀਜ਼ਾ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਹਾਲਾਂਕਿ ਇਹ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15…

Read More

ਸਕੂਲਾਂ ਦਾ ਸਮਾਂ ਬਦਲਿਆ, ਜਾਰੀ ਹੋਇਆ ਨਵਾਂ ਫੁਰਮਾਨ

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ…

Read More

ਲੋਹੜੀ ਤੇ ਪਤੰਗਾਂ ਉਡਾਉਣ ਵਾਲੇ ਹੋ ਜਾਓ ਸਾਵਧਾਨ! ਦੇਣਾ ਪਏਗਾ ਵੱਡਾ ਜ਼ੁਰਮਾਨਾ

ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਨਾਲ ਬਣੇ ਡੋਰ ਅਤੇ ਹੋਰ ਸਮਾਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਦਸ ਦੇਈਏ ਕਿ ਅੱਜ ਤੋਂ ਵਾਤਾਵਰਣ ਐਕਟ, 1986 ਦੀ…

Read More

ਪੰਜਾਬ ਦੀ ਸਿਆਸਤ ਨੂੰ ਪਿਆ ਘਾਟਾ, ਸਾਬਕਾ ਮੰਤਰੀ ਦਾ ਦੇਹਾਂਤ

ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਨ੍ਹਾਂ 75 ਸਾਲਾਂ ਦੀ ਉਮਰ ਵਿੱਚ ਆਖਰੀ ਸਾਹ ਲਏ। ਉਨ੍ਹਾ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ਵਿੱਚ 1ਵਜੇ ਕੀਤਾ ਜਾਏਗਾ।…

Read More