AAP ‘ਚ ਸ਼ਾਮਲ ਹੋਣ ਤੋਂ ਬਾਅਦ ਫਸੇ, ਰਾਜ ਕੁਮਾਰ ਚੱਬੇਵਾਲ CBI ਜਾਂਚ ਦੀ ਉੱਠੀ ਮੰਗ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚੱਲ ਜਾਰੀ ਹੈ। ਇਸ ਦੌਰਾਨ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਸਨ। ਪਾਰਟੀ ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਦਰਅਸਲ, ਡਾ. ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਜਾਅਲੀ ਸਰਕਾਰੀ ਦਸਤਾਵੇਜ਼ ਬਣਾਉਣ ਦੇ ਦੋਸ਼ ‘ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਵਿਰੋਧੀ…

Read More

ਸਰਕਾਰੀ ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਕਿਸ ਸਮੇਂ ਖੁੱਲਣਗੇ ਸਕੂਲ

ਚੰਡੀਗੜ੍ਹ ਸਿੱਖਿਆ ਵਿਭਾਗ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੁੱਲ੍ਹਣ ਦੇ ਸਮੇਂ ‘ਚ ਬਦਲਾਅ ਕਰਨ ਜਾ ਰਿਹਾ ਹੈ। ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। 1 ਅਪ੍ਰੈਲ ਤੋਂ 31 ਅਕਤੂਬਰ ਤੱਕ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੰਗਲ ਸ਼ਿਫਟ ਸਕੂਲਾਂ ‘ਚ ਸਟਾਫ਼ ਦਾ ਸਮਾਂ ਸਵੇਰੇ 7.50 ਵਜੇ ਤੋਂ ਦੁਪਹਿਰ 2:10 ਵਜੇ ਤੱਕ…

Read More

ਸਿੱਧੂ ਮੂਸੇਵਾਲਾ ਦੇ ਮਾਪਿਆਂ ‘ਤੇ ਨਹੀਂ ਹੋ ਸਕਦੀ ਕਾਰਵਾਈ! IVF ਕਾਨੂੰਨ ਬਾਰੇ ਹੋਇਆ ਖੁਲਾਸਾ…

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਸ਼ੁਭਦੀਪ ਸਿੰਘ ਸਿੱਧੂ ਦੀ ਮਾਂ ਚਰਨ ਕੌਰ ਨੇ ਐਤਵਾਰ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਬਲਕੌਰ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਹੈ। ਇਹ ਬੱਚਾ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ…

Read More

ਇਸ ਹਫ਼ਤੇ ਅਕਾਲੀ ਦਲ ਤੇ ਬੀਜੇਪੀ ਦਾ ਹੋਣ ਜਾ ਰਿਹਾ ਗਠਜੋੜ! 

ਇਸ ਵਾਰ ਲੋਕ ਸਭਾ ਚੋਣਾਂ ਅਕਾਲੀ ਦਲ ਅਤੇ ਭਾਜਪਾ ਇਕੱਠੇ ਲੜ ਸਕਦੇ ਹਨ। ਕਿਉਂਕਿ ਦੋਵਾਂ ਵਿਚਾਲੇ ਗਠਜੋੜ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਾਫ਼ ਕਰ ਦਿੱਤਾ ਹੈ। ਜੇਕਰ ਸਭ ਕੁੱਝ ਠੀਕ ਠਾਕ ਰਿਹਾ ਹਾਂ ਤਾਂ ਇਸ ਹਫ਼ਤੇ ਗਠਜੋੜ ‘ਤੇ ਫੈਸਲਾ ਆ ਸਕਦਾ ਹੈ। ਅਮਿਤ ਸ਼ਾਹ ਦਾ ਕਹਿਣਾ…

Read More

ਛੋਟੇ ਮੂਸੇਵਾਲੇ ਦੇ ਜਨਮ ਦਾ ਮਾਮਲਾ ! ਅਸੀਂ ਨਹੀਂ ਕੇਂਦਰ ਸਰਕਾਰ ਨੇ ਮੰਗੇ ਸਬੂਤ – ਆਪ ਸਰਕਾਰ

ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਰਹੀ ਪੁੱਤਰ ਨੂੰ ਜਨਮ ਦਿੱਤਾ ਹੈ। ਇਸੇ ਵਿਚਾਲੇ ਮਾਤਾ ਚਰਨ ਕੌਰ ਵੱਲੋਂ ਇਸ ਉਮਰ ਵਿੱਚ IVF ਤਕਨੀਕ ਨਾਲ ਬੱਚੇ ਨੂੰ ਜਨਮ ਦੇਣ ਨੂੰ ਲੈ ਕੇ ਰਿਪੋਰਟ ਦੀ ਮੰਗ ਕੀਤੀ ਗਈ ਹੈ। ਬਾਪੂ ਬਲਕੌਰ ਸਿੰਘ ਨੇ ਸੋਸ਼ਲ…

Read More

ਬਲਕੌਰ ਸਿੰਘ ਤੋਂ ਨਵ-ਜੰਮੇ ਬੱਚੇ ਦੇ ਦਸਤਾਵੇਜ਼ ਮੰਗਣਾ ਮਾੜੀ ਗੱਲ-ਮਜੀਠੀਆ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਬੱਚੇ ਦੇ ਲੀਗਲ ਹੋਣ ਨੂੰ ਲੈ ਕੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ। ਬਲਕੌਰ ਸਿੰਘ ਨੇ ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘ਵਾਹਿਗੁਰੂ ਦੀ ਮੇਹਰ ਸਦਕਾ…

Read More

ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਸਬੂਤ, ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਪੋਸਟ ਰਾਹੀਂ ਬਲਕੌਰ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਦੂਜੇ ਪੁੱਤਰ ਦੇ ਜਨਮ ਤੋਂ ਬਾਅਦ ਤੋਂ ਹੀ ਪੰਜਾਬ ਸਰਕਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਬਲਕੌਰ ਸਿੰਘ ਨੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, “ਵਾਹਿਗੁਰੂ ਦੀ ਮੇਹਰ…

Read More

Big Breaking- ਪੰਜਾਬ ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ

ਅੱਜ ਸਵੇਰੇ-ਸਵੇਰੇ ਸੰਗਰੂਰ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ ‘ਚ ਤਰਥੱਲੀ ਮਚ ਗਈ। ਫਿਲਹਾਲ ਇਹ ਖ਼ਬਰ ਸਾਹਮਣੇ ਨਹੀਂ ਆ…

Read More

‘ਨਿੱਕੇ ਸਿੱਧੂ’ ਤੋਂ ਬਾਅਦ ਮੂਸੇਵਾਲਾ ਦੇ ਫੈਨਸ ਲਈ ਇੱਕ ਹੋਰ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ

ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਚ ਇਨ੍ਹੀਂ ਦਿਨੀਂ ਖੁਸ਼ੀ ਦਾ ਮਾਹੌਲ ਹੈ। ਜਿੱਥੇ ਹਾਲ ਹੀ ‘ਚ ਮਾਂ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਜਨਮ ਦਿੱਤਾ, ਉਥੇ ਹੀ ਹੁਣ ਖਬਰ ਹੈ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੇ ਹਨ। ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ 5-7 ਦਿਨਾਂ ਵਿੱਚ ਜਲਦ ਹੀ ਰਿਲੀਜ਼…

Read More

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ BJP ‘ਚ ਸ਼ਾਮਲ

ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ…

Read More