
‘ਆਪ’ ਦੇ ਯੂਥ ਪ੍ਰਧਾਨ ਪਰਮਿੰਦਰ ਸੰਧੂ ‘ਤੇ FIR ਦਰਜ, ਪੜ੍ਹੋ ਪੂਰਾ ਮਾਮਲਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ ਲਗਾਤਾਰ ਜਾਰੀ ਹੈ। ਇਸ ਦੌਰਾਨ ਹੀ ਹੁਣ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਰਕਿੰਗ ਪ੍ਰਧਾਨ ਖ਼ਿਲਾਫ਼ ਲੁਧਿਆਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦਰਅਸਲ ਗੋਪਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਸੰਧੂ ‘ਤੇ ਐੱਲ.ਐੱਲ.ਬੀ ਕਰਨ ਲਈ 12ਵੀਂ ਜਮਾਤ ਦਾ ਜਾਅਲੀ ਸਰਟੀਫਿਕੇਟ ਵਰਤਣ ਦਾ ਦੋਸ਼…