CM ਮਾਨ ਨੇ ਪੁਲਿਸ ਅਫ਼ਸਰਾਂ ਨਾਲ ਕੀਤੀ ਮੀਟਿੰਗ ਕਰਕੇ ਦਿੱਤੀਆਂ ਸਖ਼ਤ ਹਦਾਇਤਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਦ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਨੀਅਰ ਅਫ਼ਸਰ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਿੰਨ ਮੁੱਖ ਨੁਕਤਿਆਂ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। CM ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਵਿੱਚ ਨਸ਼ਾ ਤਸਕਰੀ ਦੀ ਸੰਭਾਵਨਾ ਹੈ।…