CM ਭਗਵੰਤ ਮਾਨ ਦਾ ਵੱਡਾ ਐਲਾਨ, ਪਟਿਆਲਾ ਚ ਜਲਦ ਸ਼ੁਰੂ ਹੋਏਗਾ ਨਵਾਂ ਪ੍ਰੋਜੈਕਟ

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ। ਇਸ ਵਿਚਕਾਰ ਉਹ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਵੱਡੇ-ਵੱਡੇ ਐਲਾਨ ਵੀ ਕੀਤੇ ਗਏ। ਇਸ ਦੌਰਾਨ ਪਿਛਲੇ ਕਰੀਬ ਇੱਕ ਸਾਲ ਤੋਂ ਚੱਲਿਆ ਆ ਰਿਹਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਦਾ ਮਸਲਾ ਅੱਜ…

Read More

NIA ਦਾ ਵੱਡਾ ਐਕਸ਼ਨ, ਤੜਕੇ-ਤੜਕੇ 5 ਸੂਬਿਆਂ ‘ਚ ਮਾਰੀ ਰੇਡ

ਰਾਸ਼ਟਰੀ ਜਾਂਚ ਏਜੰਸੀ (NIA) ਦੀ ਟੀਮ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਕਈ ਜ਼ਿਲਿਆਂ ‘ਚ ਰੇਡ ਕੀਤੀ। ਜ਼ਿਲ੍ਹਾ ਮੋਗਾ ਕੋਟਕਪੂਰਾ ਵਿੱਚ ਐਨਆਈਏ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨ.ਆਈ.ਏ. ਟੀਮ ਮੋਗਾ ਦੇ ਪਿੰਡ ਬਿਲਾਸਪੁਰ ਪਹੁੰਚ ਗਈ ਹੈ। ਇੱਥੇ 22-23 ਸਾਲਾ ਨੌਜਵਾਨ ਰਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਉਕਤ ਵਿਅਕਤੀ ਆਟਾ…

Read More

ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ! Free ਹੋਈ ਪਾਰਕਿੰਗ

ਚੰਡੀਗੜ੍ਹ ਵਾਲਿਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਸੂਬੇ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ। ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ…

Read More

ਸੁਪਰੀਮ ਕੋਰਟ ਨੇ SBI ਨੂੰ ਲਗਾਈ ਫਟਕਾਰ ਕੱਲ੍ਹ ਤੱਕ ਮੰਗਿਆ ਪੂਰਾ ਵੇਰਵਾ…..!

ਭਾਰਤੀ ਸਟੇਟ ਬੈਂਕ ਨੂੰ ਚੋਣ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਐਸਬੀਆਈ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਰਾਜਨੀਤਿਕ ਪਾਰਟੀਆਂ ਦੁਆਰਾ ਜਮ੍ਹਾ ਕੀਤੇ ਗਏ ਚੋਣ ਬਾਂਡ ਦੇ ਵੇਰਵੇ ਪ੍ਰਦਾਨ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਉਣ ਦੀ ਮੰਗ ਕੀਤੀ ਗਈ…

Read More

13-0 ਨਾਲ ਚੋਣ ਜਿੱਤੇਗਾ ਪੰਜਾਬ, ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ……..

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਨੇ ਮੁਹਾਲੀ ਵਿੱਚ ’13-0 ਨਾਲ, ਜਿੱਤੇਗਾ ਪੰਜਾਬ’ ਦਾ ਨਾਅਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀ ਕੰਪੇਨ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਨ ਉੱਚੀ ਕਰਨ ਵਾਸਤੇ 13-0 ਕਰ ਦਿਓ। 13-0 ਨਾਲ,…

Read More

ਬੱਸਾਂ ਦਾ ਚੱਕਾ ਜਾਮ! ਭਲਕੇ ਘਰਾਂ ਤੋਂ ਨਿਕਲਣ ਤੋਂ ਪਹਿਲਾਂ ਪੜ੍ਹ ਲੈਣਾ ਇਹ ਖ਼ਬਰ……

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਸੂਬੇ ਵਿੱਚ ਕਲ੍ਹ ਯਾਨਿ ਕਿ ਮੰਗਲਵਾਰ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਦਰਅਸਲ, ਮੁਲਾਜ਼ਮਾਂ ਵੱਲੋਂ 12 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਕਲ੍ਹ ਦੁਪਹਿਰ 12 ਵਜੇ ਤੋਂ ਬਾਅਦ ਬੱਸਾਂ ਰੋਕ ਦਿੱਤੀਆਂ ਜਾਣਗੀਆਂ ਅਤੇ 13 ਮਾਰਚ ਨੂੰ ਵੀ ਦਿਨ ਭਰ…

Read More

ਹਰਿਆਣਾ ਚ ਗਰਜ਼ੇ ਕੇਜਰੀਵਾਲ, ਪੜ੍ਹੋ ਕੀ ਦਿੱਤਾ ਨਵਾਂ ਸਲੋਗਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਮੁੱਖ ਟਾਰਗੇਟ ਹਰਿਆਣਾ ਵੀ ਬਣਦਾ ਜਾ ਰਿਹਾ ਹੈ। ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੀ ਕੁਰੂਕਸ਼ੇਤਰ ਸੀਟ ਤੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। I.N.D.I.A ਗਠਜੋੜ ਦੀ ਸੀਟ ਵੰਡ ਦੇ ਤਹਿਤ ‘ਆਪ’…

Read More

ਵੱਡੀ ਖ਼ਬਰ- ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਡਬਲ…

Read More

ਚੋਣਾਂ ‘ਚ ਵੱਧਣ ਲੱਗੀ ਪ੍ਰਾਈਵੇਟ ਜਹਾਜ਼ ਦੀ ਮੰਗ, ਕਿਰਾਇਆ ਪੜ੍ਹ ਕੇ ਹੋਵੋਗੇ ਹੈਰਾਨ

 ਜਿਵੇਂ-ਜਿਵੇਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀਆਂ ਹਨ, ਉਸੇ ਤਰ੍ਹਾਂ ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ ਵਿਸ਼ੇਸ਼ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੀ ਮੰਗ ਇਸ ਵਾਰ 40 ਫੀਸਦੀ ਵਧਣ ਦੀ ਸੰਭਾਵਨਾ ਹੈ। ਹਵਾਬਾਜ਼ੀ ਮਾਹਿਰਾਂ ਵੱਲੋਂ ਇਸ ਗੱਲ ਦਾ ਖ਼ਦਸ਼ਾ ਜਿਤਾਇਆ ਗਿਆ ਹੈ। ਇਸ ਸਬੰਧੀ ਕਲੱਬ ਵਨ ਏਅਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਜਨ ਮਹਿਰਾ ਨੇ ਪੀਟੀਆਈ…

Read More

ਅੱਜ PM ਮੋਦੀ ਪੰਜਾਬ ਨੂੰ ਵੰਡਣਗੇ ਤੋਹਫ਼ੇ! ਪੜ੍ਹੋ ਕੀ ਮਿਲੇਗੀ ਸੌਗਾਤ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਨੂੰ ਵੱਡੇ ਤੋਹਫ਼ੇ ਦੇਣਗੇ। ਅੱਜ PM ਮੋਦੀ ਲੁਧਿਆਣਾ ਦੇ ਐਲੀਵੇਟਿਡ ਹਾਈਵੇਅ ਅਤੇ ਸਾਹਨੇਵਾਲ ਫਰੇਟ ਕੋਰੀਡੋਰ ਦਾ ਉਦਘਾਟਨ ਕਰਨਗੇ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਲਾਗਤ 2675 ਕਰੋੜ ਰੁਪਏ ਹੈ। ਅੱਜ 11 ਮਾਰਚ ਨੂੰ ਸਮਰਾਲਾ ਚੌਕ ਤੋਂ ਲੁਧਿਆਣਾ ਨਿਗਮ ਹੱਦ ਤੱਕ 939 ਕਰੋੜ ਰੁਪਏ ਦੀ ਲਾਗਤ ਨਾਲ 13 ਕਿਲੋਮੀਟਰ ਲੰਬੇ…

Read More