ਸੰਤ ਸੀਚੇਵਾਲ ਨੂੰ ਚੁਣਿਆ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ ਜਿਨ੍ਹਾਂ ਵਿੱਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸੰਕਰ ਹਨ। ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ…

Read More

ਪੰਜਾਬ ਵਿਚ 17 ਅਕਤੂਬਰ ਦੀ ਛੁੱਟੀ, ਸਕੂਲ-ਕਾਲਜ, ਦਫ਼ਤਰ ਰਹਿਣਗੇ ਬੰਦ

ਅਕਤੂਬਰ ਮਹੀਨੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਵਿੱਚ ਹਿੰਦੂ ਧਰਮ ਦੇ ਕਈ ਵੱਡੇ ਤਿਉਹਾਰ ਸ਼ਾਮਲ ਹਨ। ਜਿਸ ਵਿੱਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ ਤਿਉਹਾਰ ਮਨਾਏ ਜਾਣਗੇ। ਮਹਾਪੁਰਖਾਂ ਦੇ ਜਨਮ ਦਿਨ ਵੀ ਇਸੇ ਮਹੀਨੇ ਹਨ। ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।…

Read More

MP ਮੀਤ ਹੇਅਰ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ

2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Read More

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੇ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ PAP ‘ਚ ਦੁਪਹਿਰ ਇਕ ਵਜੇ ਹੋਵੇਗੀ ਜਿਸ ਵਿਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦਰਅਸਲ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਾਨ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵ4ਲੋਂ ਕੋਈ ਏਜੰਡਾ ਫਿਲਹਾਲ…

Read More

ਪੰਜਾਬ ਵਿੱਚ ਵੱਡੀ ਵਾਰਦਾਤ, ਆਪ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸਥਾਨਕ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ‘ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸਸੀ ਸਰਪੰਚ…

Read More

ਪੰਚਾਇਤੀ ਚੋਣਾਂ ਦੌਰਾਨ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਪੜ੍ਹੋ ਪੂਰੀ ਖ਼ਬਰ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਪੋਲਿੰਗ ਬੂਥਾਂ ਲਈ ਵਿਸ਼ੇਸ਼ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿੱਚ ਪੋਲਿੰਗ ਬੂਥ ਬਣਾਏ ਜਾਣਗੇ ਅਤੇ ਪੋਲਿੰਗ ਪਾਰਟੀਆਂ 14 ਅਕਤੂਬਰ ਨੂੰ ਉੱਥੇ ਪੁੱਜਣਗੀਆਂ। ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ…

Read More

ਪੰਜਾਬ ਦੇ ਹੈੱਡਮਾਸਟਰਾਂ ਦੀ ਟੀਮ ਅਹਿਮਦਾਬਾਦ ਰਵਾਨਾ- ਹਰਜੋਤ ਬੈਂਸ

ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ…

Read More

AAP ਸਾਂਸਦ ਦੇ ਘਰ ED ਨੇ ਮਾਰੀ ਰੇਡ, ਜਾਣੋ ਪੂਰਾ ਮਾਮਲਾ

ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਚ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ…

Read More

ਹਨੇਰੀ ਕਾਰਨ ਡਿੱਗਿਆ ਜਾਗਰਣ ਦਾ ਪੰਡਾਲ, ਹਾਦਸੇ ਵਿੱਚ 3 ਦੀ ਮੌ.ਤ, 15 ਜ਼ਖਮੀ

ਪੰਜਾਬ ਦੇ ਲੁਧਿਆਣਾ ਵਿੱਚ ਸ਼ਨੀਵਾਰ ਦੇਰ ਰਾਤ ਆਏ ਹਨੇਰੀ ਕਾਰਨ ਦੇਵੀ ਜਾਗਰਣ ਲਈ ਲਾਇਆ ਗਿਆ ਪੰਡਾਲ ਢਹਿ ਗਿਆ। ਇਸ ਵਿੱਚ ਕੁਚਲਣ ਨਾਲ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਰੀਬ 15 ਲੋਕ ਦੀ ਖਬਰ ਸਾਹਮਣੇ ਆਈ ਹੈ। ਜ਼ਖਮੀਆਂ ‘ਚ ਜ਼ਿਆਦਾਤਰ ਬੱਚੇ ਦੱਸੇ ਜਾ ਰਹੇ ਹਨ। ਸਾਰਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ…

Read More

ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ ਹੈ। ਸੂਬੇ ਵਿੱਚ ਕੱਲ੍ਹ ਤੋਂ ਮੌਸਮ ਵਿਗੜ ਸਕਦਾ ਹੈ। ਇਸ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਇਲਾਵਾ ਮੰਡੀਆਂ ਅੰਦਰ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੌਸਮ ਵਿਭਾਗ ਦੇ ਅਲਰਟ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਮੌਸਮ ਵਿਭਾਗ ਨੇ 8 ਤੇ 9 ਅਕਤੂਬਰ ਨੂੰ ਪੰਜਾਬ…

Read More