14-15 ਮਾਰਚ ਨੂੰ ਹੋ ਸਕਦਾ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ
ਲੋਕ ਸਭਾ ਚੋਣਾਂ ਦੇ ਤਰੀਕਿਆਂ ਦਾ ਐਲਾਨ ਜਲਦ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ 14-15 ਮਾਰਚ ਦੇ ਆਸਪਾਸ ਆਮ ਚੋਣਾਂ ਦਾ ਐਲਾਨ ਸੰਭਵ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਲਈ ਲਗਾਤਾਰ ਤਿਆਰੀਆਂ ਕਰ ਰਿਹਾ ਹੈ ਅਤੇ ਇਹ ਆਖਰੀ ਪੜਾਅ ‘ਤੇ ਹੈ। ਇਸ ਸਮੇਂ ਚੋਣ ਕਮਿਸ਼ਨ ਦੇ ਅਧਿਕਾਰੀ ਆਮ ਚੋਣਾਂ…