ਮੋਹਾਲੀ ‘ਚ ਸ਼ੌਪਿੰਗ ਮਾਲ ਦੇ ਬਾਹਰ ਗੋੋਲੀਆਂ ਨਾਲ ਭੁੰਨਿਆ ਨੌਜਵਾਨ……..

ਅੱਜ ਦਿਨ ਦਿਹਾੜੇ ਮੋਹਾਲੀ ‘ਚ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਜਿਸ ਤੋੋਂ ਬਾਅਦ ਪੂਰੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦਸ ਦੇਈਏ ਕਿ ਮੋਹਾਲੀ ਦੇ CP 67 ਸ਼ੌਪਿੰਗ ਮਾਲ ਦੇ ਸਾਹਮਣੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ15 ਦੇ ਕਰੀਬ ਗੋਲ਼ੀਆਂ ਚੱਲੀਆਂ…

Read More

ਵਿਧਾਨ ਸਭਾ ‘ਚ ਹੋਇਆ ਜਬਰਦਸਤ ਹੰਗਾਮਾ, CM ਭਗਵੰਤ ਮਾਨ ਨੇ ਵਿਰੋਧੀਆਂ ਦੀ ਲਗਾਈ ਕਲਾਸ

ਪੰਜਾਬ ਵਿਧਾਨ ਸਭਾ ਦੌਰਾਨ ਸੀਐੱਮ ਭਗਵੰਤ ਮਾਨ ਅਤੇ ਪ੍ਰਤਾਪ ਬਾਜਵਾ ਵਿਚਕਾਰ ਤਿੱਖੀ ਬਹਿਸ ਹੁੰਦੀ ਦਿਖਾਈ ਦਿੱਤੀ। ਸੀਐੱਮ ਮਾਨ ਨੇ ਵਿਰੋਧੀਆਂ ਤੇ ਭੜਾਸ ਕੱਢਦੇ ਅਤੇ ਬਹਿਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਸਪੀਕਰ ਸਾਹਿਬ ਹਾਊਸ ਨੂੰ ਚਲਾ ਰਹੇ ਹਨ ਅਤੇ ਸਪੀਕਰ ਦਾ ਹੁਕਮ ਵਿਰੋਧੀ ਨਹੀਂ ਮੰਨ ਰਹੇ। ਸੀਐਮ ਮਾਨ ਨੇ ਸਪੀਕਰ ਨੂੰ ਤਾਲਾ…

Read More

ਕੇਂਦਰ ਅਤੇ ਕਿਸਾਨਾਂ ਦੀ ਚੌਥੇ ਗੇੜ ਦੀ ਗੱਲਬਾਤ ਸ਼ੁਰੂ

ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਚੌਥੇ ਗੇੜ ਦੀ ਗੱਲਬਾਤ ਸ਼ੁਰੂ ਹੋ ਚੁਕੀ ਹੈ। ਇਸ ਬੈਠਕ ਚ ਪੰਜਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਵੀ ਸ਼ਾਮਿਲ ਨੇ। ਉਮੀਦ ਜਤਾਈ ਜਾ ਰਹੀ ਹੈ ਕੀ ਕੇਂਦਰ ਵਲੋਂ ਕੋਈ ਠੋਸ ਪੇਸ਼ਕਸ਼ ਕਿਸਾਨਾਂ ਨੂੰ ਕੀਤੀ ਜਾ ਸਕਦੀ ਹੈ।

Read More

ਸ਼ੰਭੂ ਬਾਰਡਰ ’ਤੇ ਹਰਿਆਣਾ ਵਲੋਂ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਬਰਸਾਏ ਗੋਲੇ, ਕਈ ਕਿਸਾਨ ਹਿਰਾਸਤ ’ਚ ਤੇ ਕਈ ਹੋਏ ਜ਼ਖ਼ਮੀ

ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੂੰ ਸੂਬੇ ’ਚ ਦਾਖਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕਈ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਦੌਰਾਨ ਕਈ ਵਿਅਕਤੀਆਂ ਦੇ ਜ਼ਖ਼ਮੀ ਹੋਣ…

Read More

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ…

Read More

ਇਸੇ ਮਹੀਨੇ ’ਚ ‘ਆਪ’ ਪੰਜਾਬ ਸਣੇ ਚੰਡੀਗੜ੍ਹ ਦੇ ਲੋਕ ਸਭਾ ਉਮੀਦਵਾਰਾਂ ਦਾ ਕਰੇਗੀ ਐਲਾਨ: ਭਗਵੰਤ ਮਾਨ

ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ…

Read More

ਘਰ-ਘਰ ਰਾਸ਼ਨ ਸਕੀਮ ਦੀ ਪੰਜਾਬ ‘ਚ ਸ਼ੁਰੂਆਤ। CM ਭਗਵੰਤ ਮਾਨ ਅਤੇ ਕੇਜਰੀਵਾਲ ਨੇ ਅਮਲੋਹ ਤੋਂ ਕੀਤਾ ਆਗਾਜ਼।

ਪੰਜਾਬ ‘ਚ ਆਪ ਸਰਕਾਰ ਵਲੋਂ ਘਰ ਘਰ ਰਾਸ਼ਨ ਸਕੀਮ।ਦੀ ਸ਼ੁਰੁਆਤ ਕਰ ਦਿੱਤੀ ਗਈ ਹੈ। ਅਮਲੋਹ ਹਲਕੇ ਤੋਂ CM ਭਗਵੰਤ ਮਾਨ ਅਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੇ ਘਰ-ਘਰ ਜਾ ਕੇ ਰਾਸ਼ਨ ਵੰਡ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ।

Read More

ਵਿਜੀਲੈਂਸ ਵੱਲੋਂ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਪਰਚਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ…

Read More

ਪੰਜਾਬ ਸਰਕਾਰ 6 ਫਰਵਰੀ ਤੋਂ ਸਾਰੀਆਂ ਸੱਤ ਸਬ ਡਵੀਜ਼ਨਾਂ ‘ਚ ਰੋਜ਼ਾਨਾ ਲਗਾਏਗੀ ਸ਼ਿਕਾਇਤ ਨਿਵਾਰਨ ਕੈਂਪ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ ‘ਤੇ ਜਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 6 ਫਰਵਰੀ ਤੋਂ ਬਾਅਦ ਜ਼ਿਲ੍ਹੇ ਦੀਆਂ ਸੱਤ ਸਬ ਡਵੀਜ਼ਨਾਂ ਵਿੱਚ ਰੋਜ਼ਾਨਾ ‘ਆਪ’ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ।ਇਸ ਨਵੀਂ ਪਹਿਲਕਦਮੀ ਤਹਿਤ ਲੋਕਾਂ…

Read More

पंजाब से बड़ी ख़बर, अचानक राज्यपाल ने दिया इस्तीफा

पंजाब गवर्नर ने इस्तीफा दे दिया है.बनवारी लाल पुरोहित ने राष्ट्रपति को रिजाइन भेजा है जिसमें उन्होंने निजी कारणों से पद छोड़ने का ज़िक्र किया है। उन्होंने राष्ट्रपति द्रोपदी मुर्मू को अपना इस्तीफा भेजा है।

Read More