
CM ਮਾਨ ਨੇ ਉਮੀਦਵਾਰਾਂ ਦੀ ਅਗਲੀ ਸੂਚੀ ਬਾਰੇ ਕੀਤਾ ਐਲਾਨ
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਆਪਣੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ । ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਅਗਲੇ 5 ਦਿਨਾਂ ਵਿੱਚ ਬਾਕੀ ਦੇ ਪੰਜ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ…