
‘ਨਿੱਕੇ ਸਿੱਧੂ’ ਤੋਂ ਬਾਅਦ ਮੂਸੇਵਾਲਾ ਦੇ ਫੈਨਸ ਲਈ ਇੱਕ ਹੋਰ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ
ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਚ ਇਨ੍ਹੀਂ ਦਿਨੀਂ ਖੁਸ਼ੀ ਦਾ ਮਾਹੌਲ ਹੈ। ਜਿੱਥੇ ਹਾਲ ਹੀ ‘ਚ ਮਾਂ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਜਨਮ ਦਿੱਤਾ, ਉਥੇ ਹੀ ਹੁਣ ਖਬਰ ਹੈ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੇ ਹਨ। ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ 5-7 ਦਿਨਾਂ ਵਿੱਚ ਜਲਦ ਹੀ ਰਿਲੀਜ਼…