ਨੀਰੂ ਬਾਜਵਾ ਅਦਾਲਤ ‘ਚ ਹੋਈ ਪੇਸ਼, ਜਾਣੋ ਕੀ ਹੈ ਮਾਮਲਾ

ਪੰਜਾਬੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਦਰਅਸਲ, ਨਵੀਂ ਪੰਜਾਬੀ ਫਿਲਮ ਦੇ ਕੁਝ ਸ਼ਬਦਾਂ ਨੂੰ ਲੈ ਕੇ ਵਾਲਮੀਕੀ ਭਾਈਚਾਰੇ ਨੇ ਇਤਰਾਜ਼ ਜਤਾਇਆ ਗਿਆ। ਜਿਸ ‘ਚ ਉਨ੍ਹਾਂ ਦਾ ਕਹਿਣਾ ਕਿ ਫਿਲਮ ‘ਚ ਵਾਲਮੀਕ ਸਮਾਜ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਬਾਅਦ ਵਿੱਚ ਫਿਲਮ ਨਾਲ ਜੁੜੇ ਕਲਾਕਾਰਾਂ ਵੱਲੋਂ ਇਸ…

Read More

ਸੁਪਰੀਮ ਕੋਰਟ ਨੇ SBI ਨੂੰ ਮੁੜ ਲਗਾਈ ਫਟਕਾਰ, ਕਿਹਾ- ‘ਸਭ ਕੁਝ ਜਨਤਕ ਕਰੋ’

ਚੋਣ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ SBI ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਅਧੂਰੀ ਜਾਣਕਾਰੀ ਦੇਣ ਦੇ ਲਈ SBI ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਉਪਰਲੀ ਅਦਾਲਤ ਦੇ ਹੁਕਮਾਂ ਦੇ ਬਾਵਜੂਦ SBI ਨੇ ਹਾਲੇ ਤੱਕ ਯੂਨੀਕ ਆਈਡੀ ਨੰਬਰ ਡਿਸਕਲੋਜ ਕਿਉਂ ਨਹੀਂ ਕੀਤਾ ? ਇਸ ਦੌਰਾਨ CJI ਚੰਦਰਚੂੜ ਨੇ ਸੀਨੀਅਰ ਵਕੀਲ…

Read More

ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਪੜ੍ਹ ਕੇ ਭਰ ਜਾਣਗੀਆਂ ਅੱਖਾਂ

ਕਿਸਾਨੀ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਸ ਦੇਈਏ ਕਿ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ । ਮ੍ਰਿ.ਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਕਿਸਾਨ 1…

Read More

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ, ਪੜ੍ਹੋ ਕੀ ਹੈ ਮਾਮਲਾ

ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ…

Read More

ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਅੱਜ ਆਉਣਗੇ ਲੁਧਿਆਣਾ, ਦੇਖੋ ਕੀ ਹੈ ਮਾਮਲਾ

ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅੱਜ ਪੰਜਾਬ ਦੇ ਲੁਧਿਆਣਾ ਆਉਣਗੇ। ਉਹ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ‘ਚ ਆਪਣਾ ਉਮੀਦਵਾਰ ਖੜ੍ਹਾ ਕਰਨ ਤੋਂ ਪਹਿਲਾਂ ਭਾਜਪਾ ਰਾਏ ਲੈ ਕੇ ਉਮੀਦਵਾਰਾਂ ਦੇ ਨਾਵਾਂ ‘ਤੇ ਬ੍ਰੇਨਸਟਰਮ ਕਰੇਗੀ। ਕਿਹਾ ਜਾ ਰਿਹਾ ਹੈ ਕਿ ਭਾਜਪਾ ਕਾਰੋਬਾਰੀਆਂ ਨੂੰ ਭਰੋਸੇ ਵਿੱਚ ਲੈ ਕੇ ਹੀ ਆਪਣੇ ਉਮੀਦਵਾਰ ਖੜ੍ਹੇ…

Read More

ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰਨ ਵਾਲੇ ਦੀ ਸੂਹ ਦੇਣ ‘ਤੇ ਐਲਾਨਿਆ ਇਨਾਮ

ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਚ ਰੇਡ ਮਾਰਨ ਪੁੱਜੀ ਸੀਆਈਏ ਸਟਾਫ ਦੀ ਟੀਮ ‘ਤੇ ਫਾਇਰਿੰਗ ਕਾਰਨ ਟੀਮ ’ਚ ਸ਼ਾਮਲ ਹਵਾਲਦਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਹਵਾਲਦਾਰ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਜੰਡੋਰ ਵਜੋਂ ਹੋਈ ਹੈ। ਗੈਂਗਸਟਰ ਵੀ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਪਰ ਉਹ ਹਥਿਆਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।…

Read More

ਵਾਪਸ ਆ ਗਿਆ ਸਿੱਧੂ ਮੂਸੇਵਾਲਾ! ਮਾਤਾ ਚਰਨ ਕੌਰ ਨੇ ਦਿੱਤਾ ਪੁੱਤ ਨੂੰ ਜਨਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ- ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ…

Read More

ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਤੋਂ ਬਾਅਦ PM ਮੋਦੀ ਦਾ ਵੱਡਾ ਬਿਆਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਆ ਗਿਆ ਹੈ। ਚੋਣ ਕਮਿਸ਼ਨ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਸੀਂ ਭਾਜਪਾ-ਐਨਡੀਏ ਚੋਣਾਂ ਲਈ…

Read More

ਪੰਜਾਬ ‘ਚ 1ਜੂਨ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਰੀਕਾਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ । ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ‘ਚ 19 ਅਪ੍ਰੈਲ ਤੋਂ ਕਰਵਾਈਆਂ ਜਾਣਗੀਆਂ, ਜਦਕਿ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪ੍ਰੈਸ ਕਾਨਫਰੰਸ ਕਰਦਿਆਂ  ਚੋਣ ਕਮਿਸ਼ਨ ਨੇ ਕਿਹਾ, 10.5 ਲੱਖ ਪੋਲਿੰਗ ਸਟੇਸ਼ਨਾਂ ‘ਤੇ 97 ਕਰੋੜ ਵੋਟਰ ਵੋਟ ਪਾਉਣਗੇ।  ਪੰਜਾਬ,…

Read More

CM ਭਗਵੰਤ ਮਾਨ ਨੇ ਲੋਕਾਂ ਨੂੰ ਸਮਰਪਿਤ ਕੀਤਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ

 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਨੂੰ ਡਿਜੀਟਲ ਤਕਨਾਲੋਜੀ ਤੇ ਇਨਕਲਾਬੀ ਸੋਚ ਤਹਿਤ ਤਿਆਰ ਕਰ ਕੇ ਖਿੱਚ ਭਰਪੂਰ ਬਣਾਉਣ ਦੇ ਕੰਮ ਮੁਕੰਮਲ ਹੋਣ ਤੋਂ ਬਾਅਦ ਲੋਕ ਸਮਰਪਿਤ ਕਰ ਦਿੱਤਾ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ 2 ਸਾਲ ਪਹਿਲਾਂ ਅੱਜ ਦੇ ਦਿਨ ਖਟਕੜ ਕਲਾਂ ਵਿਖੇ…

Read More