
ਮਾਨ ਸਰਕਾਰ ਦੇ 2 ਸਾਲ ਪੂਰੇ ਹੋਣ ਤੇ ਕਰ ਦਿੱਤਾ ਵੱਡਾ ਐਲਾਨ
ਪੰਜਾਬ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹੀ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਸ ਦੇਈਏ ਕਿ ਸਰਕਾਰ ਤਿੰਨ ਕਮਿਸ਼ਨਰੇਟਾਂ ਸਮੇਤ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਥਾਣੇ ਸਥਾਪਤ ਕਰੇਗੀ। ਇਸ ਤੋਂ ਇਲਾਵਾ 30 ਕਰੋੜ…