
ਡੱਲੇਵਾਲ ਮਾਮਲੇ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ, ਆਖੀਆਂ ਵੱਡੀਆਂ ਗੱਲਾਂ
ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਕੋਸ਼ਿਸ਼ ਕਰ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ। ਅਦਾਲਤ…