
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! ਮੌਜੂਦਾ ਵਿਧਾਇਕ ‘ਆਪ’ ‘ਚ ਹੋਣਗੇ ਸ਼ਾਮਿਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਣ ਵਾਲਾ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਡਾ. ਰਾਜ ਕੁਮਾਰ…