ਪੈ ਗਿਆ ਰੌਲਾ! CM ਭਗਵੰਤ ਮਾਨ ਨੇ ਪੁਲਿਸ ਵਿਭਾਗ ਨਾਲ ਸੱਦੀ ਮੀਟਿੰਗ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਐਕਸ਼ਨ ਮੋਡ ਚ ਦਿਖਾਈ ਦੇ ਰਹੇ ਹਨ। ਉਧਰ ਹੀ, ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਵਿੱਚ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ…

Read More

ਪੰਜਾਬ ਸਰਕਾਰ ਦਾ ਅਧਿਆਪਕਾਂ ਲਈ ਵੱਡਾ ਐਲਾਨ, ਨਵੇਂ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਅਧਿਆਪਕਾਂ ਦੇ ਤਬਦਾਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਤਬਾਦਲੇ ਜੂਨ ਦੀ ਬਜਾਏ ਮਾਰਚ ਵਿੱਚ ਕਰਨ ਦਾ ਫੈਸਲਾ ਕੀਤਾ ਹੈ। ਚਾਹਵਾਨ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਹਾਲਾਂਕਿ, ਟ੍ਰਾਂਸਫਰ…

Read More

ਸਿੱਖ ਔਰਤਾਂ ਵੱਲੋਂ ਹੈਲਮੇਟ ਨਾ ਪਹਿਨਣ ‘ਤੇ ਹਾਈਕੋਰਟ ਨੂੰ ਲਗਾਈ ਫਟਕਾਰ

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਬਾਰੇ ਕੇਂਦਰ ਸਰਕਾਰ ਦੇ ਜਵਾਬ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਕਿਹਾ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ…

Read More

ਰਵਨੀਤ ਬਿੱਟੂ ਨੂੰ ਘਰ ‘ਚ ਕੀਤਾ ਨਜ਼ਰਬੰਦ, ਪੁਲਿਸ ਫੋਰਸ ਤੈਨਾਤ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਮੁਰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ…

Read More

ਅੱਜ ਹੋਏਗਾ ਗੈਂਗਸਟਰ ਦਾ ਵਿਆਹ, ਮੈਰਿਸ ਪੈਲੇਸ ਦੇ ਬਾਹਰ ਪੁਲਿਸ ਤੈਨਾਤ

ਰਾਜਸਥਾਨ ਦੀ ਲੇਡੀ ਡੌਨ ਵਜੋਂ ਜਾਣੀ ਜਾਂਦੀ ਅਨੁਰਾਧਾ ਚੌਧਰੀ ਤੇ ਹਰਿਆਣਾ ਦੇ ਗੈਂਗਸਟਰ ਕਾਲਾ ਜਠੇੜੀ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਲਾੜਾ-ਲਾੜੀ ਦੋਵੇਂ ਵਿਆਹ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ। ਦੋਵਾਂ ਦੇ ਵਿਆਹਾਂ ‘ਤੇ ਪੂਰੇ ਬੈਂਕੁਏਟ ਹਾਲ ‘ਚ ਪੁਲਿਸ ਵਾਲੇ ਦਿਖਾਈ ਦਿੱਤੇ। ਵਿਆਹ ਦਾ ਸਥਾਨ ਦਵਾਰਕਾ, ਦਿੱਲੀ ਵਿੱਚ ਹੈ। ਕਾਲਾ ਸਿਰਫ ਛੇ ਘੰਟੇ…

Read More

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਆਖੀ ਵੱਡੀ ਗੱਲ, ਪੜ੍ਹੋ ਪੂਰੀ ਖ਼ਬਰ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਲੰਘੇ ਹਫਤੇ ਗਰਭਵਤੀ ਹੋਣ ਦੀ ਖਬਰ ਆਈ ਸੀ। ਕਲ੍ਹ ਤੋਂ ਮਾਤਾ ਚਰਨ ਕੌਰ ਹਸਪਤਾਲ ਵਿੱਚ ਭਰਤੀ ਹਨ ਜਿਸ ਤੋਂ ਬਾਅਦ ਸਰਗਰਮੀਆਂ ਹੋਰ ਤੇਜ ਹੋ ਗਈਆਂ। ਇਹ ਗੱਲ ਤੇਜੀ ਨਾਲ ਫੈਲ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਜੁੜਵਾਂ ਬੱਚਿਆਂ ਨੂੰ ਜਨਮ ਦੇ…

Read More

CM ਭਗਵੰਤ ਮਾਨ ਦਾ ਵੱਡਾ ਐਲਾਨ, ਪਟਿਆਲਾ ਚ ਜਲਦ ਸ਼ੁਰੂ ਹੋਏਗਾ ਨਵਾਂ ਪ੍ਰੋਜੈਕਟ

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ। ਇਸ ਵਿਚਕਾਰ ਉਹ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਵੱਡੇ-ਵੱਡੇ ਐਲਾਨ ਵੀ ਕੀਤੇ ਗਏ। ਇਸ ਦੌਰਾਨ ਪਿਛਲੇ ਕਰੀਬ ਇੱਕ ਸਾਲ ਤੋਂ ਚੱਲਿਆ ਆ ਰਿਹਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਦਾ ਮਸਲਾ ਅੱਜ…

Read More

NIA ਦਾ ਵੱਡਾ ਐਕਸ਼ਨ, ਤੜਕੇ-ਤੜਕੇ 5 ਸੂਬਿਆਂ ‘ਚ ਮਾਰੀ ਰੇਡ

ਰਾਸ਼ਟਰੀ ਜਾਂਚ ਏਜੰਸੀ (NIA) ਦੀ ਟੀਮ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਕਈ ਜ਼ਿਲਿਆਂ ‘ਚ ਰੇਡ ਕੀਤੀ। ਜ਼ਿਲ੍ਹਾ ਮੋਗਾ ਕੋਟਕਪੂਰਾ ਵਿੱਚ ਐਨਆਈਏ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨ.ਆਈ.ਏ. ਟੀਮ ਮੋਗਾ ਦੇ ਪਿੰਡ ਬਿਲਾਸਪੁਰ ਪਹੁੰਚ ਗਈ ਹੈ। ਇੱਥੇ 22-23 ਸਾਲਾ ਨੌਜਵਾਨ ਰਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਉਕਤ ਵਿਅਕਤੀ ਆਟਾ…

Read More

ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ! Free ਹੋਈ ਪਾਰਕਿੰਗ

ਚੰਡੀਗੜ੍ਹ ਵਾਲਿਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਸੂਬੇ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ। ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ…

Read More

ਸੁਪਰੀਮ ਕੋਰਟ ਨੇ SBI ਨੂੰ ਲਗਾਈ ਫਟਕਾਰ ਕੱਲ੍ਹ ਤੱਕ ਮੰਗਿਆ ਪੂਰਾ ਵੇਰਵਾ…..!

ਭਾਰਤੀ ਸਟੇਟ ਬੈਂਕ ਨੂੰ ਚੋਣ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਐਸਬੀਆਈ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਰਾਜਨੀਤਿਕ ਪਾਰਟੀਆਂ ਦੁਆਰਾ ਜਮ੍ਹਾ ਕੀਤੇ ਗਏ ਚੋਣ ਬਾਂਡ ਦੇ ਵੇਰਵੇ ਪ੍ਰਦਾਨ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਉਣ ਦੀ ਮੰਗ ਕੀਤੀ ਗਈ…

Read More