
Breaking News: ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਲੁਧਿਆਣਾ ਦੇ ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਦੇ ਵਲੋਂ ਅੱਜ ਹਿਰਾਸਤ ਵਿਚ ਲੈ ਲਿਆ ਗਿਆ। ਦਰਅਸਲ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਅੱਜ ਲੁਧਿਆਣਾ ਵਿਖੇ ਧੱਕਾਮੁੱਕੀ ਹੋਈ। ਬਿੱਟੂ ਤੇ ਆਸ਼ੂ ਸਾਥੀਆਂ ਸਮੇਤ ਗ੍ਰਿਫਤਾਰੀ ਦੇਣ ਜਾ ਰਹੇ ਸੀ ਤਾਂ, ਇਸੇ ਦੌਰਾਨ ਹੀ ਪੁਲਿਸ ਦੇ ਨਾਲ ਉਨ੍ਹਾਂ ਦੀ ਝੜਪ ਹੋ ਗਈ। ਇਸੇ ਦੌਰਾਨ…