ਪੰਜਾਬ ਪੁਲਿਸ ਮੁਲਾਜ਼ਮਾਂ ਦੀ ਛੁੱਟੀ ਤੇ ਲੱਗੀ ਰੋਕ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੀ ਕਾਰਵਾਈ…

Read More

ਚੰਡੀਗੜ੍ਹ ਅਤੇ ਪੰਜਾਬ ਵਿਚ ਕੱਲ੍ਹ ਨੂੰ ਵੀ ਛੁੱਟੀ ਦਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਭਲਕੇ 3 ਅਕਤੂਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਦਸ ਦਈਏ ਕਿ ਅਕਤੂਬਰ ਮਹੀਨੇ ਕਈ ਛੁੱਟੀਆਂ ਆ ਰਹੀਆਂ ਹਨ। ਮਹੀਨੇ ਦੀ ਪਹਿਲੀ ਜਨਤਕ ਛੁੱਟੀ ਅੱਜ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ…

Read More

ਕੇਂਦਰ ਸਰਕਾਰ ਨੇ ਨਵੇਂ ਡੇਰਾ ਬਿਆਸ ਮੁਖੀ ਨੂੰ ਦਿੱਤੀ Z+ ਸਿਕਿਊਰਿਟੀ

ਕੇਂਦਰ ਸਰਕਾਰ ਵੱਲੋਂ ਡੇਰਾ ‌ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿੱਚ ਜਾ ਵਿਦੇਸ਼ੀ ਦੌਰਿਆਂ ਤੇ ਜਾਣਗੇ ਤਾਂ ਸੂਬੇ, ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਸਦੀਪ ਸਿੰਘ ਗਿੱਲ…

Read More

ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਮਿਲੇਗਾ ਇੱਕ ਸੂਟ ਅਤੇ 1100 ਰੁਪਏ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਖੁਮਾਰ ਚੜ੍ਹਿਆ ਹੋਇਆ ਹੈ। ਹਰ ਪਿੰਡਾਂ ਦੇ ਵਿੱਚ ਉਮੀਦਵਾਰ ਇਸ ਚੋਣਾਂ ਨੂੰ ਲੈ ਕੇ ਪੱਬਾਂ ਹੋਏ ਪਏ ਹਨ। ਸੋਸ਼ਲ ਮੀਡੀਆ ਉੱਤੇ ਇੱਕ ਪੰਚਾਇਤੀ ਉਮੀਦਵਾਰ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਹ ਉਮੀਦਵਾਰ ਵੋਟਾਂ ਪਾਉਣ ਲਈ ਵੱਖਰਾ ਆਫਰ ਦੇ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ…

Read More

ਰੇਲ ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ! ਨਹੀਂ ਚੱਲਣਗੀਆਂ ਇਹ ਟ੍ਰੇਨਾਂ

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪਿਛਲੇ ਕਈ ਦਿਨਾਂ ਤੋਂ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਪੂਰੇ ਸਟੇਸ਼ਨ ਨੂੰ ਦੁਬਾਰਾ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਰੇਲਵੇ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗੋਲਡਨ ਸ਼ਤਾਬਦੀ ਅਤੇ ਸ਼ਾਨ-ਏ-ਪੰਜਾਬ ਹੁਣ ਜਲੰਧਰ ਨਹੀਂ ਆਉਣਗੀਆਂ। ਕਿਉਂਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਕਰੀਬ 200 ਮੀਟਰ ਲੰਬਾ ਰੂਫ ਤਿਆਰ ਹੋ…

Read More

ਜੇਲ੍ਹ ਚੋਂ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ

 ਪੰਜਾਬ ਦੇ ਵਾਰਿਸ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਟਵੀਟ ਰਾਹੀਂ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਪੰਜਾਬ ਦੇ ਮਸਲੇ ਹੱਲ ਨਹੀਂ ਕਰ ਸਕੀ। ਇਸੇ ਲਈ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਇਹ ਐਲਾਨ ਕੀਤਾ। ਅੰਮ੍ਰਿਤਪਾਲ ਸਿੰਘ…

Read More

ਪੰਜਾਬ ਵਿੱਚ 1 ਅਕਤੂਬਰ ਤੋਂ ਬਦਲਿਆ ਸਕੂਲਾਂ ਦਾ Time

ਪੰਜਾਬ ਦੇ ਸਕੂਲਾਂ ਦਾ ਸਮਾਂ ਮੰਗਲਵਾਰ 1 ਅਕਤੂਬਰ ਤੋਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਸਮਾਪਤ ਹੋਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ…

Read More

ਪੰਜਾਬ ਵਿੱਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਜਾਣੋ ਕਾਰਨ

ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਦਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ।…

Read More

ਅਕਾਲ ਤਖ਼ਤ ਵੱਲੋਂ ਧੀ ਦੀ ਹੱਤਿਆ ਕੇਸ ਵਿੱਚ ਬੀਬੀ ਜਗੀਰ ਕੌਰ ਨੂੰ ਭੇਜਿਆ ਨੋਟਿਸ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੀ ਮੌਤ ਨਾਲ ਸਬੰਧਤ ਲਗਪਗ ਢਾਈ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਇਸ ਸਬੰਧੀ ਇੱਕ ਪੱਤਰ ਅਕਾਲ ਤਖਤ ਸਕੱਤਰੇਤ ਵੱਲੋਂ ਭੇਜਿਆ ਗਿਆ ਹੈ।  ਇਸ ਪੱਤਰ ਵਿੱਚ ਉਨ੍ਹਾਂ ਕੋਲੋਂ ਆਪਣੀ ਧੀ ਦੇ ਮੌਤ ਤੇ…

Read More

ਪੰਚਾਇਤੀ ਚੋਣਾਂ ਚ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਵੱਡੀ ਰਾਹਤ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਚਾਇਤੀ ਚੋਣਾਂ ਵਿੱਚ ਰਾਹਤ ਦੇਣ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਸ ਨਾਲ ਉਮੀਦਵਾਰਾਂ ਨੂੰ ਉਤਸ਼ਾਹ ਮਿਲੇਗਾ ਅਤੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਵਿੱਚ ਮਦਦ ਮਿਲੇਗੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਨੂੰ ਐਨ.ਓ.ਸੀ., ਚੁੱਲ੍ਹਾ ਟੈਕਸ ਸਮੇਤ ਕਈ…

Read More