
ਇਸ ਦਿਨ ਹੋਵੇਗਾ ਪੰਜਾਬ ਬੰਦ, ਕਿਸਾਨਾਂ ਨੇ ਕੀਤਾ ਐਲਾਨ
MSP ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਹਾਲਾਂਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫਰਾਂ ਤੇ ਵਿਆਹ ਸਮਾਰੋਹਾਂ ਦੇ ਵਾਹਨਾਂ…