ਜਗਜੀਤ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ, ਹਾਲਾਤ ਬਣੇ ਨਾਜ਼ੁਕ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਉਨ੍ਹਾਂ ਦਾ ਮਰਨ…

Read More

ਲੁਧਿਆਣਾ ਵਿੱਚ 100 ਸਾਲ ਪੁਰਾਣੇ ਮੰਦਿਰ ਭੰਨਤੋੜ

 ਲੁਧਿਆਣਾ ਦੇ ਬੱਸ ਸਟੈਂਡ ‘ਤੇ ਦੇਰ ਰਾਤ ਕਾਫੀ ਹੰਗਾਮਾ ਹੋਇਆ। ਬੱਸ ਸਟੈਂਡ ਦੇ ਐਂਟਰੀ ਗੇਟ ‘ਤੇ ਸਥਿਤ ਸ਼ਿਵ ਮੰਦਰ ‘ਚ ਸ਼ਰਾਰਤੀ ਅਨਸਰਾਂ ਨੇ ਭੰਨਤੋੜ ਕੀਤੀ। ਉਕਤ ਵਿਅਕਤੀ ਨੇ ਭਗਵਾਨ ਗਣੇਸ਼ ਅਤੇ ਹੋਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋੜ ਦਿੱਤੀਆਂ। ਸ਼ਰਾਰਤੀ ਵਿਅਕਤੀ ਨੇ ਭਗਵਾਨ ਸ਼ਿਵ ਦਾ ਤ੍ਰਿਸ਼ੂਲ ਵੀ ਤੋੜ ਦਿੱਤਾ। ਮੰਦਰ ‘ਚ ਭੰਨਤੋੜ ਨੂੰ ਦੇਖਦਿਆਂ ਹੋਇਆਂ ਪਾਰਕਿੰਗ ਠੇਕੇਦਾਰ…

Read More

ਕਿਸਾਨੀ ਸਟੇਜ ਤੇ ਲਿਆਂਦੇ ਗਏ ਜਗਜੀਤ ਡੱਲੇਵਾਲ, ਹਾਲਤ ਬੇਹੱਦ ਨਾਜ਼ੁਕ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਦਰਸ਼ਨਾਂ ਲਈ ਸਟੇਜ ਉੱਪਰ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦਿਖਾਈ ਦੇ ਰਹੀ ਹੈ। ਕਿਸਾਨ ਆਗੂ ਦੀ ਇਸ ਹਾਲਤ ਨੂੰ ਦੇਖਕੇ ਕਿਸਾਨ ਭਾਵੁਕ ਵੀ ਨਜ਼ਰ ਆਏ ਤੇ ਉਨ੍ਹਾਂ ਵੱਲੋਂ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨੀ ਸਟੇਜ ਦੇ ਨੇੜੇ…

Read More

11 ਮਰਦਾਂ ਨਾਲ ਹਵਸ ਮਿਟਾ ਕੇ ਕਤਲ ਕਰਨ ਵਾਲਾ Serial Killer ਗ੍ਰਿਫ਼ਤਾਰ

ਪੜ ਪੁਲਿਸ ਨੇ 10 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸੀਰੀਅਲ ਕਿਲਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਰੋਪੜ ਪੁਲਿਸ ਵੱਲੋਂ ਫੜੇ ਗਏ ਇਸ ਸੀਰੀਅਲ ਕਿਲਰ ਨੇ ਦੱਸਿਆ ਹੈ ਕਿ ਉਹ ਸੜਕ ਉਤੇ ਪੈਦਲ ਜਾ ਰਹੇ ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ। ਉਹ ਸਬੰਧ ਬਣਾਉਣ ਤੋਂ ਬਾਅਦ ਵਿਅਕਤੀ ਦਾ ਕਤਲ ਕਰ ਦਿੰਦਾ ਸੀ।…

Read More

ਬੱਚਿਆਂ ਨੂੰ ਲੱਗੀਆਂ ਮੌਜਾਂ! ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ, ਦਿੱਲੀ-ਐਨਸੀਆਰ ਸਮੇਤ ਕਈ ਹੋਰ ਰਾਜਾਂ ਵਿੱਚ ਹਲਕੀ ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦਾ ਸਰਦੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਵੀ ਖਤਮ ਹੋ ਗਿਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਨੇ ਆਪਣੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ, ਦਿੱਲੀ, ਯੂਪੀ ਸਮੇਤ ਕਈ ਰਾਜਾਂ ਨੇ…

Read More

ਪੰਜਾਬ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਾਰਨ

ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਸਾਰੇ ਅਦਾਰੇ, ਖੇਤਰੀ ਕੇਂਦਰਾਂ, ਪੇਂਡੂ ਕੇਂਦਰਾਂ ਸਮੇਤ ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ।…

Read More

ਯੂਪੀ ਵਿੱਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ ਪੜ੍ਹੋ ਪੂਰੀ ਖਬਰ

ਪੁਲਿਸ ਨੇ ਯੂਪੀ ਦੇ ਪੀਲੀਭੀਤ ਵਿੱਚ  3 ਖਾਲਿਸਤਾਨੀਆਂ ਦਾ ਐਨਕਾਉਂਟਰ ਕਰਨ ਦਾ ਦਾਅਵਾ ਕੀਤਾ ਹੈ। ਪੀਲੀਭੀਤ ਪੁਲਿਸ ਤੇ ਪੰਜਾਬ ਪੁਲਿਸ ਨੇ ਸੋਮਵਾਰ ਤੜਕੇ ਇਹ ਕਾਰਵਾਈ ਕੀਤੀ ਹੈ। ਮਾਰੇ ਗਏ ਤਿੰਨੇ ਵਿਅਕਤੀ ਖਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਦੱਸੇ ਗਏ ਹਨ। ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਨੇ ਹੀ 19 ਦਸੰਬਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ…

Read More

ਕਿਸਾਨ ਲੀਡਰ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਇਨਫੈਕਸ਼ਨ ਦਾ ਖ਼ਤਰਾ

ਖਨੌਰੀ ਸਰਹੱਦ ‘ਤੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਹੋ ਗਈ ਹੈ ਪਰ ਉਨ੍ਹਾਂ ਦਾ ਮਨੋਬਲ ਅਜੇ ਵੀ ਕਾਫੀ ਉੱਚਾ ਹੈ। ਡੱਲੇਵਾਲ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਗਿਆ ਹੈ। ਇਸ ਕਾਰ ਹੀ…

Read More

26 ਜਨਵਰੀ ਦੀ ਪਰੇਡ ਵਿਚ ਇਸ ਵਾਰ ਦਿਸੇਗੀ ਪੰਜਾਬ ਦੀ ਝਾਕੀ

ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਹੋਣ ਵਾਲੀ ਪਰੇਡ ‘ਚ ਪੰਜਾਬ ਦੀ ਝਾਕੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਵਾਰ 26 ਜਨਵਰੀ ਦੀ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਵਾਰ ਦਿੱਲੀ ਵਿਚ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿਚ ਪੰਜਾਬ ਦੀ ਝਾਕੀ ਨਜ਼ਰ ਆਵੇਗੀ। ਝਾਕੀ…

Read More

ਪਟਿਆਲਾ ਨਗਰ ਨਿਗਮ ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਨਗਰ ਨਿਗਮ, 41 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਵੋਟਾਂ ਪਈਆਂ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਨਤੀਜੇ ਆਉਣੇ ਸ਼ੁਰੂ  ਹੋ ਗਏ ਹਨ। ਸਭ ਤੋਂ ਪਹਿਲਾਂ ਗੱਲ ਕੀਤੀ ਜਾਵੇ ਲੁਧਿਆਣਾ ਦੀ।  ਸ਼੍ਰੋਮਣੀ ਅਕਾਲੀ ਦਲ…

Read More