
ਪੰਜਾਬ ਨਗਰ ਨਿਗਮ ਚੋਣਾਂਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕੌਣ ਜਿੱਤਿਆ ਅਤੇ ਕਿਸ ਦੀ ਹੋਈ ਹਾਰ
ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਲਈ ਹੋਈ ਵੋਟਿੰਗ ਤੋਂ ਬਾਅਦ ਹੁਣ ਨਤੀਜੇ ਸਾਹਮਣੇ ਆ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਤਾਜ਼ਾ ਜਾਣਕਾਰੀ ਦੇ ਮੁਤਾਬਕ ਪਟਿਆਲਾ ਵਿੱਚ ‘ਆਪ’ ਨੂੰ 45, ਭਾਜਪਾ ਨੂੰ 4, ਕਾਂਗਰਸ ਅਤੇ ਅਕਾਲੀ ਦਲ ਨੂੰ 3-3 ਸੀਟਾਂ ਮਿਲੀਆਂ ਹਨ। 7 ਵਾਰਡਾਂ ਵਿੱਚ ਚੋਣਾਂ ਨਹੀਂ ਹੋਈਆਂ।…