ਅੱਜ ਪੰਜਾਬ ਕੈਬਿਨਟ ਵਿੱਚ ਸ਼ਾਮਲ ਹੋਣਗੇ 4 ਨਵੇਂ ਮੰਤਰੀ

ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ ‘ਚ 4 ਮੰਤਰੀਆਂ ਨੂੰ ਕੈਬਨਿਟ ‘ਚੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਦਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ‘ਚੋਂ 4…

Read More

ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਜਨਮ ਦਿਨ ਤੇ ਮਿਲੇਗੀ 2 ਦਿਨ ਦੀ ਛੁੱਟੀ

ਜਨਮਦਿਨ ਹਰ ਕਿਸੇ ਲਈ ਖਾਸ ਦਿਨ ਹੁੰਦਾ ਹੈ, ਜਿਸ ਨੂੰ ਉਹ ਖਾਸ ਤਰੀਕੇ ਨਾਲ ਅਤੇ ਖਾਸ ਲੋਕਾਂ ਨਾਲ ਮਨਾਉਣਾ ਚਾਹੁੰਦਾ ਹੈ। ਪਰ, ਕੰਮਕਾਜੀ ਲੋਕਾਂ ਲਈ ਆਪਣਾ ਜਨਮ ਦਿਨ ਮਨਾਉਣਾ ਥੋੜਾ ਮੁਸ਼ਕਲ ਹੋ ਜਾਂਦਾ ਹੈ ਜਾਂ ਕਈ ਵਾਰ ਲੋਕ ਆਪਣਾ ਜਨਮ ਦਿਨ ਬਿਲਕੁਲ ਨਹੀਂ ਮਨਾ ਪਾਉਂਦੇ। ਕਿਉਂਕਿ ਅਕਸਰ ਛੁੱਟੀ ਨਾ ਮਿਲਣ ਕਾਰਨ ਲੋਕਾਂ ਦੇ ਸਾਰੇ ਮਨਸੂਬਿਆਂ…

Read More

ਬਰਤਾਨੀਆ- ਕੀਰਤਨ ਨੂੰ ਪਹਿਲੀ ਵਾਰ ਸਿੱਖ ਪਵਿੱਤਰ ਸੰਗੀਤ ਵਜੋਂ ਦਿੱਤੀ ਮਾਨਤਾ

ਯੂਕੇ ਵਿਚ ਪਹਿਲੀ ਵਾਰ ਕੀਰਤਨ ਨੂੰ ਅਧਿਕਾਰਤ ਤੌਰ ਉਤੇ ਗ੍ਰੇਡ ਸੰਗੀਤ ਪ੍ਰੀਖਿਆ ਪ੍ਰਣਾਲੀ ਦੇ ਹਿੱਸੇ ਵਜੋਂ ਮਾਨਤਾ ਦਿੱਤੀ ਗਈ ਹੈ, ਜਿਸ ਨਾਲ ਵਿਦਿਆਰਥੀ ਹੁਣ “ਸਿੱਖ ਸੈਕਰਡ ਸੰਗੀਤ” ਵਿੱਚ ਅਧਿਐਨ ਕਰਨ ਅਤੇ ਰਸਮੀ ਤੌਰ ਉਤੇ ਮੁਲਾਂਕਣ ਕਰਨ ਦੇ ਯੋਗ ਹਨ। ਵਿਦਿਆਰਥੀ ਹੁਣ ਤੋਂ ‘ਸਿੱਖ ਪਵਿੱਤਰ ਸੰਗੀਤ’ ਨਾਲ ਜੁੜੇ ਪਾਠਕ੍ਰਮ ਦਾ ਰਸਮੀ ਤੌਰ ਉਤੇ ਅਧਿਐਨ ਕਰ ਸਕਣਗੇ।…

Read More

ਪੰਜਾਬ ਵਿੱਚ ਆਯੂਸ਼ਮਾਨ ਭਾਰਤ ਯੋਜਨ ਤੇ ਲੱਗੀ ਰੋਕ, ਭਾਜਪਾ ਨੇ ਸੀਐਮ ਮਾਨ ਦੇ ਸਿਰ ਫੋੜਿਆ ਭਾਂਡਾ

ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ((AB-PMJA) ਸਕੀਮ ਨੂੰ ਰੋਕਣ ਲਈ ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ (PHANA) ਦੀ ਤਰਫੋਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਆਲੋਚਨਾ ਕੀਤੀ ਹੈ। ਇਸ ਸਕੀਮ ਤੋਂ ਇਲਾਵਾ ਸਰਕਾਰੀ ਸਿਹਤ ਬੀਮਾ ਯੋਜਨਾਵਾਂ ਅਧੀਨ ਕੈਸ਼ਲੈਸ ਇਲਾਜ ਵੀ ਬੰਦ ਕਰ ਦਿੱਤਾ ਗਿਆ ਹੈ। PHANA ਨੇ ਇਹ ਫੈਸਲਾ ਸੂਬਾ ਸਰਕਾਰ ਵੱਲੋਂ…

Read More

ਪੰਜਾਬ ਵਿੱਚ 600 ਬੱਸਾਂ ਦੇ ਪਰਮਿਟ ਰੱਦ, ਬਾਦਲ ਪਰਿਵਾਰ ਦੀਆਂ 122 ਬੱਸਾਂ ਵੀ ਸ਼ਾਮਲ

ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 600 ਦੇ ਕਰੀਬ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਜਿਨ੍ਹਾਂ ਬੱਸਾਂ ਦੇ ਪਰਮਿਟ ਸਰਕਾਰ ਨੇ ਰੱਦ ਕੀਤੇ ਹਨ, ਉਨ੍ਹਾਂ ਵਿੱਚੋਂ   ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਅਤੇ ਕਾਂਗਰਸੀ ਆਗੂਆਂ ਦੀਆਂ ਬੱਸਾਂ ਸ਼ਾਮਲ ਹਨ। ਟਰਾਂਸਪੋਰਟ ਮੰਤਰੀ ਲਾਲਜੀਤ…

Read More

ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਦਫਤਰ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ ਐਲਾਨੀ ਗਈ ਹੈ। ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ…

Read More

ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੁਆਫ਼ੀ ਮੰਗ ਲਈ ਹੈ। ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮੇਰਾ ਬੋਲ ਨਾਲ ਕਿਸੇ ਦੇ ਮੰਨ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਕੰਨ ਫੜ੍ਹ ਕੇ ਅਤੇ ਦੋਵੇਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ। ਇੱਕ ਵਾਰ ਤੁਸੀਂ ਵੀ ਸੁਣੋਂ ਗੁਰਦਾਸ ਮਾਨ ਨੇ…

Read More

ਪੰਜਾਬ ਵਿੱਚ ਵਾਹਨ ਚਾਲਕ ਭੁੱਲ ਨਾ ਕਰਨ ਇਹ ਵੱਡੀ ਗ਼ਲਤੀ, ਰੱਦ ਹੋਵੇਗਾ ਲਾਇਸੈਂਸ

ਰਾਤ ਦੇ ਸਮੇਂ ‘ਲਾਲ ਪਰੀ’ ਪੀ ਕੇ ਗੱਡੀਆਂ ਚਲਾਉਣ ਵਾਲੇ ਲੋਕ ਸਾਵਧਾਨ ਹੋ ਜਾਣ ਕਿਉਂਕਿ ਪਿਆਕੜ ਵਾਹਨ ਚਾਲਕਾਂ ਦੀ ਫੜੋ-ਫੜੀ ਲਈ ਟ੍ਰੈਫਿਕ ਪੁਲਸ ਨੇ ਬੇਹੱਦ ਸਖ਼ਤੀ ਕਰਦਿਆਂ ਨਾਕਿਆਂ ਦੀ ਗਿਣਤੀ ਵਧਾ ਦਿੱਤੀ ਹੈ। ਪੁਲਸ ਵੱਲੋਂ ਰੋਜ਼ਾਨਾ ਔਸਤਨ 15 ਤੋਂ 20 ਅਜਿਹੇ ਵਿਅਕਤੀਆਂ ਦੇ ਚਲਾਨ ਕੀਤੇ ਜਾ ਰਹੇ ਹਨ, ਜੋ ਸ਼ਰਾਬ ਪੀ ਕੇ ਵਾਹਨ ਚਲਾਉਂਦੇ ਹਨ।…

Read More

CM ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨ੍ਹਾਂ ਸਰਕਾਰੀ ਤੇ ਸਿਆਸੀ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ ਹੈ। ਉਹ ਦਿੱਲੀ ਵਿਚ ਅਪੋਲੋ ਹਸਪਤਾਲ ’ਚ ਚੈੱਕਅਪ ਕਰਵਾਉਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਆ ਗਏ ਸਨ। ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਮੁੱਖ…

Read More

ਕੁੱਲ੍ਹੜ Pizza Couple ਨੂੰ ਲੈ ਕੇ ਇਕ ਹੋਰ ਖ਼ਬਰ ਆਈ ਸਾਹਮਣੇ, ਖੜ੍ਹਾ ਹੋਇਆ ਵੱਡਾ ਵਿਵਾਦ

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪਿੱਜ਼ਾ ਕੱਪਲ ਦੇ ਘਰ ਬਾਹਰ ਕੁਝ ਨੌਜਵਾਨਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਬੋਲ ਕੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰਕੇ ਹੰਗਾਮਾ ਕਰ ਦਿੱਤਾ। ਜੋੜੇ ਦਾ ਦੋਸ਼ ਹੈ ਕਿ…

Read More