ਆਪ ਦੇ ਬੁਲਾਰੇ ਨੇ ਚੋਣ ਕਮਿਸ਼ਨ ਤੋਂ ਵੜਿੰਗ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੋਟ ਦੇ ਬਦਲੇ ਪੈਸੇ ਲੈਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਹ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਬਦਲੇ ਹੈਰਾਨ ਕਰਨ ਵਾਲੇ ਵਾਅਦੇ ਕਰ ਰਹੇ ਹਨ। ਵੀਡੀਓ ਵਿੱਚ ਵੜਿੰਗ…

Read More

ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਤੇ ਵੱਡਾ ਐਕਸ਼ਨ, 24 ਘੰਟਿਆਂ ਵਿੱਚ ਮੰਗਿਆ ਜਵਾਬ

ਗਿੱਦੜਬਾਹਾ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਦਰਅਸਲ ਰਾਜਾ ਵੜਿੰਗ ਨੇ ਇੱਕ ਮਸਜਿਦ ਵਿੱਚ ਜਾ ਕੇ ਚੋਣ…

Read More

ਵੱਡੀ ਖ਼ਬਰ- ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਚ ਤਾਇਨਾਤ ਗੰਨਮੈਨ ਨੂੰ ਲੱਗੀ ਗੋਲੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਚਾਚਾ ਦੀ ਸੁਰੱਖਿਆ ‘ਚ ਤੈਨਾਤ ਗੰਨਮੈਨ ਹਰਦੀਪ ਸਿੰਘ ਦੀ ਆਪਣੀ ਲਾਇਸੰਸੀ ਪਿਸਤੌਲ ਦੀ ਸਫਾਈ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਹਰਦੀਪ ਸਿੰਘ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾਇਆ…

Read More

ਪੰਜਾਬ ਵਿਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਹੋਈ ਛੁੱਟੀ, ਜਾਣੋ ਕਾਰਨ

ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ (ਸ਼ੁੱਕਰਵਾਰ) ਨੂੰ ਸ੍ਰੀ ਗੁਰੂ ਨਾਨਕ ਦੇਵ…

Read More

ਰਾਮ ਰਹੀਮ ਦਾ ਕੇਸ ਸੁਪਰੀਮ ਕੋਰਟ ਵਿੱਚ, ਹੁਣ ਅਸੀਂ ਨਹੀਂ ਕਰਾਂਗੇ ਸੁਣਵਾਈ- ਹਾਈ ਕੋਰਟ

ਬੇਅਦਬੀ ਦੇ ਮਾਮਲੇ ਵਿਚ ਦਰਜ ਤਿੰਨ ਐੱਫਆਈਆਰ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਵਾਲੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀ ਸਿੰਘ ਦੀ ਪਟੀਸ਼ਨ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਸੁਣਵਾਈ ’ਤੇ ਸਾਡੇ ਰੋਕ ਦੇ ਹੁਕਮ ਨੂੰ ਸੁਪਰੀਮ ਕੋਰਟ ਹਟਾ ਚੁੱਕੀ…

Read More

ਰਵਨੀਤ ਬਿੱਟੂ ਨੇ ਕਿਸਾਨਾਂ ਬਾਰੇ ਦਿੱਤਾ ਵੱਡਾ ਬਿਆਨ , ਆਖਿਆ ਕਿਸਾਨ ਤਾਲਿਬਾਨੀ ਬਣ………..!

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਵੇਗੀ, ਜ਼ਿਮਨੀ ਚੋਣ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜ਼ਮੀਨਾਂ ਦੀ ਜਾਂਚ ਕਰਾਂਗੇ। ਉਨ੍ਹਾਂ ਕਿਹਾ ਕਿ ਕਿਸਾਨ ਲੀਡਰ…

Read More

27 ਨਵੰਬਰ ਨੂੰ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਅਗਲੀ ਸੁਣਵਾਈ

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ ਹੋਈ ਸੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਦੁਆਰਾ ਗਵਾਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅੱਜ ਕਿਸੇ ਕਾਰਨ ਪੇਸ਼…

Read More

12 ਨਵੰਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ…

Read More

ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ…

Read More

PRTC ਦੇ ਕੰਡਕਟਰਾਂ ਲਈ ਨਵੇਂ ਹੁਕਮ ਹੋਏ ਜਾਰੀ

PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ।

Read More