
ਪੰਜਾਬ ਵਿੱਚ ਕਿੱਥੋਂ-ਕਿੱਥੋਂ ਲੰਘੇਗੀ Bullet Train, ਪੂਰਾ ਰੂਟ ਆਇਆ ਸਾਹਮਣੇ
ਕੇਂਦਰ ਸਰਕਾਰ ਨੇ ਕੌਮੀ ਰਾਜਧਾਨੀ ਤੋਂ ਪੰਜਾਬ ਦੇ ਅੰਮ੍ਰਿਤਸਰ ਤੱਕ ਬੁਲੇਟ ਟਰੇਨ ਚਲਾਉਣ ਲਈ ਸਰਵੇ ਸ਼ੁਰੂ ਕਰ ਦਿੱਤਾ ਹੈ। ਬੁਲੇਟ ਟਰੇਨ ਪ੍ਰਾਜੈਕਟ ਲਈ ਹਰਿਆਣਾ ਅਤੇ ਪੰਜਾਬ ਦੇ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਦਿੱਲੀ-ਅੰਮ੍ਰਿਤਸਰ ਵਿਚਕਾਰ ਬੁਲੇਟ ਟਰੇਨ ਚਲਾਈ ਜਾਵੇਗੀ। ਕੇਂਦਰ ਸਰਕਾਰ ਦਸ ਰੂਟਾਂ ਉਤੇ ਬੁਲੇਟ…