ਮਾੜੀ ਖ਼ਬਰ- ਪਾਲਤੂ ਕੁੱਤੇ ਪਿੱਛੇ ਪਿਓ-ਪੁੱਤ ਦਾ ਬੇਰਹਿਮੀ ਨਾਲ ਕੀਤਾ ਕਤਲ

ਪੰਜਾਬ ਦੇ ਤਲਵੰਡੀ ਸਾਬੋ ਵਿੱਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਦੇਰ ਰਾਤ ਨਸ਼ੇ ‘ਚ ਧੁੱਤ ਬਦਮਾਸ਼ਾਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਉਸ ਨੂੰ ਬਚਾਉਣ ਆਏ ਪਿਤਾ ਦਾ ਵੀ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਘਰ ‘ਚ ਮੌਜੂਦ ਮਾਂ ‘ਤੇ ਵੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ।…

Read More

ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੋਂ ਬਾਅਦ ਹੁਣ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਜਨਤਕ ਛੁੱਟੀ ‘ਤੇ ਜਾਣਾ ਪੈ ਰਿਹਾ ਹੈ। ਸਾਰੇ ਮੁਲਾਜ਼ਮ 3 ਦਿਨ ਹੜਤਾਲ ‘ਤੇ ਰਹਿਣਗੇ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਦੋਸ਼ ਲਾਏ ਹਨ।…

Read More

AAP ਕਿਸਾਨ ਵਿੰਗ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਪੰਜਾਬ ਦੇ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦਾ ਹੋਲੋਇਆ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਇਸੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਵਾਰਦਾਤ ਤੋਂ ਬਾਅਦ ਪੂਰੇ ਪਿੰਡ ’ਚ ਮਾਤਮ ਪਸਰ ਗਿਆ, ਉੱਧਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ…

Read More

ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸ਼ਰਾਬ ਦੇ ਠੇਕੇ, ਹੋ ਗਈ ਛੁੱਟੀ

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ…

Read More

ਅਡਾਨੀ ਗਰੁੱਪ ਨੇ ਕਿਸਾਨਾਂ ਨੂੰ ਦਿੱਤਾ ਮੁੜ ਵੱਡਾ ਝਟਕਾ……!

ਅਡਾਨੀ ਗਰੁੱਪ ਨੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਿਛਲੇ ਸਾਲ ਦੇ ਮੁਕਾਬਲੇ 1500 ਰੁਪਏ ਕੁਇੰਟਲ ਘੱਟ ਭਾਅ ਉਪਰ ਸੇਬ ਦੀ ਫਸਲ ਖਰੀਦੀ ਜਾ ਰਹੀ ਹੈ। ਕੰਪਨੀ ਦੀ ਮਨਮਾਨੀ ਕਾਰਨ ਸੂਬੇ ਦੇ ਬਾਗਬਾਨਾਂ ਵਿੱਚ ਰੋਸ ਹੈ। ਦੂਜੇ ਪਾਸੇ ਅੱਜਕੱਲ੍ਹ ਮੰਡੀਆਂ ਵਿੱਚ ਚੰਗੀ ਗੁਣਵੱਤਾ ਵਾਲੇ ਸੇਬਾਂ ਦਾ ਔਸਤਨ ਰੇਟ 120 ਤੋਂ 140 ਰੁਪਏ…

Read More

2 ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਹੋਈ ਮੌ.ਤ

ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨਾਂ ਦੀ ਇੰਗਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲੋਹੀਆਂ ਖਾਸ ਦੇ ਪਿੰਡ ਗਿੱਦੜਪਿੰਡੀ ਦੇ ਰਹਿਣ ਵਾਲੇ ਗੁਰਵੰਸ਼ਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਮਹਿਜ਼ 19 ਸਾਲ ਸੀ, ਜੋ ਕਿ ਪੜ੍ਹਾਈ ਦੇ ਲਈ ਇੰਗਲੈਂਡ ਗਿਆ ਸੀ। ਬੀਤੇ ਦਿਨ ਪਰਿਵਾਰ ਨੂੰ ਪੁੱਤ ਦੀ ਮੌਤ ਦੇ…

Read More

ਬਰਗਰ ਦਾ ਆਰਡਰ ਲੇਟ ਹੋਣ ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਛੋਟੀ ਜਿਹੀ ਗੱਲ ਨੂੰ ਗੋਲੀਆਂ ਚੱਲ ਗਈਆਂ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਉਹ ਅੰਮ੍ਰਿਤਸਰ ਦੇ ਇੱਕ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਹੈ। ਦਰਅਸਲ, ਮਾਮਲਾ ਅੰਮ੍ਰਿਤਸਰ ਦੇ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ…

Read More

CM ਮਾਨ ਨੇ ਖੁਸ਼ ਕੀਤੇ ਪੰਜਾਬ ਦੇ ਨੌਜਵਾਨ, ਵੰਡੇ ਨੌਕਰੀਆਂ ਦੇ ਗੱਫ਼ੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਮੁੱਖ ਮੰਤਰੀ ਮਾਨਯੋਗ ਨਿਯੁਕਤੀ ਪੱਤਰ ਵੰਡਣ ਦਾ ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ…

Read More

ਮੰਗਲਵਾਰ ਨੂੰ ਸਕੂਲ-ਕਾਲਜ ਰਹਿਣਗੇ ਬੰਦ, ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ

 ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ ਫਿਰ…

Read More

ਪੰਜਾਬ ਵਿੱਚ ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਕੀਤੇ ਇਤਿਹਾਸਿਕ ਫੈਸਲੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬਾ ਸਰਕਾਰ ਦੀ ਇਸ ਸਹੂਲਤ ਤਹਿਤ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੁਫ਼ਤ ਬਿਜਲੀ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ…

Read More