ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਦਲਿਆ ਇਹ ਰੂਲ, ਪੜ੍ਹੋ ਪੂਰੀ ਖ਼ਬਰ
ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਚੁੱਪ ਚਪੀਤੇ ਇੱਕ ਵੱਡਾ ਦਾਅ ਲਗਾ ਲਿਆ ਹੈ। ਇਸ ਦੀ ਵਿਰੋਧੀ ਧਿਰਾਂ ਨੂੰ ਜਰਾ ਵੀ ਭਿਣਕ ਨਹੀਂ ਲੱਗਣ ਦਿੱਤੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਦਿੱਤੀ ਕਰ ਹੈ। ਜਾਬ ਵਿਧਾਨ ਸਭਾ ‘ਚ ਇਸ ਬਿੱਲ ਨੂੰ ਪ੍ਰਵਾਨਗੀ ਮਿਲ…