ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਖਾਸ ਕਮੇਟੀ ਬਣਾਉਣ ਦੀ ਮੰਗ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖ਼ਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ ਵਾਂਗ ਪੰਜਾਬ ਵਿਧਾਨ ਸਭਾ ਦੀ ਕਮੇਟੀ ਬਣਾਉਣ ਦੀ ਮੰਗ ਕੀਤੀ।  ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਅਜਿਹੀ ਕਮੇਟੀ…

Read More

ਨਾਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ…

Read More

ਵੱਡੀ ਖਬਰ- ਲੱਖਾ ਸਿਧਾਣਾ ਤੇ ਅਮਿਤੋਜ ਮਾਨ ਨੂੰ ਥਾਣੇ ਵਿੱਚ ਕੀਤਾ ਨਜ਼ਰਬੰਦ

ਚੰਡੀਗੜ੍ਹ ਤੋਂ ਇਸ ਸਮੇਂ ਦੀ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸੈਕਟਰ 3 ਦੇ ਥਾਣੇ ਵਿੱਚ ਲੱਖਾ ਸਿਧਾਣਾ ਤੇ ਡਾਇਰੈਕਟਰ ਅਮਿਤੋਜ ਮਾਨ ਨਜ਼ਰਬੰਦ ਕੀਤੇ ਗਏ ਹਨ। ਦੱਸ ਦੇਈਏ ਕਿ ਲੱਖਾ ਸਿਧਾਣਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਬੁੱਢੇ ਨਾਲੇ ਦੀ ਸਫ਼ਾਈ ਦਾ ਮੁੱਦਾ ਚੁੱਕਿਆ ਸੀ।

Read More

ਦਿਨ ਦਿਹਾੜੇ ਕੰਬਿਆ ਪੰਜਾਬ, ਗੋਲੀਆਂ ਮਾਰ ਕੇ ਕੁੜੀ ਸਣੇ 3 ਦਾ ਕੀਤਾ ਕ.ਤਲ

ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਬਾਹਰ ਸਫ਼ੈਦ ਕਾਰ ‘ਚ ਸਵਾਰ ਪੰਜ ਵਿਅਕਤੀਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚ ਦੋ ਨੌਜਵਾਨਾਂ ਅਤੇ ਇੱਕ ਲੜਕੀ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

Read More

CM ਮਾਨ ਨੇ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਕੀਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ (ਮੰਗਲਵਾਰ) ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਨੂੰ CM ਭਗਵੰਤ ਮਾਨ ਨੇ ਸਦਨ ‘ਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਸਤਾਵ ਦਿੱਤਾ ਹੈ ਕਿ ਬਿੱਲ ਨੂੰ ਤੁਰੰਤ ਵਿਚਾਰਿਆ ਜਾਵੇ। ਮੁੱਖ ਮੰਤਰੀ ਭਗਵੰਤ ਨੇ ਕਿਹਾ…

Read More

ਪੰਜਾਬ ਸਣੇ 20 ਰਾਜਾਂ ਵਿਚ ਅਲਰਟ, 7 ਦਿਨ ਲਗਾਤਾਰ ਮੀਂਹ

ਇਸ ਸਾਲ ਮਾਨਸੂਨ ਦੀ ਭਾਰਤ ‘ਚ ਜ਼ੋਰਦਾਰ ਦਸਤਕ ਰਹੀ ਹੈ, ਜਿਸ ਕਾਰਨ ਕਈ ਰਾਜਾਂ ‘ਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਖਾਸ ਕਰਕੇ ਅਸਾਮ ਅਤੇ ਗੁਜਰਾਤ ਦੇ ਨਾਲ-ਨਾਲ ਦੱਖਣੀ ਭਾਰਤ ਦੇ ਕਈ ਰਾਜ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਦਿੱਲੀ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੀਂਹ…

Read More

ਜਲੰਧਰ ਪੁਲਿਸ ਵੱਲੋਂ ਜੱਗੂ ਦੇ ਕਰੀਬੀ ਦਾ ਐ.ਨਕਾ.ਊਂਟਰ

ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੁਲਿਸ ਨੇ ਜੱਗੂ ਦੇ ਸਾਥੀ ਕਨੂੰ ਗੁੱਜਰ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ ਮੁਠਭੇੜ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕਤਲ, ਜਬਰੀ ਵਸੂਲੀ ਅਤੇ ਧੋਖੇਬਾਜ਼ੀ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਅਤੇ ਬਦਮਾਸ਼…

Read More

ਪੰਜਾਬ ਨੂੰ ਮਿਲਣਗੇ 400 ਮਾਹਿਰ ਡਾਕਟਰ- ਡਾ. ਬਲਬੀਰ ਸਿੰਘ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਸ਼ੁਰੂ ਹੋ ਗਿਆ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਦੀ ਘਾਟ ਅਤੇ ਹਸਪਤਾਲਾਂ ਵਿੱਚ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ। ਇਸ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਕਾਦੀਆਂ ਵਿੱਚ ਸਭ ਤੋਂ ਵੱਧ ਕਮਿਊਨਿਟੀ ਹੈਲਥ ਸੈਂਟਰ ਹਨ। ਇੱਥੇ ਸਭ…

Read More

ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਮਾਰਚ ਕਰਨ ਦੀ ਮਿਲੀ ਇਜਾਜ਼ਤ

ਅੱਜ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ । ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਦਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ…

Read More

ਡੇਰਾ ਬਿਆਸ ਮੁਖੀ ਨੇ ਐਲਾਨਿਆ ਉਤਰਾਧਿਕਾਰੀ, ਅੱਜ ਤੋਂ ਹੀ ਸੰਭਾਲਣਗੇ ਗੱਦੀ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜ਼ਿਕਰ ਕਰ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ…

Read More