
ਕਣਕ ਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਦੇਸ਼ ਵਿਚ ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਵੀਰਵਾਰ ਨੂੰ ਖੁਰਾਕ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਮਾਰਚ 2025 ਤੱਕ 25 ਲੱਖ ਟਨ ਐਫਸੀਆਈ ਕਣਕ ਥੋਕ ਘਰੇਲੂ ਖਪਤਕਾਰਾਂ ਨੂੰ ਵੇਚਣ ਦਾ ਐਲਾਨ ਕੀਤਾ। ਸਰਕਾਰ ਦੀ ਓਪਨ ਮਾਰਕੀਟ ਸੇਲ ਸਕੀਮ (OMSS) ਪਹਿਲਕਦਮੀ ਤਹਿਤ ਕਣਕ ਵੇਚੀ ਜਾਵੇਗੀ। ਇਸ ਦਾ ਪ੍ਰਬੰਧਨ ਫੂਡ…