
ਨਵਜੋਤ ਸਿੱਧੂ ਨੂੰ ਸਿਵਲ ਸੁਸਾਇਟੀ ਨੇ ਭੇਜਿਆ 850 ਕਰੋੜ ਦਾ ਨੋਟਿਸ
ਸਾਬਕਾ ਕ੍ਰਿਕਟਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਸੁਸਾਇਟੀ ਨੇ ਨੋਟਿਸ ਭੇਜ ਕੇ ਸੱਤ ਦਿਨਾਂ ’ਚ ਇਲਾਜ ਦੇ ਦਸਤਾਵੇਜ਼ ਪੇਸ਼ ਕਰਨ ਜਾਂ ਮਾਫੀ ਮੰਗਣ ਦੀ ਮੰਗ ਕੀਤੀ ਹੈ। ਜੇ ਅਜਿਹਾ ਨਹੀਂ ਕੀਤਾ ਗਿਆ ਤਾਂ ਨੁਕਸਾਨ ਦਾ ਦਾਅਵਾ ਕੀਤਾ…