ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਹੋਇਆ ਦੇਹਾਂਤ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਬੀਤੀ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ CBI ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਨ੍ਹਾਂ ਦੀ ਸਿਹਤ…

Read More

ਆਮ ਆਦਮੀ ਪਾਰਟੀ ਪੰਜਾਬ ਨੇ ਕੀਤਾ ਬੁਲਾਰਿਆਂ ਦਾ ਐਲਾਨ

ਪੰਜਾਬ ਦੀ ਆਮ ਆਦਮੀ ਪਾਰਟੀ ਨੇ ਅੱਜ ਆਪਣੇ 25 ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਨੀਲ ਗਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਜੀਵਨਜੋਤ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮਨਜਿੰਦਰ ਸਿੰਘ ਲਾਲਪੁਰ, ਅਮਨਦੀਪ ਕੌਰ…

Read More

ਘਰਾਂ ਵਿੱਚ ਸੁਰੱਖਿਅਤ ਨਹੀਂ ਪੰਜਾਬੀ! ਘਰ ਵੜਕੇ NRI ਤੇ ਵਰ੍ਹਾਈਆਂ ਗੋਲ਼ੀਆਂ

ਅੰਮ੍ਰਿਤਸਰ ‘ਚ ਇੱਕ NRI ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਦਮਾਸ਼ਾਂ ਨੇ ਘਰ ਵਿੱਚ ਵੜ ਕੇ ਸੁਖਚੈਨ ਸਿੰਘ ਨੂੰ 2 ਗੋਲ਼ੀਆਂ ਮਾਰੀਆਂ। ਇਸ ਵਾਰਦਾਤ ਦੀ ਸੀਸੀਟੀਵੀ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲੈ ਰਹੀਆਂ ਹਨ। ਸੁਖਬੀਰ ਬਾਦਲ ਨੇ ਇਸ ਘਟਨਾ ਤੋਂ ਬਾਅਦ ਮੁੱਖ…

Read More

CM ਮਾਨ ਵੱਲੋਂ ਲਗਾਏ ਨੀਂਹ ਪੱਥਰ ਤੋੜਨ ਵਾਲੇ MLA ਗੋਗੀ ਦੇ ਹੱਕ ਚ ਨਿੱਤਰੇ ਵਿਰੋਧੀ ਧਿਰ

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਲੁਧਿਆਣਾ ਵਿਚ ਬੁੱਢੇ ਨਾਲੇ ਦੀ ਸਫਾਈ ਵਾਸਤੇ ਲਗਾਇਆ ਗਿਆ ਜਾਅਲੀ ਨੀਂਹ ਪੱਥਰ ਤੋੜਨ ’ਤੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ਲਾਘਾ ਕੀਤੀ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਆਪ ਪਾਰਟੀ ਦੇ ਆਗੂਆਂ ਨੇ ਮਹਿਸੂਸ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ…

Read More

ਕੰਗਨਾ ਰਣੌਤ ਦੀ ਫ਼ਿਲਮ ਨੂੰ ਲੈ ਕੇ ਪੰਜਾਬ ਵਿੱਚ ਵਿਵਾਦ, SGPC ਨੇ ਭੇਜਿਆ Legal ਨੋਟਿਸ

ਬਾਲੀਵੁੱਡ ਫਿਲਮ Emergency ਨੂੰ ਲੈ ਕੇ ਅਦਾਕਾਰਾ ਅਤੇ ਭਾਜਪਾ ਐਮਪੀ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਫਿਲਮ ਐਮਰਜੈਂਸੀ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ…

Read More

ਅੱਜ ਹੀ ਨਿਬੇੜ ਲਓ ਜ਼ਰੂਰੀ ਕੰਮ! ਅਗਲੇ 3 ਦਿਨ ਬੈਂਕ ਰਹਿਣਗੇ ਬੰਦ

ਜੇਕਰ ਤੁਹਾਨੂੰ ਅਗਲੇ ਕੁਝ ਦਿਨਾਂ ‘ਚ ਬੈਂਕਾਂ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ। ਦੇਸ਼ ਦੇ ਕਈ ਰਾਜਾਂ ‘ਚ ਅਗਲੇ ਤਿੰਨ ਦਿਨਾਂ ਤੱਕ ਬੈਂਕਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਸੋਮਵਾਰ ਨੂੰ ਦੇਸ਼ ਭਰ ‘ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਬੈਂਕਾਂ…

Read More

ਵੱਡੀ ਖਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਹ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਸਨ। ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਤਾਰੀਕ 14…

Read More

ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈਕੋਰਟ ਦਾ ਰੁਖ਼

ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਵੀ ਆਪਣੇ ‘ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਦਲਜੀਤ ਸਿੰਘ ਕਲਸੀ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ…

Read More

ਕਿਸਾਨਾਂ ਨੇ ਟੈਂਸ਼ਨ ਵਿੱਚ ਪਾਏ NHAI ਅਫ਼ਸਰ, ਹਰ ਰੋਜ਼ ਪੈ ਰਿਹਾ ਕਰੋੜਾਂ ਦਾ ਘਾਟਾ

ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਮੀਨ ਐਕੁਆਇਰ ਨਾ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣ ਜਾ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ‘ਚ ਹਲਫਨਾਮਾ…

Read More

ਗੈਂਗਸਟਰ ਰੋਮੀ ਨੂੰ ਤੜਕੇ 3 ਵਜੇ ਅਦਾਲਤ ਚ ਕੀਤਾ ਪੇਸ਼, ਪੜ੍ਹੋ ਕੀ ਆਇਆ ਫੈਸਲਾ

ਨਾਭਾ ਜੇਲ ਬ੍ਰੇਕ ਕੇਸ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਪੰਜਾਬ ਪੁਲਿਸ ਪੰਜਾਬ ਲੈ ਕੇ ਪਹੁੰਚੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਰਮਨਜੀਤ ਰੋਮੀ ਨੂੰ ਨਾਭਾ ਕੋਰਟ ਵਿੱਚ ਸ਼ੁੱਕਰਵਾਰ ਤੜਕਸਾਰ 3 ਵਜੇ ਪੇਸ਼ ਕੀਤਾ ਗਿਆ। ਜਿੱਥੇ 20 ਮਿੰਟ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਰਮਨਜੀਤ ਰੋਮੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ…

Read More