ਅੱਜ ਰੇਲ ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਤਿੰਨ ਘੰਟੇ ਕਿਸਾਨ ਰੋਕਣਗੇ ਰੇਲਾਂ
ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਟ੍ਰੈਕ ਜਾਮ ਕਰਨਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14…