CM ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਿਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ…

Read More

ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਮਾਰੀ ਗੋਲੀ, ਹੋਈ ਮੌ.ਤ

ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਸੁਖਵਿੰਦਰ ਰੰਧਾਵਾ ਦਾ ਲੜਕਾ ਵੀ ਅੰਮ੍ਰਿਤਸਰ ਪੁਲਿਸ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ। ਗੋਲੀ ਲੱਗਣ ਕਾਰਨ ਸੁਖਵਿੰਦਰ ਰੰਧਾਵਾ ਦੀ ਮੌਤ ਹੋ ਗਈ ਹੈ। ਸੁਖਜਿੰਦਰ ਰੰਧਾਵਾ ਪੁਲਿਸ ਅਧਿਕਾਰੀ ਅਮਨਦੀਪ ਰੰਧਾਵਾ ਦੇ ਪਿਤਾ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ…

Read More

ਪੰਜਾਬ ਵਿੱਚ ਮੁੜ ਵੱਜਿਆ ਚੋਣ ਬਿਗੁਲ! 43 ਨਗਰ ਕੌਂਸਲਾਂ ਦਾ ਇਲੈਕਸ਼ਨ

ਪੰਚਾਇਤੀ ਤੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਮਗਰੋਂ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਇਸ ਲਈ ਤਿਆਰੀ ਖਿੱਚ ਦਿੱਤੀ ਹੈ। ਇਸ ਤਰ੍ਹਾਂ ਸਿਆਲ ਵਿੱਚ ਵੀ ਚੋਣਾਂ ਕਰਕੇ ਪੰਜਾਬ ਦਾ ਸਿਆਸੀ ਪਾਰ ਚੜ੍ਹਿਆ ਰਹੇਗਾ। ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਸੱਤਾ ਧਿਰ ਆਮ ਆਦਮੀ ਪਾਰਟੀ ਲਈ…

Read More

 ਪੰਜਾਬ ਵਿੱਚ 2 ਦਿਨ ਦੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ ਦੇ ਸ਼ੁਰੂ ਵਿੱਚ ਕਈ ਖਾਸ ਦਿਨਾਂ ਅਤੇ ਤਿਉਹਾਰਾਂ ਕਾਰਨ ਸਕੂਲਾਂ, ਕਾਲਜਾਂ, ਦਫ਼ਤਰਾਂ ਅਤੇ ਬੈਂਕਾਂ ਵਿੱਚ ਛੁੱਟੀਆਂ ਰਹੀਆਂ। ਦੀਵਾਲੀ ਅਤੇ ਛੱਠ ਦੇ ਤਿਉਹਾਰ ਤੋਂ ਬਾਅਦ, ਬੁੜ੍ਹੀ ਦੀਵਾਲੀ, ਗੁਰੂ ਨਾਨਕ ਜਯੰਤੀ ਵਰਗੇ ਵਿਸ਼ੇਸ਼ ਖਾਸ ਦਿਨ ਹਨ। ਕੁਝ ਥਾਵਾਂ ‘ਤੇ 15 ਨਵੰਬਰ ਤੋਂ 17 ਨਵੰਬਰ ਤੱਕ 3 ਦਿਨ ਸਰਕਾਰੀ ਛੁੱਟੀ ਹੈ। ਆਓ ਜਾਣਦੇ ਹਾਂ ਕਿ 15, 16…

Read More

ਸੁਨੀਲ ਜਾਖੜ ਨੇ BJP ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਪਾਰਟੀ ਹਾਈਕਮਾਂਡ ਕੋਲ ਹੈ ਅਤੇ ਉਹ ਜਦੋਂ ਚਾਹੁਣ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਸਕਦੇ ਹਨ। ਸੁਨੀਲ ਜਾਖੜ ਨੇ ਕਿਹਾ…

Read More

ਗੈਂ.ਗਸਟਰ ਅਰਸ਼ਦੀਪ ਡੱਲਾ ਤੇ ਫਾਇਰਿੰਗ ਮਾਮਲੇ ਵਿੱਚ ਆਇਆ ਨਵਾਂ ਮੋੜ

ਕੈਨੇਡਾ ‘ਚ ਗੋਲੀਬਾਰੀ ਦੀ ਘਟਨਾ ‘ਚ ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗੋਲੀਬਾਰੀ ‘ਚ ਜ਼ਖਮੀ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਡੱਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦਸ ਦੇਈਏ ਕਿ ਭਾਰਤ ਨੇ ਡੱਲਾ ਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ ਹੈ। ਕੈਨੇਡੀਅਨ ਪੁਲਿਸ ਨੇ ਡੱਲਾ ਤੋਂ ਗੋਲਾ…

Read More

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਬੇਨਤੀ ਪੱਤਰ, ਕਿਹਾ-ਜਲਦ ਫੈਸਲਾ ਲਿਆ ਜਾਵੇ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕੀਤੇ ਜਾਣ ਤੋਂ ਬਾਅਦ ਢਾਈ ਮਹੀਨੇ ਦੇ ਕਰੀਬ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਉਹਨਾਂ ਵੱਲੋਂ ਧਾਰਮਿਕ ਸਜ਼ਾ ਜਲਦ…

Read More

ਪੰਜਾਬ ਦੇ ਜ਼ਿਲ੍ਹੇ ਵਿੱਚ 2 ਦਿਨ ਬੰਦ ਰਹਿਣਗੇ ਠੇਕੇ, ਜਾਣੋ ਵਜ੍ਹਾ

 ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ‘ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 15 ਨਵੰਬਰ ਨੂੰ ਪ੍ਰਕਾਸ਼ ਪੁਰਬ…

Read More

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z Security

ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ Z ਸਿਕਿਉਰਟੀ ਛੱਡ ਦਿੱਤੀ ਹੈ। ਪਿਛਲੇ ਕਾਫੀ ਸਮੇਂ ਤੋਂ Z ਸਿਕਿਊਰਿਟੀ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦਸ ਦਈਏ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਕਿਉਰਟੀ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ z ਸਿਕਿਉਰਟੀ ਦਿੱਤੀ ਗਈ ਸੀ।  ਸਿੱਖਾਂ…

Read More

ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ DSP

 ਪੰਜਾਬ ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ‘ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਬਣਦੀ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ…

Read More